ਮੁੰਬਈ ਜਾ ਰਹੇ ਸਪਾਈਸਜੈੱਟ ਜਹਾਜ਼ ਦਾ ਪਹੀਆ ਰਨਵੇਅ ‘ਤੇ ਡਿੱਗਿਆ, ਵਾਲ-ਵਾਲ ਬਚੇ ਯਾਤਰੀ

ਸਪਾਈਸਜੈੱਟ ਦੇ Q400 ਜਹਾਜ਼ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਸਮੱਸਿਆ ਆ ਗਈ ਜਦੋਂ ਕਾਂਡਲਾ ਹਵਾਈ ਅੱਡੇ ਤੋਂ ਉਡਾਣ ਭਰਦੇ ਸਮੇਂ ਇਸਦਾ ਇੱਕ ਬਾਹਰੀ ਪਹੀਆ ਡਿੱਗ ਗਿਆ। ਜਹਾਜ਼ 75 ਯਾਤਰੀਆਂ ਨੂੰ…

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਅਦਾਲਤ ‘ਚ ਹੋਈ ਪੇਸ਼ੀ ਦੌਰਾਨ ਪਿਤਾ ਬਲਕੌਰ ਸਿੰਘ ਹੋਏ ਭਾਵੁਕ, ਕੋਰਟ ਨੇ ਦਿੱਤੇ ਇਹ ਆਦੇਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿਚ ਅੱਜ ਸੁਣਵਾਈ ਹੋਈ। ਇਸ ਕੇਸ ਵਿੱਚ ਮੁਲਜ਼ਮਾਂ ਦੀ ਪਛਾਣ ਬਾਰੇ ਗੱਲ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਅਦਾਲਤ ਨੂੰ…

3 ਸਾਲਾ ਦੀ ਧੀ ਦਾ ਕਤਲ ਕਰਕੇ ਪਿਤਾ ਹੋਇਆ ਫਰਾਰ, ਪਤਨੀ ਨੇ ਪਤੀ ‘ਤੇ ਲਾਇਆ ਦੋਸ਼; ਬੇਟੀ ਨੂੰ ਦਰਸ਼ਨ ਦੇ ਬਹਾਨੇ ਲੈ ਆਇਆ ਸੀ ਪ੍ਰਤਾਪਗੜ੍ਹ

ਨਗਰ ਪੰਚਾਇਤ ਦੇ ਵਾਰਡ ਨੰਬਰ 9 ਇਬਰਾਹਿਮਪੁਰ ਵਿੱਚ ਵੀਰਵਾਰ ਨੂੰ ਪਿਤਾ ਨਾਲ ਛੱਤ ‘ਤੇ ਸੌਂ ਰਹੇ ਤਿੰਨ ਸਾਲ ਦੇ ਮਾਸੂਮ ਬੱਚੇ ਦੀ ਮੌਤ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ…

14 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਵੈਸ਼ਨੋ ਦੇਵੀ ਯਾਤਰਾ

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮਾਤਾ ਵੈਸ਼ਨੋ ਦੇਵੀ ਗੁਫਾ ਮੰਦਰ ਦੀ ਯਾਤਰਾ 19 ਦਿਨਾਂ ਲਈ ਮੁਅੱਤਲ ਕਰਨ ਤੋਂ ਬਾਅਦ ਐਤਵਾਰ ਤੋਂ ਮੁੜ ਸ਼ੁਰੂ ਹੋਵੇਗੀ। 26 ਅਗਸਤ ਨੂੰ ਜ਼ਮੀਨ ਖਿਸਕਣ ਤੋਂ…

ਹੜ੍ਹਾਂ ਕਾਰਨ ਫਾਜ਼ਿਲਕਾ ਤੇ ਮਾਨਸਾ ਜ਼ਿਲ੍ਹਿਆਂ ‘ਚ ਦੋ ਹੋਰ ਮੌਤਾਂ ਦਰਜ, 55 ਹੋਈ ਮ੍ਰਿਤਕਾਂ ਦੀ ਗਿਣਤੀ

ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ…

ਸ਼ਾਹਰੁਖ ਖਾਨ ਬਣੇ ਪੰਜਾਬ ਦੇ ਹੜ੍ਹ ਪ੍ਰਭਾਵਿਤਪਰਿਵਾਰਾਂ ਲਈ ਮਸੀਹਾ, ਮੀਰ ਫਾਊਂਡੇਸ਼ਨ ਨੇ ਵਧਾਇਆ ਮਦਦ ਦਾ ਹੱਥ

ਹੜ੍ਹਾਂ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਕਈ ਪਰਿਵਾਰਾਂ ਅਤੇ ਪਸ਼ੂਆਂ ਦੀ ਜਾਨ ਖ਼ਤਰੇ ਵਿੱਚ ਹੈ। ਬਹੁਤ ਸਾਰੇ ਲੋਕ ਹਾਈਵੇਅ ‘ਤੇ ਰਹਿਣ ਲਈ ਮਜਬੂਰ ਹੋਏ ਹਨ। ਇਸ…

ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਨੇ ਸੰਗਤ ਦੇ ਸਹਿਯੋਗ ਨਾਲ 12 ਪਿੰਡਾਂ ਨੂੰ ਅਪਣਾਉਣ ਦਾ ਫ਼ੈਸਲਾ ਲਿਆ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਪੰਜਾਬ ਵਿੱਚ ਹਾਲ ਹੀ ਦੇ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਪੁਨਰਵਾਸ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ…

ਲੁਟੇਰਿਆਂ ਦੇ ਹੌਸਲੇ ਬੁਲੰਦ ਸਿਖਰ ਦੁਪਹਿਰੇ ਬਜ਼ੁਰਗ ਤੋਂ ਖੋਹਿਆ ਪਰਸ ਤੇ ਕੀਤੀ ਕੁੱਟਮਾਰ

ਭਾਵੇਂ ਕਿ ਅਮਰਗੜ੍ਹ ਪੁਲਿਸ ਵੱਲੋਂ ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ,ਪਰ ਫਿਰ ਵੀ ਗਾਹੇ-ਵਗਾਹੇ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ…

ਮੋਹਾਲੀ ‘ਚ 23 ਸਾਲਾ ਨਰਸ ਦਾ ਕਤਲ ਕਰਨ ਵਾਲੇ ASI ਨੂੰ ਉਮਰ ਕੈਦ, ਇਹ ਸਜ਼ਾ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਅਪਰਾਧਾਂ ‘ਤੇ ਸਖ਼ਤ ਕਾਰਵਾਈ ਦਾ ਸੰਦੇਸ਼

ਅਦਾਲਤ ਨੇ 23 ਸਾਲਾ ਨਰਸ ਨਸੀਬ ਕੌਰ ਦੇ ਕਤਲ ਅਤੇ ਸਬੂਤ ਨਸ਼ਟ ਕਰਨ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਬਰਖਾਸਤ ਏਐਸਆਈ ਰਸ਼ਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।…

ਫਰੀਦਕੋਟ ਪੁਲਿਸ ਤੇ ਦਵਿੰਦਰ ਬੰਬੀਹਾ ਗੈਗ ਦੇ ਗੁਰਗੇ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅਪਰਾਧਿਕ ਅਨਸਰਾਂ ਖਿਲਾਫ਼ ਜ਼ੀਰੋ ਟਾਲਰੈਸ ਨੀਤੀ ਤਹਿਤ ਕਾਰਵਾਈ…