Skip to content
ਪੰਜਾਬ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
Post Views: 2,495
Related