ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ

ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਸ਼ੁੱਕਰਵਾਰ (ਸਥਾਨਕ ਸਮੇਂ) ਨੂੰ ਇੱਕ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਟੈਰਿਫ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।…

ਪਾਕਿਸਤਾਨ ਦੇ ਪੰਜਾਬ ’ਚ ਹੜ੍ਹ ਦਾ ਕਹਿਰ ਜਾਰੀ, 25 ਦੀ ਮੌਤ, ਸੂਬੇ ਦੇ ਸੈਂਕੜੇ ਪਿੰਡਾਂ ’ਚ ਦਾਖ਼ਲ ਹੋਇਆ ਪਾਣੀ

ਪਾਕਿਸਤਾਨ ਦੇ ਪੰਜਾਬ ਸੂਬੇ ’ਚ ਹੜ੍ਹ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਦੇ ਸੈਂਕੜੇ ਪਿੰਡ ਪਾਣੀ ’ਚ ਡੁੱਬ ਗਏ ਹਨ।…

ਲੁਧਿਆਣਾ ਵਿੱਚ ਨੌਜਵਾਨ ਨੇ ਦੋਸਤ ਨੂੰ ਖੁਆਇਆ ਜ਼ਹਿਰ, ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ

ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਆਪਣੇ ਦੋਸਤ ਨੂੰ ਜ਼ਹਿਰ ਖੁਆ ਦਿੱਤਾ, ਜਿਸ ਕਾਰਨ ਅੱਜ ਯਾਨੀ ਸ਼ੁੱਕਰਵਾਰ ਨੂੰ ਉਸ ਦੀ ਮੌਤ ਹੋ ਗਈ। ਫਿਰੋਜ਼ਪੁਰ ਦੇ ਪਿੰਡ ਮੁੱਦਕੀ ਦਾ ਯਾਦਵਿੰਦਰ ਸਿੰਘ ਵੀਰਵਾਰ…

Kartarpur Sahib ’ਚ 100 ਤੋਂ ਵੱਧ ਲੋਕਾਂ ਨੂੰ ਬਚਾਇਆ, ਗੁਰੂ ਗ੍ਰੰਥ ਸਾਹਿਬ ਸੁਰੱਖਿਅਤ

ਭਾਰਤ ਨੇ ਤਵੀ ਨਦੀ ਵਿਚ ਹੜ੍ਹ ਆਉਣ ਦੀ ਸੰਭਾਵਨਾ ਬਾਰੇ ਪਾਕਿਸਤਾਨ ਨੂੰ ਇਕ ਤਾਜ਼ਾ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ ਮਨੁੱਖੀ ਆਧਾਰ ‘ਤੇ ਕੂਟਨੀਤਕ ਚੈਨਲਾਂ ਰਾਹੀਂ ਜਾਰੀ ਕੀਤੀ ਗਈ ਹੈ।…

ਬਿਆਸ ਦਰਿਆ ‘ਤੇ ਪਹਿਲਾਂ ਜੁੱਤੀ ਲਾ ਕੇ ਕੀਤੀ ਅਰਦਾਸ, ਫਿਰ ਸਾਬਕਾ ਪੰਚ ਨੇ ਮਾਰ ਦਿੱਤੀ ਛਾਲ

ਕਪੂਰਥਲਾ ਦੇ ਅਧੀਨ ਪੈਂਦੇ ਪਿੰਡ ਮਕਸੂਦਪੁਰ ਦੀ ਸਾਬਕਾ ਸਰਪੰਚ ਨੇ ਬਿਆਸ ਦਰਿਆ ਵਿਚ ਛਾਲ ਮਾਰ ਕੇ ਮੌਤ ਨੂੰ ਗਲ ਲਾ ਲਿਆ। ਦਰਿਆ ਵਿਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਰਕੇ ਅਜੇ…

ਸੂਬੇ ‘ਚ ਹੜ੍ਹਾਂ ਦੀ ਮਾਰ ਵਿਚਾਲੇ CM ਮਾਨ ਨੇ ਸੱਦੀ ਐਮਰਜੈਂਸੀ ਮੀਟਿੰਗ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਮਾਰ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹਾਂ ਦੀ ਸਥਿਤੀ…

CM ਮਾਨ ਸਾਰੇ ਮੰਤਰੀਆਂ ਤੇ ਵਿਧਾਇਕਾਂ ਸਣੇ ਦੇਣਗੇ 1 ਮਹੀਨੇ ਦੀ ਤਨਖਾਹ

ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਕਈ ਪਿੰਡਾਂ ਵਿਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਰੈਸਕਿਊ ਦਾ ਕੰਮ ਜਾਰੀ ਹੈ ਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਮਦਦ…

Russia ਨੇ ਕੀਵ ‘ਚ ਡਰੋਨ ਤੇ ਮਿਜ਼ਾਈਲਾਂ ਨਾਲ ਕੀਤਾ ਵੱਡਾ ਹਮਲਾ

ਰੂਸ ਨੇ ਵੀਰਵਾਰ ਤੜਕੇ ਯੂਕ੍ਰੇਨ ਦੀ ਰਾਜਧਾਨੀ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ 48 ਹੋਰ ਜ਼ਖ਼ਮੀ ਹੋ ਗਏ। ਸਥਾਨਕ…

ਭੈਣ ਨੂੰ ਮਿਲਣ ਲਈ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਮੌਤ

ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਵਜੋਂ ਹੋਈ ਹੈ।…