ਘਰੋਂ ਦੋਸਤਾਂ ਨਾਲ ਖੇਡਣ ਗਿਆ 10 ਸਾਲਾ ਜਵਾਕ ਹੋਇਆ ਲਾਪਤਾ
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਤੋਂ 10 ਸਾਲਾ ਬੱਚਾ ਜੋ ਕਿ ਯਾਰਾਂ ਦੋਸਤਾਂ ਦੇ ਨਾਲ ਖੇਡਣ ਗਿਆ ਸੀ, ਦੇ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ…
NCERT ਵੱਲੋਂ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਮਾਡਿਊਲ ਜਾਰੀ
ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (NCERT) ਨੇ ਪਹਿਲੀ ਵਾਰ ਭਾਰਤੀ ਹਵਾਈ ਸੈਨਾ ਦੇ ਇਤਿਹਾਸਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਇੱਕ ਵਿਸ਼ੇਸ਼ ਮਾਡਿਊਲ ਜਾਰੀ ਕੀਤਾ ਹੈ। ਇਸਨੂੰ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ…
ਪੰਜਾਬ ‘ਚ ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ
ਪੰਜਾਬ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਹੁਣ ਤੇਜ਼ੀ ਆਵੇਗੀ। ਦਰਅਸਲ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਕਮ ਪੂੰਜੀਗਤ ਖਰਚੇ ਤਹਿਤ…
ਐਸ.ਜੀ.ਪੀ.ਸੀ ਵਲੋਂ ਅੱਗ ਲੱਗਣ ਕਾਰਨ ਸੜੇ ਘਰ ਦੇ ਪੀੜਤ ਪਰਿਵਾਰ ਨੂੰ ਭੇਟ ਕੀਤਾ ਗਿਆ 50 ਹਜਾਰ ਦਾ ਚੈੱਕ
ਜਲੰਧਰ (ਵਿੱਕੀ ਸੂਰੀ) : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਵਲੋਂ ਗੁਰਦੁਆਰਾ ਸੋਡਰ ਛਾਣੀ ਨਿਹੰਗ ਸਿੰਘਾਂ ਵਿਖੇ ਸੋਡਰ ਰੋਡ ਤੇ ਸਥਿਤ ਕੋਟ ਬਾਬਾ ਦੀਪ…
ਤੜਕਸਾਰ ਫਗਵਾੜਾ ਦੀ ਸ਼ੂਗਰ ਮਿੱਲ ‘ਤੇ ਈਡੀ ਦੀ ਰੇਡ
ਫਗਵਾੜਾ : ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸ਼ਹਿਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਇੱਥੇ ਇੱਕ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ, ਈਡੀ ਦੀ…
ਕੂਵੈਤ ਗਏ ਪੰਜਾਬੀ ਨੌਜਵਾਨ ਦੀ ਭੇਦ ਬਾਰੇ ਹਾਲਾਤਾਂ ‘ਚ ਮੌਤ
ਗੁਰਦਾਸਪੁਰ ਦੇ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇੱਕ ਨੌਜਵਾਨ, ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ, ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ…
ਕੈਨੇਡਾ ‘ਚ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ
ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖ਼ਰਚ ਕੇ ਪੂਰਾ ਵੀ…
ਦਿੱਲੀ ਦੀ CM ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲਾ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਸੀਐੱਮ ਰਿਹਾਇਸ਼ ‘ਚ ਹਮਲਾ ਕੀਤਾ ਗਿਆ। ਇਥੇ ਜਨ ਸੁਣਵਾਈ ਦੌਰਾਨ ਸ਼ਖਸ ਵੱਲੋਂ ਹਮਲਾ ਕੀਤਾ…
62 ਸਾਲਾ ਬਜ਼ੁਰਗ ਨੇ ਲੇਹ ਤੋਂ ਮਨਾਲੀ ਦਾ ਸਫ਼ਰ 47 ਘੰਟੇ 32 ਮਿੰਟ ਵਿੱਚ ਕੀਤਾ ਪੂਰਾ
ਦਿਲ ਦੇ ਮਰੀਜ਼ ਹੋਣ ਅਤੇ ਸਟੈਂਟ ਲਗਵਾਉਣ ਵਰਗੀ ਗੰਭੀਰ ਚੁਣੌਤੀ ਦੇ ਬਾਵਜੂਦ ਪੰਚਕੂਲਾ ਸੈਕਟਰ-15 ਦੇ 62 ਸਾਲਾ ਆਲੋਕ ਭੰਡਾਰੀ ਨੇ ਉਹ ਕਰ ਵਿਖਾਇਆ ਜੋ ਸ਼ਾਇਦ ਕੋਈ ਸੋਚਦੇ ਵੀ ਨਹੀਂ ਸਕਦਾ।…
ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਇੱਕ ਘੰਟੇ ਦੇ ਅੰਦਰ ਦੋ ਵਾਰ ਆਇਆ ਭੂਚਾਲ
ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਅੱਜ ਸਵੇਰੇ ਇੱਕ ਘੰਟੇ ਦੇ ਅੰਦਰ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 3.3 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 3:27 ਵਜੇ…









