ਮੀਂਹ ਨਾਲ ਸੜਕਾਂ ਹੋਈਆਂ ਜਲਥਲ, ਸੀਵਰੇਜ ਸਿਸਟਮ ਬੰਦ

ਫਰੀਦਕੋਟ 1 ਸਤੰਬਰ(ਵਿਪਨ ਮਿੱਤਲ):- ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈਣ ਕਾਰਨ ਸ਼ਹਿਰਾਂ ਦੀਆਂ ਸੜਕਾਂ ਤੇ ਪਾਣੀ ਭਰ ਗਿਆ ਹੈ। ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ…

ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾਦਸਾ

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ ਇੱਕ ਬੱਸ ਨੇ ਇੱਕ ਟ੍ਰੈਕਟਰ, ਕਾਰ ਤੇ ਇੱਕ ਸਕੂਟਰ ਸਵਾਰ ਨੂੰ ਟੱਕਰ…

ਲੁਧਿਆਣਾ ਪ੍ਰਸ਼ਾਸਨ ਵੱਲੋਂ ਗਣਪਤੀ ਵਿਸਰਜਨ ਨੂੰ ਲੈ ਕੇ ਲੋਕਾਂ ਨੂੰ ਅਪੀਲ

ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਜਸ਼ਨ ਦਾ ਸਮਾਂ ਹੈ। ਰਵਾਇਤੀ ਤੌਰ ‘ਤੇ ਭਗਵਾਨ ਗਣੇਸ਼ ਦੀ ਮੂਰਤੀ (ਵਿਸਰਜਨ) ਨੂੰ ਜਲ ਸਰੋਤ ਵਿੱਚ ਵਿਸਰਜਨ ਕਰਨਾ ਇੱਕ ਮਹੱਤਵਪੂਰਨ ਰਸਮ ਹੈ। ਹਾਲਾਂਕਿ,…

ਲਹਿੰਦੇ ਪੰਜਾਬ ਵਿਚ ਵੀ ਹੜ੍ਹ ਦਾ ਕਹਿਰ ਜਾਰੀ

ਲਹਿੰਦੇ ਪੰਜਾਬ ਵਿਚ ਮਾਨਸੂਨ ਦਾ ਕਹਿਰ ਜਾਰੀ ਹੈ ਕਿਉਂਕਿ ਭਾਰੀ ਬਾਰਸ਼ ਤੇ ਹੜ੍ਹਾਂ ਨੇ 33 ਲੋਕਾਂ ਦੀ ਜਾਨ ਲੈ ਲਈ ਅਤੇ 2,200 ਪਿੰਡ ਪ੍ਰਭਾਵਿਤ ਹੋਏ ਅਤੇ 700,000 ਤੋਂ ਵੱਧ ਵਸਨੀਕਾਂ…

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ

ਪੰਜਾਬ ਵਿੱਚ ਹੜ੍ਹਾਂ ਕਾਰਨ ਆਈ ਤਬਾਹੀ ਨੂੰ ਦੇਖਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ…

ਪੰਜਾਬ ਦੇ ਸਕੂਲਾਂ ਮਗਰੋਂ ਹੁਣ ਕਾਲਜਾਂ-ਯੂਨੀਵਰਸਿਟੀਆਂ ‘ਚ ਵੀ ਛੁੱਟੀਆਂ ਦਾ ਐਲਾਨ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਕੂਲਾਂ ਵਿੱਚ ਛੁੱਟੀਆਂ ਦੇ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਕਾਲਜਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ…

ਪਤਨੀ ਦੀਆਂ ਖਾਹਸ਼ਾਂ ਪੂਰੀਆਂ ਕਰਨ ਲਈ ਬਣ ਗਿਆ ਅਪਰਾਧੀ, ਦਿੱਲੀ ਪੁਲਿਸ ਵੱਲੋਂ ਫੜੇ ਗਏ ਚੋਰਾਂ ਦੀ ਅਜੀਬ ਕਹਾਣੀ

ਦੱਖਣ-ਪੂਰਬੀ ਜ਼ਿਲ੍ਹਾ ਪੁਲਿਸ ਨੇ ਵਾਹਨ ਚੋਰੀ ਤੇ ਮੋਬਾਈਲ ਸਨੈਚਿੰਗ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਮੁੱਖ ਮੁਲਜ਼ਮ ਪਵਨ ਆਪਣੀ ਪਤਨੀ ਦੇ ਗਹਿਣੇ ਤੇ ਮਹਿੰਗੇ ਕੱਪੜੇ ਪਾਉਣ ਦੀ…

ਬਾਬਾ ਸ਼੍ਰੀਚੰਦ ਜੀ ਦਾ ਅਦੁੱਤੀ ਤੱਪ ਅਸਥਾਨ, ਬਿਲਗਾ, ਜਿਲ੍ਹਾ ਜਲੰਧਰ, 1 ਸਤੰਬਰ-ਸਾਲਾਨਾ ਜੋੜ ਮੇਲੇ ‘ਤੇ ਵਿਸ਼ੇਸ਼

ਗੁਰੂ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਨਗਰ ਬਿਲਗਾ ਆਪਣੀ ਪਾਵਨ ਬੁੱਕਲ ਵਿੱਚ ਅਨਮੋਲ ਅਧਿਆਤਮਕ ਗੌਰਵਮਈ ਵਿਰਸਾ ਸਮੋਈ ਬੈਠਾ ਹੈ । ਪੰਜਾਬ ਦਾ ਸਿੱਖ ਇਤਿਹਾਸ, ਗੁਰੂ ਖਾਲਸਾ ਤਵਾਰੀਖ਼ ਅਤੇ ਮਹਾਨ ਕੋਸ਼…

ਆਰਟਿਸਟ ਰਾਮਪਾਲ ਬਹਿਣੀਵਾਲ ਨੇ ਜਸਵਿੰਦਰ ਭੱਲਾ ਦਾ ਸਟੈਚੂ ਤਿਆਰ ਕਰਕੇ ਉਨ੍ਹਾਂ ਨੂੰ ਦਿੱਤੀ ਸ਼ਰਧਾਜਲੀ

ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਜਸਵਿੰਦਰ ਭੱਲਾ ਜਿਨਾਂ ਦੀ ਅੱਜ ਅੰਤਿਮ ਅਰਦਾਸ ਹੈ ਉੱਥੇ ਹੀ ਦੇਸ਼ ਭਰ ਵਿੱਚ ਜਸਵਿੰਦਰ ਭੱਲਾ ਨੂੰ ਵੱਖ-ਵੱਖ ਢੰਗ ਨਾਲ ਸ਼ਰਧਾਂਜਲੀ ਦਿੱਤੀ…

ਸ੍ਰੀ ਮੁਕਤਸਰ ਸਾਹਿਬ ‘ਚ ਬੱਸ ਹੋਈ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਰਿਹਾ ਬਚਾਅ; ਡਰਾਈਵਰ-ਕੰਡਕਟਰ ਸਮੇਤ 3 ਸਵਾਰੀਆਂ ਜਖ਼ਮੀ

ਜ਼ਿਲੇ ਦੇ ਮੁਕਤਸਰ-ਮਲੋਟ ਰੋਡ ’ਤੇ ਸਥਿਤ ਪਿੰਡ ਰੁਪਾਣਾ ਤੋਂ ਸੋਥਾ ਰੋਡ ’ਤੇ ਇੱਕ ਵਾਰ ਫਿਰ ਤੋਂ ਦੀਪ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ…