ਰਾਧੇ ਸ਼ਿਆਮ ਸਭਾ ਵੱਲੋਂ ਵਿਸ਼ਾਲ ਸਾਲਾਨਾ ਭਗਵਤੀ ਜਾਗਰਣ ਦਾ ਸ਼ਾਨਦਾਰ ਆਯੋਜਨ
ਜਲੰਧਰ (ਸੁਰਿੰਦਰ ਸ਼ਰਮਾ ਪੱਪੂ ) : ਰਾਧੇ ਸ਼ਿਆਮ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਵਿਸ਼ਾਲ ਸਾਲਾਨਾ ਭਗਵਤੀ ਜਾਗਰਣ ਦਾ ਆਯੋਜਨ ਕੀਤਾ ਗਿਆ।…
ਬਾਬਾ ਦਿਆਲ ਸ਼ਾਹ ਵੈਲਫੇਅਰ ਸੋਸਾਇਟੀ ਵੱਲੋਂ ਸੁਖਮਣੀ ਸਾਹਿਬ ਦੇ ਪਾਠ ਦਾ ਸ਼ਰਧਾ ਭਰਿਆ ਅਤੇ ਰੂਹਾਨੀ ਆਯੋਜਨ
ਜਲੰਧਰ (ਸੁਰਿੰਦਰ ਸ਼ਰਮਾ ਪੱਪੂ) : ਬਾਬਾ ਦਿਆਲ ਸ਼ਾਹ ਵੈਲਫੇਅਰ ਸੋਸਾਇਟੀ ਵੱਲੋਂ ਸਾਲਾਨਾ ਪਰੰਪਰਾ ਅਨੁਸਾਰ ਇਸ ਸਾਲ ਵੀ ਵੱਡੀ ਸ਼ਰਧਾ, ਭਗਤੀ ਅਤੇ ਨਿਮਰਤਾ ਨਾਲ ਸੁਖਮਣੀ ਸਾਹਿਬ ਦੇ ਪਾਠ ਦਾ ਪਵਿੱਤਰ ਸਮਾਗਮ…
ਸ਼ਹੀਦੀ ਨਗਰ ਕੀਰਤਨ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਪ੍ਰਬੰਧਕਾਂ ਨੂੰ ਭਰਵੇਂ ਸਹਿਯੋਗ ਦਾ ਭਰੋਸਾ
ਜਲੰਧਰ (ਪਰਮਜੀਤ ਸਿੰਘ ਨੈਨਾ) : ਗੁਰੂਦਵਾਰਾ ਨੌਵੀਂ ਪਾਤਸ਼ਾਹੀ, ਦੂਖ ਨਿਵਾਰਨ ਸਾਹਿਬ,ਗੁਰੂ ਤੇਗ ਬਹਾਦਰ ਨਗਰ ਵਲੋਂ 23 ਨਵੰਬਰ ਐਤਵਾਰ ਨੂੰ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ…
ਦਿੱਲੀ ਧਮਾਕੇ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ
ਦਿੱਲੀ ਵਿਚ ਲਾਲ ਕਿਲਾ ਬਲਾਸਟ ਮਾਮਲੇ ਵਿਚ NIA ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਮਾਮਲੇ ਵਿਚ ਪਹਿਲੀ ਗ੍ਰਿਫਤਾਰੀ NIA ਵੱਲੋਂ ਕੀਤੀ ਗਈ ਹੈ। ਐੱਨਆਈਏ ਨੇ ਹਮਲਾਵਰ ਦੇ ਸਾਥੀ ਨੂੰ…
ਜ਼ਮੀਨ ਪਿੱਛੇ ਭਤੀਜੇ ਨੇ ਕੀਤਾ ਚਾਚੇ ਦਾ ਕਤਲ
ਰਾਜਪੁਰਾ : ਜ਼ਮੀਨ ਪਿੱਛੇ ਭਤੀਜੇ ਵਲੋਂ ਅਪਣੇ ਚਾਚੇ ਦੇ ਕਤਲ ਕਰਨ ਦਾ ਮਾਮਲਾ ਪਿੰਡ ਲੋਚਮਾ ਵਿਚ ਸਾਹਮਣੇ ਆਇਆ ਹੈ। ਅਵਤਾਰ ਸਿੰਘ ਵਾਸੀ ਲੋਚਮਾ ਨੇ ਗੰਡਾ ਖੇੜੀ ਪੁਲਿਸ ਕੋਲ ਸ਼ਿਕਾਇਤ ਦਰਜ…
ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ
ਪਟਿਆਲਾ : ਪੰਜਾਬ ਸਰਕਾਰ ਵਲੋਂ ਕਿਲੋਮੀਟਰ ਸਕੀਮ ਬੱਸਾਂ ਪਾਉਣ ਦਾ ਟੈਂਡਰ ਖੋਲ੍ਹਣ ਦਾ ਵਿਰੋਧ ਕਰ ਰਹੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕਾਮਿਆਂ ਵਲੋਂ ਅੱਜ 12 ਵਜੇ…
ਫਿਰੋਜ਼ਪੁਰ ਤੋਂ ਅਮਰੀਕਾ ਭੇਜੇ ਜਾ ਰਹੇ ਪਾਰਸਲ ਵਿੱਚੋਂ ਮਿਲੀ ਅਫੀਮ
ਲੁਧਿਆਣਾ ਵਿਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਜ਼ੋਨਲ ਯੂਨਿਟ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ 10.3 ਲੱਖ ਰੁਪਏ ਦੀ 735 ਗ੍ਰਾਮ ਅਫੀਮ ਜ਼ਬਤ ਕੀਤੀ। ਇਹ ਅਫੀਮ ਫਿਰੋਜ਼ਪੁਰ ਤੋਂ ਕੈਲੀਫੋਰਨੀਆ…
ਪੰਜਾਬ ਵਿੱਚ ਠੰਢ ਨੇ ਛੇੜਿਆ ਕਾਂਬਾ, 5.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ ਫਰੀਦਕੋਟ
ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ…
ਕੇਵੀਕੇ ਵੱਲੋਂ ਐਸਬੀਐਸ-ਐਸਯੂ ਵਿਖੇ ਟਿਕਾਊ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਅਗਵਾਈ
ਫਿਰੋਜ਼ਪੁਰ, ( ਜਤਿੰਦਰ ਪਿੰਕਲ ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (ਐਸਬੀਐਸ-ਐਸਯੂ), ਫਿਰੋਜ਼ਪੁਰ ਵਿਖੇ “ਫਸਲਾਂ ਦੀ ਰਹਿੰਦ-ਖੂੰਹਦ ਦੇ ਇਨ-ਸੀਟੂ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ” ਵਿਸ਼ੇ ‘ਤੇ ਇੱਕ ਰੋਜ਼ਾ…
ਹੜ ਪ੍ਰਭਾਵਿਤ ਵਿਦਿਆਰਥੀਆਂ ਦੀ ਮੱਦਦ ਲਈ ਅੱਗੇ ਆਈ ਰੋਟਰੀ ਕਲੱਬ ਗੋਨਿਆਣਾ ਮਿਡ ਟਾਊਨ
ਫਿਰੋਜ਼ਪੁਰ. ( ਜਤਿੰਦਰ ਪਿੰਕਲ ) ਹੜ ਪ੍ਰਭਾਵਿਤ ਵਿਦਿਆਰਥੀਆਂ ਦੀ ਮਦਦ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਦੋਨਾਂ ਮੱਤੜ ਦੇ 300 ਤੋਂ…









