ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਗਿਆ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖੁਰਦ ਜਿਲ੍ਹਾ ਫਿਰੋਜ਼ਪੁਰ ਵਿਖੇ ਅੱਜ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ…

ਪਹਾੜਾਂ ਵਿਚ ਘੁੰਮਣ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ

ਪਹਾੜਾਂ ਵਿਚ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪਹਾੜਾਂ ਵਿੱਚ ਮੀਂਹ ਜਾਰੀ ਰਹੇਗਾ। ਸ਼ਨੀਵਾਰ ਨੂੰ ਵੀ 5 ਜ਼ਿਲ੍ਹਿਆਂ ਬਿਲਾਸਪੁਰ, ਮੰਡੀ, ਸ਼ਿਮਲਾ, ਸੋਲਨ ਅਤੇ…

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ‘ਚ ਚਮਕਾਇਆ ਨਾਂ

ਪੰਜਾਬ ਦੀ ਮਹਿਲਾ ਕਾਂਸਟੇਬਲ ਨੇ ਵਿਦੇਸ਼ ਵਿਚ ਨਾਂ ਚਮਕਾਇਆ ਹੈ। ਉਨ੍ਹਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ ਹੈ। ਵੀਅਤਨਾਮ ਵਿਚ ਹੋਈਆਂ ਗੇਮਾਂ ਵਿਚ ਬਲਜੀਤ ਕੌਰ ਮਹਿਲਾ ਕਾਂਸਟੇਬਲ ਨੇ ਮਾਰਸ਼ਲ…

ਪੰਜਾਬ ‘ਚ 2 ਦਿਨ ਭਾਰੀ ਮੀਂਹ ਦਾ ਅਲਰਟ

ਪੰਜਾਬ ਵਿਚ ਕੱਲ੍ਹ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਲਗਾਤਾਰ ਰੁਕ-ਰੁਕ ਕੇ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੀ ਰਾਹਤ ਮਿਲੀ ਹੈ। ਅਗਲੇ 48 ਘੰਟਿਆਂ ਲਈ ਮੌਸਮ ਆਮ ਰਹੇਗਾ ਅਤੇ…

ਕੇਵਲ 24 ਘੰਟਿਆਂ ਵਿੱਚ ਕਤਲ ਕੇਸ ਸੁਲਝਾਇਆ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਦੋਸ਼ੀ ਗ੍ਰਿਫਤਾਰ

ਜਲੰਧਰ (ਵਿੱਕੀ ਸੂਰੀ) : ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ, DCP ਇਨਵੈਸਟਿਗੇਸ਼ਨ ਸ੍ਰੀ ਮਨਪ੍ਰੀਤ ਸਿੰਘ, ADCP-II ਸੀ ਹਰਿੰਦਰ ਸਿੰਘ ਗਿੱਲ ਅਤੇ ACP ਵੈਸਟ ਸ੍ਰੀ ਸਰਵਨਜੀਤ ਸਿੰਘ ਦੀ ਦੇਖਰੇਖ ਹੇਠ, ਮੁੱਖ…

ਸਿੱਖ ਜਗਤ ਲਈ ਸ਼੍ਰੀ ਅਕਾਲ ਤਖਤ ਸਾਹਿਬ ਦਾ ਮਹੱਤਵ

ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਜੂਨ,1606 ਵਿੱਚ ਵਰਸੋਇਆ ਸ੍ਰੀ ਅਕਾਲ ਤਖਤ ਸਾਹਿਬ ਦੁਨੀਆਂ ਦਾ ਉਹ ਵਿਲੱਖਣ ਮੀਰੀ ਪੀਰੀ ਦਾ ਮਹਾਨ ਤਖਤ ਹੈ, ਜਿਸ ਦੇ ਹੁਕਮ…

ਔਰਤਾਂ ਨੇ ਲੱਠੇ ਦੀ ਚਾਦਰ ਉੱਤੇ ਸਲੇਟੀ ਰੰਗ ਮਾਹੀਆ ਅਤੇ ਹੋਰ ਗੀਤਾਂ ਤੇ ਪਾਇਆ ਗਿੱਧਾ ਅਤੇ ਚਰਖਾ ਕੱਤ ਕੇ ਭਾਰਤੀ ਸੱਭਿਆਚਾਰਕ ਵਿਰਾਸਤ ਨੂੰ ਮੁੜ ਕੀਤਾ ਸੁਰਜੀਤ

ਜਲੰਧਰ (ਪਰਮਜੀਤ ਸਿੰਘ ਨੈਣਾ) ਫ੍ਰੈਂਡਜ਼ ਫਾਰਐਵਰ ਕਲੱਬ ਨੇ ਤੀਜ ਦੇ ਸ਼ੁਭ ਮੌਕੇ ‘ਤੇ ਇੱਕ ਸ਼ਾਨਦਾਰ ਅਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ। ਕਲੱਬ ਦੇ ਮੈਂਬਰਾਂ ਨੇ ਇਸ ਵਿੱਚ ਬਹੁਤ ਉਤਸ਼ਾਹ ਨਾਲ…

ਵਿਦੇਸ਼ਾਂ ਵਿਚ ਅੱਜ ਰਿਲੀਜ਼ ਹੋਈ ‘ਚੱਲ ਮੇਰਾ ਪੁੱਤ 4’

ਭਾਰਤ ਵਿੱਚ ਪੰਜਾਬੀ ਸਿਨੇਮਾ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਸੁਪਰਹਿੱਟ ਫਿਲਮ ‘ਚੱਲ ਮੇਰਾ ਪੁੱਤ’ ਦੇ ਚੌਥੇ ਸੀਜ਼ਨ ਨੂੰ ਭਾਰਤ ਵਿੱਚ ਰਿਲੀਜ਼ ਲਈ ਮਨਜ਼ੂਰੀ ਨਹੀਂ ਮਿਲੀ ਹੈ। ਅੱਜ ਇਹ ਫਿਲਮ…

ਤੇਜ਼ ਰਫਤਾਰ ਨੇ ਲਈ ਦੋ ਜਿਗਰੀ ਦੋਸਤਾਂ ਦੀ ਜਾਨ

ਮਾਹਿਲਪੁਰ: ਵੀਰਵਾਰ ਰਾਤ 9 ਵਜੇ ਦੇ ਕਰੀਬ ਮਾਹਿਲਪੁਰ-ਕੋਟ ਫਤੂਹੀ ਦੇ ਵਿਚਕਾਰ ਪਿੰਡ ਪਾਲਦੀ ਨੇੜੇ ਇੱਕ ਥਾਰ ਗੱਡੀ ਵਿੱਚ ਦੋ ਕਰੀਬੀ ਦੋਸਤਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ…