ਚੰਡੀਗੜ੍ਹ ਸੈਕਟਰ-26 ਵਿੱਚ ਗੋਲੀਬਾਰੀ, ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਸੋਮਵਾਰ ਨੂੰ ਸ਼ਹਿਰ ਦੇ ਸੈਕਟਰ-26 ਟਿੰਬਰ ਮਾਰਕੀਟ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਦੱਸਿਆਜਾ ਰਿਹਾ…

PAK ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ…

ਸ਼੍ਰੀਲੰਕਾ ਵਿਚ ਚੱਕਰਵਾਤੀ ਤੂਫਾਨ ਨੇ ਮਚਾਈ ਤਬਾਹੀ

ਚੱਕਰਵਾਤੀ ਤੂਫਾਨ ਦਿਤਵਾਹ ਨੇ ਸ਼੍ਰੀਲੰਕਾ ਵਿੱਚ ਤਬਾਹੀ ਮਚਾ ਦਿੱਤੀ ਹੈ। ਪਹਿਲਾਂ, ਇੱਕ ਸ਼ਕਤੀਸ਼ਾਲੀ ਤੂਫਾਨ, ਉਸ ਤੋਂ ਬਾਅਦ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 330 ਤੋਂ ਵੱਧ ਮੌਤਾਂ ਹੋਈਆਂ ਹਨ ਅਤੇ…

ਕਲਗੀਧਰ ਪਾਤਸ਼ਾਹ ਵਲੋਂ ਮਿਲੀ ਹੋਈ ਫਤਹਿ ਅਨੇਕਾਂ ਦੁਨਿਆਵੀ ਔਹਦਿਆਂ ਤੋਂ ਉੱਤਮ-ਰਣਧੀਰ ਸਿੰਘ ਸੰਭਲ

ਜਲੰਧਰ (ਪਰਮਜੀਤ ਸਿੰਘ ਨੈਨਾ) : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੱਜ ਅੰਮ੍ਰਿਤ ਵੇਲੇ ਦੇ ਹਫ਼ਤਾਵਾਰੀ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿੱਚ ਪੰਜਾਬੀ ਲਿਖਾਰੀ ਸਭਾ ਵਲੋਂ ਦਰਬਾਰ…

ਸਰਕਾਰ ਨੇ ਲਾਗੂ ਕੀਤੇ ਨਵੇਂ ਸਾਈਬਰ ਸੁਰੱਖਿਆ ਨਿਯਮ

ਭਾਰਤ ਵਿਚ ਵ੍ਹਟਸਐਪ, ਟੈਲੀਗ੍ਰਾਮ ਤੇ ਹੋਰ ਐਪ ਮੈਸੇਜਿੰਗ ਦਾ ਸਾਧਨ ਬਣ ਚੁੱਕੇ ਹਨ ਪਰ ਵਧਦੀ ਸਾਈਬਰ ਠੱਗੀ ਤੇ ਆਨਲਾਈਨ ਅਪਰਾਧਾਂ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਮੈਸੇਜਿੰਗ ਐਪਸ…

ਸਰਦ ਰੁੱਤ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਤਿੱਖਾ ਹਮਲਾ, ਵਿਰੋਧੀਆਂ ਨੂੰ ਹਾਰ ਰਾਸ ਨਹੀਂ ਆਈ

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਹਾਰ ਚੋਣਾਂ…

ਏਕ ਭਾਰਤ-ਸਰੇਸ਼ਟ ਭਾਰਤ ਤਹਿਤ ਕਰਵਾਏ ਜ਼ਿਲਾ ਪੱਧਰੀ ਮੁਕਾਬਲੇ

ਫ਼ਰੀਦਕੋਟ, 1 ਦਸੰਬਰ (ਵਿਪਨ ਮਿੱਤਲ) – ਏਕ ਭਾਰਤ-ਸ਼੍ਰੇਸ਼ਟ ਭਾਰਤ ਤਹਿਤ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰੀ ਮੁਕਾਬਲੇ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੀ ਯੋਗ ਸਪ੍ਰਸਤੀ, ਓਵਰਆਲ…

ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਫ਼ਰੀਦਕੋਟ 1 ਦਸੰਬਰ (ਵਿਪਨ ਮਿੱਤਲ) :- ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾਂ ਦਾ ਮੁਫਤ…

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨੋਮੀਨੇਸ਼ਨ ਅੱਜ ਤੋਂ ਸ਼ੁਰੂ

ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਦੀਆਂ ਚੋਣਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਵਿਚ 14 ਦਸੰਬਰ…

ਗੁਰਦਾਸਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਚੱਲੀਆਂ ਗੋਲ਼ੀਆਂ

ਗੁਰਦਾਸਪੁਰ: ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਥਾਣਾ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ‘ਤੇ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਅੱਜ ਸਵੇਰੇ ਮੁਕਾਬਲਾ ਹੋਣ ਦੀ ਖ਼ਬਰ ਹੈ। ਬਦਮਾਸ਼ਾਂ ਵਲੋਂ ਪੁਲਿਸ ਤੇ…