ਵੀਡੀਓ ਦੇਖ ਕੇ ਪ੍ਰਸ਼ੰਸਕਾਂ ਨੂੰ ਹੋਇਆ ਯਕੀਨ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪ੍ਰਸ਼ੰਸਕਾਂ ਨੇ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਬ੍ਰੇਕਅੱਪ ਹੋ ਗਿਆ ਹੈ। ਇਕ ਯੂਜ਼ਰ ਨੇ ਕਮੈਂਟ ਕੀਤਾ, ‘ਲੱਗਦਾ ਹੈ ਕਿ ਦੋਵਾਂ ਵਿਚਾਲੇ ਚੀਜ਼ਾਂ ਖਤਮ ਹੋ ਗਈਆਂ ਹਨ।’ ਇਕ ਹੋਰ ਨੇ ਲਿਖਿਆ, ‘ਇਸਦਾ ਮਤਲਬ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ ਹੈ।’ ਇੱਕ ਤੀਜੇ ਯੂਜ਼ਰ ਨੇ ਕਿਹਾ, ‘ਉਹ ਪਹਿਲਾਂ ਹੀ ਆਪਣੀ ਜ਼ਿੰਦਗੀ ਵਿੱਚ ਬਹੁਤ ਕੁਝ ਤੋਂ ਗੁਜ਼ਰ ਰਹੇ ਹਨ।
