ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਕਾਰਨ ਮੌਤ

ਰੋਪੜ ਦੇ ਭਾਖੜਾ-ਨੰਗਲ ਰੋਡ ‘ਤੇ ਬਰਮਾਲਾ ਚੈੱਕ ਪੋਸਟ ‘ਤੇ ਪੰਜਾਬ ਪੁਲਿਸ ਦੇ ਏਐੱਸਆਈ ਅਮਰ ਸਿੰਘ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਐਤਵਾਰ ਸਵੇਰੇ…

ਜਸਟਿਸ ਸੂਰਿਆ ਕਾਂਤ ਬਣੇ 53ਵੇਂ CJI, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ

ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ…

‘ਦੋਹਰੇ ਹਮਲੇ’ ਨਾਲ ਦਹਿਲਿਆ ਪਾਕਿਸਤਾਨ! ਧਮਾਕੇ ‘ਚ ਤਿੰਨ ਦੀ ਮੌਤ

ਨਵੀਂ ਦਿੱਲੀ: ਪਾਕਿਸਤਾਨ ਤੋਂ ਵੱਡੀ ਖ਼ਬਰ ਆ ਰਹੀ ਹੈ। ਸੋਮਵਾਰ ਨੂੰ ਬੰਦੂਕਧਾਰੀਆਂ ਨੇ ਉੱਤਰ-ਪੱਛਮੀ ਪਾਕਿਸਤਾਨੀ ਸ਼ਹਿਰ ਪੇਸ਼ਾਵਰ ਵਿੱਚ ਇੱਕ ਅਰਧ ਸੈਨਿਕ ਬਲ ਦੇ ਹੈੱਡਕੁਆਰਟਰ ‘ਤੇ ਹਮਲਾ ਕੀਤਾ। ਰਾਇਟਰਜ਼ ਅਨੁਸਾਰ, ਦੋ…

ਫਾਜ਼ਿਲਕਾ ‘ਚ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਬਾਈਕਸਵਾਰ ਔਰਤ ਦੀ ਮੌਤ

ਫਾਜ਼ਿਲਕਾ : ਮਲੋਟ ਰੋਡ ‘ਤੇ ਕੇਐਫਸੀ ਪਲਾਜ਼ਾ ਨੇੜੇ ਇੱਕ ਕਾਰ ਦੀ ਟੱਕਰ ਨਾਲ ਬਾਈਕ ਸਵਾਰ ਪਤੀ-ਪਤਨੀ ਤੇ ਇੱਕ ਹੋਰ ਔਰਤ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ…

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪਵੇਗਾ ਮੀਂਹ

ਚੰਡੀਗੜ੍ਹ : ਪੰਜਾਬ ’ਚ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਪੰਜਾਬ ਤੇ ਚੰਡੀਗੜ੍ਹ ਵਿਚ ਹੁਣ ਰਾਤਾਂ ਠੰਢੀਆਂ…

ਕੈਨੇਡਾ ਦੇ ਬਰੈਂਪਟਨ ਵਿਚ ਘਰ ‘ਚ ਲੱਗੀ ਅੱਗ, ਗਰਭਵਤੀ ਔਰਤ ਸਣੇ ਚਾਰ ਜੀਆਂ ਨੇ ਖਿੜਕੀ ਵਿਚੋਂ ਮਾਰੀ ਛਾਲ

ਬਰੈਂਪਟਨ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਘਰ ਨੂੰ ਵੀਰਵਾਰ ਰਾਤ ਨੂੰ ਅੱਗ ਲੱਗ ਗਈ। ਘਰ ਵਿਚ ਕਿਰਾਏ ‘ਤੇ ਰਹਿੰਦੇ ਪੰਜਾਬੀ ਪਰਿਵਾਰ ਦੇ 3 ਜੀਆਂ ਦੀ ਮੌਤ…

ਜਲੰਧਰ ’ਚ ਵਾਪਰੇ ਹਾਦਸੇ ’ਚ ਵਿਦਿਆਰਥੀ ਦੀ ਮੌਤ

ਫਗਵਾੜਾ (ਪੁਨੀਤ) : ਬੀਤੀ ਦੇਰ ਰਾਤ ਜਲੰਧਰ ਨੈਸ਼ਨਲ ਹਾਈਵੇਅ ‘ਤੇ ਲਵਲੀ ਯੂਨੀਵਰਸਿਟੀ ਨੇੜੇ ਦੋ ਵਾਹਨਾਂ ਅਤੇ ਇੱਕ ਸਾਈਕਲ ਦੀ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ…

26 ਤੱਕ ਸ੍ਰੀ ਅਨੰਦਪੁਰ ਸਾਹਿਬ ‘ਚ ਬੰਦ ਰਹਿਣਗੇ ਸਾਰੇ ਸਕੂਲ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਹੋਣ ਵਾਲੇ ਵੱਡੇ ਇਕੱਠਾਂ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲਾਂ ਲਈ ਪੰਜ ਦਿਨਾਂ ਦੀ…

ਪੈਨਸ਼ਨਰ ਭਵਨ ਦੀ ਖੁਸ਼ੀ ’ਚ ਸੁਖਮਣੀ ਸਾਹਿਬ ਦਾ ਪਾਠ 25 ਨਵੰਬਰ ਨੂੰ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਵਿਪਨ ਮਿੱਤਲ) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦੇ ਉਪਰਾਲੇ ਨਾਲ ਸਥਾਨਕ ਜਿਲ੍ਹਾ ਸਿੱਖਿਆ ਅਫਸਰ ਦਫਤਰ ਕੋਲ ਨਵੇਂ ਪੈਨਸ਼ਨਰ ਭਵਨ ਦੀ ਉਸਾਰੀ ਸੰਪੂਰਨ ਹੋ…

ਨਟਰੰਗ ਸੁਸਾਇਟੀ ਅਬੋਹਰ ਵਲੋਂ ਨਾਟਕ ‘ਜੀ ਆਇਆਂ ਨੂੰ’ ਦੀ ਮਨਮੋਹਕ ਪੇਸ਼ਕਾਰੀ ਨੇ ਸਰੋਤਿਆਂ ਦਾ ਰੱਜਵਾਂ ਪਿਆਰ ਕੀਤਾ ਪ੍ਰਾਪਤ

ਫ਼ਰੀਦਕੋਟ 22 ਨਵੰਬਰ (ਵਿਪਨ ਮਿੱਤਲ) –ਫ਼ਿਰਦੌਸ ਰੰਗਮੰਚ ਫ਼ਰੀਦਕੋਟ, ਪੰਜਾਬੀ ਸੰਗੀਤ ਨਾਟਕ ਅਕੈਡਮੀ, ਆਈ ਕੈਨਵਸ ਪ੍ਰੋਡਕਸ਼ਨ ਵੱਲੋਂ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਦੇ ਸਹਿਯੋਗ ਨਾਲ ਪੰਜਵੇਂ ਨਾਟਕ ਮੇਲੇ ਦੇ ਦੂਜੇ ਓਪਨ ਏਅਰ…