ਖੰਨਾ ਨੈਸ਼ਨਲ ਹਾਈਵੇਅ ‘ਤੇ ਪੁੱਲ ਤੋਂ ਹੇਠਾਂ ਡਿੱਗਿਆ 18 ਟਾਇਰ ਵਾਲਾ ਟਰਾਲਾ
ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ ਵਾਪਰਿਆ ਹੈ। 18 ਟਾਇਰ ਵਾਲੇ ਟਰਾਲੇ ਦਾ ਸੰਤੁਲਨ ਅਚਾਨਕ ਵਿਗੜ ਗਿਆ ਤੇ ਉਹ ਪੁਲ ਤੋਂ ਹੇਠਾਂ ਡਿੱਗ ਗਿਆ। ਮੌਕੇ ‘ਤੇ ਅੱਗ ਦੇ ਭਾਂਬੜ ਮਚ ਗਏ।…
ਜ਼ਿੰਦਾ ਹਨ ਧਰਮਿੰਦਰ! ਮੌਤ ਦੀ ਖ਼ਬਰ ਨਿਕਲੀ ਝੂਠੀ, ਧੀ ਈਸ਼ਾ ਦਿਓਲ ਨੇ ਦਿੱਤੀ ਪਿਤਾ ਦੀ ਸਿਹਤ ਨੂੰ ਲੈ ਕੇ ਤਾਜ਼ਾ ਅਪਡੇਟ
ਨਵੀਂ ਦਿੱਲੀ : ਅਦਾਕਾਰ ਧਰਮਿੰਦਰ ਦਾ ਨਾਮ ਇਸ ਸਮੇਂ ਖ਼ਬਰਾਂ ਵਿੱਚ ਹੈ। ਹਾਲ ਹੀ ਵਿੱਚ, ਧਰਮਿੰਦਰ ਦੀ ਮੌਤ ਦੀ ਝੂਠੀ ਖ਼ਬਰ ਫੈਲੀ, ਸੁਰਖੀਆਂ ਬਣੀਆਂ। ਹੁਣ, ਉਨ੍ਹਾਂ ਦੀ ਧੀ ਅਤੇ ਬਾਲੀਵੁੱਡ…
ਦਿੱਲੀ ‘ਚ ਹੋਏ ਧਮਾਕੇ ’ਤੇ PM ਮੋਦੀ ਤੇ CM ਮਾਨ ਨੇ ਜਤਾਇਆ ਦੁੱਖ
ਬੀਤੀ ਰਾਤ ਦਿੱਲੀ ਵਿਚ ਲਾਲੇ ਕਿਲੇ ਨੇੜੇ ਕਾਰ ਵਿਚ ਧਮਾਕਾ ਹੋਇਆ। ਇਸ ਵਿਚ 2 ਮਹਿਲਾਵਾਂ ਸਣਏ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 24 ਲੋਕ ਜ਼ਖਮੀ ਹੋਏ ਹਨ। ਦੇਸ਼…
ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 1.92 ਲੱਖ ਵੋਟਰ
ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ। ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ ਤੇ 15 ਉਮੀਦਵਾਰਾਂ ਦੀ ਕਿਸਮਤ ਦਾ…
ਨਿੰਦਰ ਘੁਗਿਆਣਵੀ ਨੇ ਹੰਭਲਾ ਫਾਉਂਡੇਸ਼ਨ ਰਾਹੀਂ ਕੀਤੀ ਹੜ੍ਹ ਪੀੜ੍ਹਤਾਂ ਦੀ ਮਦਦ
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਵੱਲੋਂ ਅੱਜ ਹੰਭਲਾ ਫਾਊਂਡੇਸ਼ਨ ਪੰਜਾਬ ਰਾਹੀਂ ਹੜ੍ਹ ਪੀੜ੍ਹਤਾਂ ਨੂੰ ਮਾਲੀ ਸਹਾਇਤਾ ਦੇ ਕੇ ਮਦਦ ਕੀਤੀ ਗਈ। ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ…
ਦਿੱਲੀ ‘ਚ ਲਾਲ ਕਿਲ੍ਹੇ ਕੋਲ ਵੱਡਾ ਧਮਾਕਾ, ਕਈ ਫੱਟੜ, ਕਈ ਵਾਹਨ ਸੜ ਕੇ ਸੁਆਹ
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਸੋਮਵਾਰ ਸ਼ਾਮ ਨੂੰ ਇੱਕ ਹੌਲੀ ਚੱਲਦੀ ਕਾਰ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ ਨੌਂ ਲੋਕ ਮਾਰੇ ਗਏ…
ਪੰਜਾਬ ‘ਚ ਠੰਢ ਫੜੇਗੀ ਜ਼ੋਰ, ਜਾਣੋ ਮੌਸਮ ਨੂੰ ਲੈ ਕੇ ਅਪਡੇਟ
ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਹਾਲ ਹੀ ਵਿੱਚ ਪੱਛਮੀ ਗੜਬੜੀ ਕਾਰਨ ਹੋਈ ਬਾਰਿਸ਼ ਤੋਂ ਬਾਅਦ, ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ ਸੂਬੇ ਵਿੱਚ ਠੰਢ ਵਧ ਗਈ…
ਨਸ਼ਾ ਤਸਕਰ ਨੇ ਪੁਲਿਸ ਦੀ ਪਿਸਤੌਲ ਖੋਹ ਕੇ ਕੀਤੀ ਫਾਇਰਿੰਗ
ਫ਼ਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰ ਨੇ ਪੁਲਿਸ ਦੀ ਪਿਸਟਲ ਖੋਹ ਕੇ ਹੀ…
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕੀਰਤਨ…
Mall ‘ਚ ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਗਈ ਜਾਨ
ਬਰਨਾਲਾ ਦੇ ਹੰਡਿਆਇਆ ਵਿੱਚ ਸਥਿਤ ਜੀ ਮਾਲ ਵਿੱਚ ਬਿਜਲੀ ਠੀਕ ਕਰਨ ਆਏ ਇੱਕ ਪ੍ਰਾਈਵੇਟ ਮੁਲਾਜ਼ਮ ਨਾਲ ਮੰਦਭਾਗੀ ਘਟਨਾ ਵਾਪਰ ਗਈ। ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਕਰੰਟ ਲੱਗਣ…









