ਅੱਜ ਕੁਰੂਕਸ਼ੇਤਰ ਦੌਰੇ ‘ਤੇ PM ਮੋਦੀ, ਸ਼ਹੀਦੀ ਸਮਾਗਮ ‘ਚ ਲੈਣਗੇ ਹਿੱਸਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਆ ਰਹੇ ਹਨ। ਕੁਰੂਕਸ਼ੇਤਰ ਵਿਚ ਇਹ ਉਨ੍ਹਾਂ ਦਾ 6ਵਾਂ ਦੌਰਾ ਹੋਵੇਗਾ। ਪ੍ਰਧਾਨ ਮੰਤਰੀ ਦੁਪਹਿਰ 4 ਵਜੇ ਦੇ ਕਰੀਬ ਕੁਰੂਕਸ਼ੇਤਰ ਪਹੁੰਚਣਗੇ। ਉਹ ਸ੍ਰੀ ਗੁਰੂ ਤੇਗ…
ਕੈਨੇਡਾ ‘ਚ ਲਾਗੂ ਹੋਵੇਗਾ ਨਵਾਂ ਨਾਗਰਿਕਤਾ ਕਾਨੂੰਨ
ਕੈਨੇਡਾ ਆਪਣੇ ਨਾਗਰਿਕਤਾ ਕਾਨੂੰਨ ਨੂੰ ਬਦਲਣ ਵਾਲਾ ਹੈ। ਇਸ ਦੇ ਲਈ ਬਣਾਏ ਗਏ Bill C-3 ਨੂੰ ਰਾਇਲ ਅਸੇਂਟ ਮਿਲ ਚੁੱਕਾ ਹੈ। ਇਸ ਦ ਮਤਲਬ ਹੈ ਕਿ ਨਵਾਂ ਕਾਨੂੰਨ ਜਲਦੀ ਹੀ…
ਅੱਜ PM ਮੋਦੀ ਰਾਮ ਮੰਦਿਰ ਦੇ ਸਿਖਰ ‘ਤੇ ਲਹਿਰਾਉਣਗੇ ਝੰਡਾ
ਅਯੁੱਧਿਆ ਦੇ ਰਾਮ ਮੰਦਰ ਦੇ ਸਿਖਰ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਝੰਡਾ ਲਹਿਰਾਇਆ ਜਾਵੇਗਾ। ਅੱਜ ਉਹ ਅਯੁੱਧਿਆ ਪਹੁੰਚਣਗੇ ਤੇ 12 ਵਜੇ ਰਾਮ ਮੰਦਰ ਦੇ ਸਿਖਰ ਉਤੇ ਝੰਡਾ ਲਹਿਰਾਇਆ…
ਪੰਜਾਬ ਵਿੱਚ ਠੰਡ ਦਾ ਕਹਿਰ, 28 ਨਵੰਬਰ ਤੋਂ ਹੋਰ ਵਧੇਗੀ ਠੰਡ
ਚੰਡੀਗੜ੍ਹ: ਪੰਜਾਬ ਵਿੱਚ ਰਾਤਾਂ ਠੰਢੀਆਂ ਹੋ ਗਈਆਂ ਹਨ। ਸਾਰੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ…
ਸਿਰਜਣਾ ਆਰਟ ਗਰੁੱਪ ਰਾਏਕੋਟ ਨੇ ਨਾਟਕ ਮੇਲੇ ਦੇ ਤੀਜੇ ਦਿਨ ਨਾਟਕ ‘ਛੱਲਾ’ ਦੀ ਕੀਤੀ ਸਫ਼ਲ ਪੇਸ਼ਕਾਰੀ
ਫ਼ਰੀਦਕੋਟ ਨਵੰਬਰ (ਵਿਪਨ ਮਿੱਤਲ) – ਫ਼ਿਰਦੌਸ ਰੰਗਮੰਚ ਫ਼ਰੀਦਕੋਟ, ਪੰਜਾਬੀ ਸੰਗੀਤ ਨਾਟਕ ਅਕੈਡਮੀ, ਆਈ ਕੈਨਵਸ ਪ੍ਰੋਡਕਸ਼ਨ ਵੱਲੋਂ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਦੇ ਸਹਿਯੋਗ ਨਾਲ ਪੰਜਵੇਂ ਨਾਟਕ ਮੇਲੇ ਦੇ ਤੀਜੇ ਦਿਨ ਓਪਨ…
ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਰੋਟਰੀ ਕਲੱਬ ਫਰੀਦਕੋਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ : ਅਸ਼ਵਨੀ ਬਾਂਸਲ
ਫਰੀਦਕੋਟ:24,ਨਵੰਬਰ (ਵਿਪਨ ਮਿੱਤਲ) ਅੱਜ ਇੱਥੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਅਸ਼ਵਨੀ ਬਾਂਸਲ ਤੇ ਸਕੱਤਰ ਦਵਿੰਦਰ ਸਿੰਘ ਪੰਜਾਬ ਮੋਟਰਜ਼ ਦੀ ਰਹਿਨੁਮਾਈ…
ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ Dharmendra Deol, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਕਾਰ ਧਰਮਿੰਦਰ ਦਿਓਲ ਦਾ ਦੇਹਾਂਤ ਹੋ ਗਿਆ ਹੈ। 89 ਸਾਲਾ ਧਰਮਿੰਦਰ ਨੇ ਸੋਮਵਾਰ ਦੁਪਹਿਰ 1 ਵਜੇ ਦੇ…
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਬਸਤੀ ਸ਼ੇਖ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਲੰਧਰ (ਪਰਦੀਪ ਕੰਗ) ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਵਸਰ ਉਪਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਮਹੱਲਾ ਚਾਹਿਆਮ ਬਸਤੀ ਸ਼ੇਖ…
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਲੰਧਰ (ਜੀਵਨ ਜੋਤੀ ਟੰਡਨ) ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਵਸਰ ਉਪਰ 350 ਸਾਲਾ ਸ਼ਹੀਦੀ ਸ਼ਤਾਬਦੀ ਕਮੇਟੀ ਅਤੇ ਗੁਰਦੁਆਰਾ ਨੌਵੀਂ…
ਐਂਟੀ ਕਰਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਵੱਲੋਂ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ ਦੀ ਪ੍ਰਸ਼ੰਸਾ — ਰਾਸ਼ਟਰੀ ਸੁਰੱਖਿਆ ਲਈ ਕਾਬਿਲ-ਏ-ਤਾਰੀਫ਼ ਕਦਮ
ਜਲੰਧਰ (ਜੀਵਨ ਜੋਤੀ ਟੰਡਨ) : ਐਂਟੀ ਕਰਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਡਾਇਰੈਕਟਰ ਲੱਖਾ ਸਿੰਘ ਨੇ ਦਿੱਲੀ ਪੁਲਿਸ ਵੱਲੋਂ 21 ਨਵੰਬਰ 2025 ਨੂੰ ਅੰਤਰਰਾਸ਼ਟਰੀ ਹਥਿਆਰ ਸਮਗਲਿੰਗ ਗਰੋਹ ਦਾ ਪਰਦਾਫਾਸ਼ ਕਰਨ ਅਤੇ…









