ਵਰਕਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਹਾਲ ਹੀ ‘ਚ ਫਿਲਮ ‘ਜੱਟ ਨੂੰ ਚੁੜੈਲ ਟੱਕਰੀ’ ਰਿਲੀਜ਼ ਹੋਈ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਫਿਲਮ ‘ਚ ਉਨ੍ਹਾਂ ਦੀ ਸਰਗੁਣ ਮਹਿਤਾ ਨਾਲ ਸ਼ਾਨਦਾਰ ਕੈਮਿਸਟ੍ਰੀ ਨਜ਼ਰ ਆਈ ਸੀ। ਹੁਣ ਅਦਾਕਾਰ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਫ਼ਿਲਮ ਲੈ ਕੇ ਆ ਰਹੇ ਹਨ। ਇਸ ਵਿਚ ਉਨ੍ਹਾਂ ਨਾਲ ਉਨ੍ਹਾਂ ਦੇ ਬੇਟੇ ਗੁਰਫਤਿਹ ਗਰੇਵਾਲ ਨਜ਼ਰ ਆਉਣਗੇ। ਇਸਦੇ ਨਾਲ ਹੀ ਫੈਨਜ਼ ਗਿੱਪੀ ਗਰੇਵਾਲ ਨਾਲ ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਪਰਦੇ ‘ਤੇ ਦੇਖਣ ਦੀ ਉਡੀਕ ਕਰ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ 29 ਮਾਰਚ ਨੂੰ ਧੀ ਨੇ ਜਨਮ ਲਿਆ ਸੀ। ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਕੇ ਕੇ ਇਹ ਜਾਣਕਾਰੀ ਸਾਂਝੀ ਕੀਤੀ ਸੀ । ਉਨ੍ਹਾਂ ਨੇ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਨੇ ਆਪਣੀ ਧੀ ਦਾ ਨਾਂ ਨਿਆਮਤ ਰੱਖਿਆ ਹੈ।