ਐਤਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਮੀਟ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ। ਡੀਸੀ ਨੇ ਇਹ ਹੁਕਮ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਤੇ ਹਨ। ਹੁਕਮ ਲਾਗੂ ਹੋਣ ਤੋਂ ਬਾਅਦ ਪੁਲਿਸ ਇਸ ‘ਤੇ ਨਜ਼ਰ ਰੱਖੇਗੀ, ਪਰ ਜੇ ਕੋਈ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲਾ ਇਸ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।