9: 15:  ਪਹਿਲੇ ਦੌਰ ਵਿੱਚ, ‘ਆਪ’ ਉਮੀਦਵਾਰ ਸੰਜੀਵ ਨੂੰ 1269 ਵੋਟਾਂ ਦੀ ਲੀਡ ਮਿਲੀ। ਉਨ੍ਹਾਂ ਨੂੰ 2895 ਵੋਟਾਂ ਮਿਲੀਆਂ। ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 1626, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ।

    9: 15 AM ਲੁਧਿਆਣਾ ਪੱਛਮੀ ਜ਼ਿਮਨੀ ਚੋਣ ਪਹਿਲੇ ਰੁਝਾਨ ਆਏ ਸਾਹਮਣੇ ‘ਆਪ’  2895 ਕਾਂਗਰਸ : 1626 ਭਾਜਪਾ  : 1177 ਸ਼੍ਰੋਮਣੀ ਅਕਾਲੀ ਦਲ  : 703