ਕੰਗਣਾ ਰਣੌਤ ਦਾ ਵਿਵਾਦਿਤ ਬਿਆਨ: ‘ਗਟਰ ਜਨਰੇਸ਼ਨ’ ਕਹਿ ਕੇ ਨਵੀਂ ਪੀੜ੍ਹੀ ਦੀਆਂ ਔਰਤਾਂ ‘ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ(ਅਮਿਤ ਨਖਵਾਲ): ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇੱਕ ਵਿਵਾਦਿਤ ਪੋਸਟ ਸਾਂਝੀ ਕਰਦਿਆਂ ਨਵੀਂ ਪੀੜ੍ਹੀ ਦੀਆਂ ਕੁਝ ਭਾਰਤੀ ਔਰਤਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।…
ਪੰਜਾਬ ਵਿੱਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਐਲਾਨ
ਚੰਡੀਗੜ੍ਹ(ਅਮਿਤ ਨਖਵਾਲ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੀਐਸਪੀਸੀਐਲ ਅਤੇ ਪੀਐਸਈਬੀ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਸਨ,…
ਬੀ.ਸੀ.ਸੀ.ਆਈ. ਨੇ ਸ਼੍ਰੀਲੰਕਾ ਦੌਰੇ ਲਈ ਭਾਰਤੀ ਟੈੱਸਟ ਟੀਮ ਦਾ ਕੀਤਾ ਐਲਾਨ
ਸ਼੍ਰੀਲੰਕਾ ਦੌਰੇ ਲਈ ਭਾਰਤੀ ਟੈਸਟ ਟੀਮ ਦਾ ਐਲਾਨ, ਜਡੇਜਾ ਦੀ ਵਾਪਸੀ ਤੇ ਸਰਾਂਸ਼ ਜੈਨ ਨੂੰ ਪਹਿਲੀ ਵਾਰ ਮੌਕਾ ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ…
ਜੰਮੂ-ਕਸ਼ਮੀਰ ਦੇ ਗੰਦਰਬਲ ‘ਚ ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਪਲਟੀ, 32 ਸ਼ਰਧਾਲੂ ਜ਼ਖ਼ਮੀ
ਗੰਦਰਬਲ ‘ਚ ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 39 ਸ਼ਰਧਾਲੂ ਜ਼ਖਮੀ; LG ਮਨੋਜ ਸਿਨਹਾ ਨੇ ਲਿਆ ਹਾਲਚਾਲ ਗੰਦਰਬਲ (ਅਰਸ਼ਦੀਪ ਸਿੰਘ ਕਾਲੜਾ) : ਕੇਂਦਰੀ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਗਨੀਵਾਨ (ਗੁੰਡ)…
ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਦਾ ਵੱਡਾ ਐਕਸ਼ਨ, ਸ਼ਿਕੰਜਾ ਕੱਸਿਆ
ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਦਾ ਸ਼ਿਕੰਜਾ ਕੱਸਿਆ, ਸਪੈਸ਼ਲ ਕੋਰਟ ਨੇ ਜਾਰੀ ਕੀਤਾ ਓਪਨ-ਡੇਟਿਡ ਨਾਨ-ਬੇਲੇਬਲ ਵਾਰੰਟ ਮੋਹਾਲੀ (ਅਰਸ਼ਦੀਪ ਸਿੰਘ ਕਾਲੜਾ) :- ਪਾਕਿਸਤਾਨੀ ਅੱਤਵਾਦੀ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਰਾਸ਼ਟਰੀ…
ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਗੁਰੂ ਘਰ ਦਾ ਲਿਆ ਅਸ਼ੀਰਵਾਦ
ਫ਼ਿਲਮ ‘ਇਸ਼ਕਨਾਮਾ’ ਦੀ ਕਾਮਯਾਬੀ ਮਗਰੋਂ ਸ਼ਹਿਨਾਜ਼ ਗਿੱਲ ਤੇ ਜੈ ਰੰਧਾਵਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬੀ ਫ਼ਿਲਮ ‘ਇਸ਼ਕਨਾਮਾ’ ਨੂੰ ਮਿਲ ਰਹੇ ਭਰਪੂਰ ਪਿਆਰ ਅਤੇ ਸਫ਼ਲਤਾ…
ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ, 2027 ਦੀ ਜਿੱਤ ਲਈ ਕਾਰਕੁਨਾਂ ਨੂੰ ਦਿੱਤਾ ਏਕਜੁੱਟਤਾ ਦਾ ਮੰਤਰ
ਸੰਗਠਨ ਦੀ ਮਜ਼ਬੂਤੀ ਲਈ ਭਾਜਪਾ ਜਲੰਧਰ (ਸ਼ਹਿਰੀ) ਦੀ ਅਹਿਮ ਮੀਟਿੰਗ, 2027 ਚੋਣਾਂ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਜਲੰਧਰ (ਨਵੀਨ ਪੁਰੀ/ਅਰਸ਼ਦੀਪ ਸਿੰਘ ਕਾਲੜਾ) :- ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਦੇ ਜ਼ਿਲ੍ਹਾ…
ਫ਼ਿਰੋਜ਼ਪੁਰ–ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਰੋਸ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਸੜਕ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਰੋਸ, ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਜਤਿੰਦਰ ਪਿੰਕਲ, ਫ਼ਿਰੋਜ਼ਪੁਰ :- ਫ਼ਿਰੋਜ਼ਪੁਰ ਸ਼ਹਿਰ ਤੋਂ ਕੱਚਾ ਜ਼ੀਰਾ ਰੋਡ (ਆਸਲ ਫਾਟਕ ਤੱਕ) ਦੀ ਦਿਨੋ-ਦਿਨ…
ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ
ਮੀਰੀ-ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਅਹਿਮ ਮੀਟਿੰਗ, ਪ੍ਰਬੰਧਾਂ ਨੂੰ ਦਿੱਤਾ ਅੰਤਿਮ ਰੂਪ ਜਤਿੰਦਰ ਪਿੰਕਲ, ਫ਼ਿਰੋਜ਼ਪੁਰ :- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ…
ਰਾਸ਼ਟਰਮੰਡਲ ਖੇਡਾਂ 2026: ਭਾਰਤ ਦੀ ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ
ਕਾਮਨਵੈਲਥ ਖੇਡਾਂ 2026: ਸ਼ਰਮਿਲਾ ਧਨਖੜ ਨੇ ਪੈਰਾ ਸ਼ਾਟ ਪੁੱਟ ਵਿੱਚ ਜਿੱਤਿਆ ਸੋਨ ਤਗਮਾ, ਭਾਰਤ ਦੇ ਖਾਤੇ ‘ਚ ਦੂਜਾ ਗੋਲਡ ਗਲਾਸਗੋ (ਅਰਸ਼ਦੀਪ ਸਿੰਘ ਕਾਲੜਾ) :- ਕਾਮਨਵੈਲਥ ਖੇਡਾਂ 2026 ਵਿੱਚ ਭਾਰਤ ਦੀ…









