ਮਾਤਾ ਵੈਸ਼ਨੋ ਦੇਵੀ ਸੜਕ ‘ਤੇ ਵੱਡਾ ਹਾਦਸਾ, 5 ਲੋਕਾਂ ਦੀ ਮੌਤ, 14 ਜ਼ਖਮੀ
ਜੰਮੂ-ਕਸ਼ਮੀਰ ਵਿੱਚ ਲਗਾਤਾਰ ਮੀਂਹ ਕਾਰਨ ਮੰਗਲਵਾਰ ਦੁਪਹਿਰ ਨੂੰ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਦੇ ਰਸਤੇ ‘ਤੇ ਜ਼ਮੀਨ ਖਿਸਕ ਗਈ, ਜਿਸ ਵਿੱਚ ਘੱਟੋ-ਘੱਟ ਪੰਜ ਲੋਕਾਂ…
ਡੋਡਾ ‘ਚ ਬੱਦਲ ਫਟਣ ਨਾਲ ਤਬਾਹੀ, ਰੁੜੇ ਕਈ ਘਰ, ਰੋਕੀ ਗਈ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਕਈ ਘਰ ਰੁੜ੍ਹ ਗਏ ਹਨ। ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਖ਼ਤਰੇ ਨੂੰ ਦੇਖਦੇ ਹੋਏ ਮਾਤਾ ਵੈਸ਼ਣੋ…
27 ਅਗਸਤ ਨੂੰ ਸਾਰੇ ਸਕੂਲਾਂ ‘ਚ ਛੁੱਟੀ ! ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਜਾਰੀ ਕੀਤੇ ਆਦੇਸ਼
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ 27 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੂਰੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ…
ਹਰਿਆਣਾ ਵਿਚ ਪੰਜਾਬ ਦੇ 4 ਲੋਕਾਂ ਦੀ ਸੜਕ ਹਾਦਸੇ ਵਿਚ ਮੌਤ
ਹਰਿਆਣਾ ਦੇ ਕੈਥਲ ਵਿੱਚ ਅੱਜ ਸਵੇਰੇ ਇੱਕ ਕਾਰ ਹਰਿਆਣਾ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ,ਲੋਕ ਫ਼ਰੀਦਕੋਟ…
ਜਾਮ ਤੋਂ ਬਚਣ ਲਈ ਡਿਵਾਈਡਰ ਨੇ ਖਤਰੇ ‘ਚ ਪਾਈ ਮਾਸੂਮਾਂ ਦੀ ਜਾਨ
ਸੋਮਵਾਰ ਨੂੰ ਲੁਧਿਆਣਾ ਦੀ ਸੜਕ ‘ਤੇ ਇਕ ਸਕੂਲ ਬੱਸ ਦੇ ਡਰਾਈਵਰ ਨੇ ਆਪਣੀ, ਬੱਚਿਆਂ ਤੇ ਹੋਰ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ‘ਚ ਪਾ ਦਿੱਤਾ। ਜਾਣਕਾਰੀ ਮੁਤਾਬਕ, ਇਕ ਸਕੂਲ ਬੱਸ ਗਿਲ…
ਅਮਰੀਕੀ ਦੇ ਇਸ ਸ਼ਹਿਰ ਦੇ ਲੋਕ ਤੂਫਾਨ ਤੋਂ ਪ੍ਰੇਸ਼ਾਨ, ਅਲਰਟ ਜਾਰੀ, ਜਾਣੋ ਕਾਰਨ
ਮੰਗਲਵਾਰ ਨੂੰ ਅਮਰੀਕਾ ਦੇ ਐਰੀਜ਼ੋਨਾ ਵਿੱਚ ਮੈਰੀਕੋਪਾ ਕਾਉਂਟੀ ਵਿੱਚ ਇੱਕ ਭਿਆਨਕ ਤੂਫਾਨ ਆਇਆ। ਰਾਸ਼ਟਰੀ ਮੌਸਮ ਸੇਵਾ (NWS) ਨੇ ਰਾਜ ਦੇ ਕਈ ਖੇਤਰਾਂ ਲਈ ਧੂੜ ਭਰੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ…
ਸੁਖਬੀਰ ਬਾਦਲ ਦੀ ਅਕਾਲੀ ਵਰਕਰਾਂ ਤੇ ਸਮੂਹ ਲੀਡਰਸ਼ਿਪ ਨੂੰ ਅਪੀਲ, ਕਿਹਾ- “ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਕਰੋ ਮਦਦ”
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਸ਼੍ਰੋਮਣੀ ਅਕਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਤੇ…
ਫਲੋਰੀਡਾ ਹਾ.ਦ/ਸੇ ‘ਤੇ ਅਸ਼ਵਨੀ ਸ਼ਰਮਾ ਵੱਲੋਂ ਵਿਦੇਸ਼ ਮੰਤਰਾਲੇ ਨੂੰ ਚਿੱਠੀ, ਮਾਮਲੇ ‘ਚ ਤੁਰੰਤ ਦਖਲ ਦੇਣ ਦੀ ਕੀਤੀ ਮੰਗ
ਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬੀ ਟਰੱਕ ਡ੍ਰਾਈਵਰ ਹਰਜਿੰਦਰ ਨਾਲ ਹੋਏ ਹਾਦਸੇ ਤੋਂ ਬਾਅਦ, ਉੱਥੋਂ ਦੀ ਸਰਕਾਰ ਸਖ਼ਤ ਹੋ ਗਈ ਹੈ। ਸਰਕਾਰ ਨੇ ਹੁਣ ਵਿਦੇਸ਼ੀ ਟਰੱਕ ਡ੍ਰਾਈਵਰਾਂ ਨੂੰ ਵਰਕ ਵੀਜ਼ਾ ਦੇਣ…
ਜਲੰਧਰ ਵਿਚ ਭਾਰੀ ਮੀਂਹ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ
ਲਗਾਤਾਰ ਪੈ ਰਹੇ ਮੀਂਹ ਕਾਰਨ ਪਠਾਨਕੋਟ ‘ਚ ਚੱਕੀ ਪੁਲ ਨੂੰ ਨੁਕਸਾਨ ਪਹੁੰਚਿਆ ਹੈ। ਬਿਆਸ ਨਦੀ ਉੱਤੇ ਬਣੇ ਇਸ ਪੁਲ਼ ਹੇਠਾਂ ਮਿੱਟੀ ਧਸਣ ਕਾਰਨ ਖ਼ਤਰਾ ਵਧ ਗਿਆ ਹੈ। ਇਸ ਸੰਦਰਭ ‘ਚ…
18 ਘੰਟਿਆਂ ਤੋਂ ਲਗਾਤਾਰ ਬਾਰਿਸ਼ ਕਾਰਨ ਤਿੰਨ ਮੰਜ਼ਿਲਾਂ ਇਮਾਰਤ ਡਿੱਗੀ
ਅੰਮ੍ਰਿਤਸਰ ਦੇ ਵਿਚ ਪਿਛਲੇ ਤਕਰੀਬਨ 18 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਰਸਾਤ ਦੇ ਚਲਦਿਆਂ ਮਜੀਠ ਮੰਡੀ ਇਲਾਕੇ ਦੇ ਵਿਚ ਇਕ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ। ਇਹ ਇਮਾਰਤ…









