ਲੁਧਿਆਣਾ ‘ਚ 7 ਮਹੀਨਿਆਂ ਦੀ ਬੱਚੀ ਲਾਪਤਾ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਨਿਊ ਕਰਤਾਰ ਨਗਰ ਇਲਾਕੇ ਵਿੱਚ ਇੱਕ 7 ਮਹੀਨਿਆਂ ਦੀ ਬੱਚੀ ਅਚਾਨਕ ਘਰ ਤੋਂ ਗਾਇਕ ਹੋ ਗਈ। ਇਹ ਘਟਨਾ…
19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਹਲਕਾ ਭੌਦੜ ਦੇ ਤਾਜੋਕੇ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖਬਰ ਹੈ। ਅਜੇ ਚਾਰ ਮਹੀਨੇ ਪਹਿਲਾਂ ਮੁੰਡੇ ਨੇ ਚਾਵਾਂ…
5 ਦਿਨ ਪਹਿਲਾਂ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਕਾਰ ‘ਚੋਂ ਬਰਾਮਦ ਹੋਈ ਦੇਹ
ਸ੍ਰੀ ਚਮਕੌਰ ਸਾਹਿਬ ਦੇ ਪਿੰਡ ਫਤਿਹਗੜ੍ਹ ਵੀਰਾਨ ਵਿਖੇ ਛੁੱਟੀ ‘ਤੇ ਆਏ ਫੌਜੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕਾਰ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ…
ਗਰੀਬ ਪਰਿਵਾਰ ਦੀ ਘਰ ਦਾ ਅਗਲਾ ਹਿੱਸਾ ਬਾਰਿਸ਼ ਕਾਰਨ ਡਿੱਗਿਆ
ਗਿੱਦੜਬਾਹਾ : ਬੀਤੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਗਿੱਦੜਬਾਹਾ ਦੇ ਵਾਰਡ ਨੰ 14 ਵਿਖੇ ਇਕ ਘਰ ਦਾ ਅਗਲਾ ਹਿੱਸਾ ਢਹਿ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਲਮੀਕਿ ਮੁਹੱਲਾ ਵਿਖੇ ਰਹਿੰਦਾ…
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਫੜ੍ਹੀ ਲਾਹਣ ਤੇ ਨਜਾਇਜ਼ ਸ਼ਰਾਬ
ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਇਲਾਕਿਆਂ ਨਾਲ ਸਬੰਧਤ ਥਾਣਿਆਂ ਵਿਚ ਦੋ ਔਰਤਾਂ ਸਣੇ…
ਰੇਲਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਹੋਈ ਮੌਤ
ਮੋਗਾ : ਮੋਗਾ ਕੋਟਕਪੂਰਾ ਬਾਈਪਾਸ ਨੇੜੇ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੁਪਹਿਰ ਲਗਭਗ 12.30…
DIG ਕ੍ਰਾਈਮ ਪੰਜਾਬ ਤੇ SSP ਪ੍ਰਗਿਆ ਜੈਨ ਦਾ ਵੱਡਾ ਐਕਸ਼ਨ
ਫਰੀਦਕੋਟ ਦੀ ਕੇਦਰੀ ਮਾਡਰਨ ਜੇਲ੍ਹ ਵਿਖੇ ਨਵੀਨ ਸੈਣੀ IPS DIG, ਕ੍ਰਾਈਮ, ਪੰਜਾਬ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਵਿਸਤ੍ਰਿਤ ਅਤੇ ਅਚਨਚੇਤ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਸ ਸਮੇਂ ਉਹਨਾ ਨਾਲ…
PPCB ਨੇ ਰੋਪੜ ਥਰਮਲ ਪਲਾਂਟ ਨੂੰ ਲਗਾਇਆ 5 ਕਰੋੜ ਦਾ ਜੁਰਮਾਨਾ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੱਡਾ ਐਕਸ਼ਨ ਲਿਆ ਹੈ। ਰੋਪੜ ਥਰਮਲ ਪਲਾਂਟ ਨੂੰ 5 ਕਰੋੜ ਦਾ ਜੁਰਮਾਨਾ ਲਗਾਇਆ ਗਿਆ ਹੈ। ਵਾਤਾਵਰਣ ਕਾਨੂੰਨਾਂ ਦੀ ਉਲੰਘਣਾ ਦੇ ਦੋਸ਼ ਹੇਠ ਪਲਾਂਟ ਨੂੰ ਚਲਾਉਣ…
ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਦੀ ਮੁੰਬਈ ‘ਚ ਐਮਰਜੈਂਸੀ ਲੈਂਡਿੰਗ
ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਨੰਬਰ 6E6271 ਦੀ ਬੀਤੀ ਰਾਤ 9.52 ਵਜੇ ਮੁੰਬਈ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਸੂਤਰਾਂ ਮੁਤਾਬਕ ਫਲਾਈਟ ਦਾ ਇੰਜਣ ਹਵਾ ਵਿਚ ਹੀ ਫੇਲ…
ਜੱਜ ਦੇ ਗੰਨਮੈਨ ਹੈੱਡ ਕਾਂਸਟੇਬਲ ਨੇ ਸਰਵਿਸ ਰਿਵਾਲਰ ਨਾਲ ਖੁਦ ਨੂੰ ਮਾਰੀ ਗੋਲੀ
ਡੇਰਾ ਬੱਸੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਮਹਿਲਾ ਜੱਜ ਦੇ ਪੀਐੱਸਓ ਨੇ ਗੱਡੀ ਵਿਚ ਬੈਠ ਕੇ ਵੱਡਾ ਕਾਰਾ ਕਰ ਲਿਆ ਜਿਸ ਤੋਂ ਬਾਅਦ ਉਥੇ ਵੱਡਾ ਹੰਗਾਮਾ ਹੁੰਦਾ ਹੈ। ਵੱਡੇ…









