ਜਲੰਧਰ ’ਚ ਭਾਜਪਾ ਵੱਲੋਂ ਵਿਸ਼ਾਲ ਤਿਰੰਗਾ ਯਾਤਰਾ, ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਸ਼ਹਿਰ : ਸ. ਮਨਜੀਤ ਸਿੰਘ ਟੀਟੂ
ਜਲੰਧਰ(ਅਰਸ਼ਦੀਪ ਸਿੰਘ ਕਾਲੜਾ) : 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਮਹਾਨਗਰ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ਾਲ ਤਿਰੰਗਾ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ…
ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਿਛਲੇ ਮਹੀਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸੀ। ਇਸੇ…
5 ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ, ਧੀਆਂ ਲਈ ਖਾਸ ਤੋਹਫ਼ਾ: CM ਮਾਨ
ਮਲੇਰਕੋਟਲਾ/ਅਮਿਤ ਨੱਖਵਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾ ਇਮਾਰਤ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ‘ਤੇ…
ਵਿਨੋਦ ਸ਼ਰਮਾ ਦੇ ਦਿਹਾਂਤ ਨਾਲ ਸ਼ਰਮਾ ਪਰਿਵਾਰ ਨੂੰ ਵੱਡਾ ਸਦਮਾ, 25 ਸਾਲਾਂ ਤੱਕ ਦਸਹਿਰਾ ਕਲੱਬ ਵਿੱਚ ਨਿਭਾਈਆਂ ਸੇਵਾਵਾਂ ਨੂੰ ਕੀਤਾ ਯਾਦ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਸ਼ਰਮਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਪਰਿਵਾਰ ਦੇ ਸਤਿਕਾਰਯੋਗ ਮੈਂਬਰ ਵਿਨੋਦ ਸ਼ਰਮਾ ਜੀ ਦਾ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦਿਹਾਂਤ ਹੋ…
ਲੁਧਿਆਣਾ ’ਚ ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, CCTV ’ਚ ਕੈਦ ਹੋਈ ਘਟਨਾ
ਲੁਧਿਆਣਾ/ਅਮਿਤ ਨੱਖਵਾਲ : ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਹੋਏ ਝਗੜੇ ਨੂੰ ਸੁਲਝਾਉਣ ਗਏ ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ CCTV ਫੁਟੇਜ ਵੀ ਸਾਹਮਣੇ…
ਜਲੰਧਰ ਦੇ ਗੁਰਦੁਆਰਾ ਸਾਹਿਬ ਅੰਦਰ ਬੀੜੀ ਪੀਣ ਦਾ ਮਾਮਲਾ, ਗ੍ਰੰਥੀ ਦੀ ਪੁੱਛਗਿੱਛ ਦੀ ਵੀਡੀਓ ਵਾਇਰਲ
ਅਮਿਤ ਨੱਖਵਾਲ: ਜਲੰਧਰ ਸ਼ਹਿਰ ਦੇ ਅਸ਼ੋਕ ਨਗਰ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਇੱਕ ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ…
ਕੋਲੰਬੀਆ ’ਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, 224 ਮੌਤਾਂ; 3 ਹਜ਼ਾਰ ਤੋਂ ਵੱਧ ਲਾਪਤਾ
ਅਮਿਤ ਨੱਖਵਾਲ/ ਕੋਲੰਬੀਆ: ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਵਿੱਚ ਆਏ 7.4 ਤੀਬਰਤਾ ਦੇ ਭਿਆਨਕ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਤੱਕ 224 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ…
ਸਿੰਚਾਈ ਘੁਟਾਲਾ ਮਾਮਲਾ: 3 ਸੇਵਾਮੁਕਤ IAS ਅਧਿਕਾਰੀਆਂ ਨੂੰ ਵੱਡੀ ਰਾਹਤ, ਵਿਜੀਲੈਂਸ ਜਾਂਚ ’ਚ ਨਹੀਂ ਮਿਲੇ ਠੋਸ ਸਬੂਤ
ਚੰਡੀਗੜ੍ਹ (ਅਮਿਤ ਨੱਖਵਾਲ): ਪੰਜਾਬ ਦੇ ਚਰਚਿਤ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਮਾਮਲੇ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਸਮੇਤ ਤਿੰਨ ਸੇਵਾਮੁਕਤ IAS ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਜੀਲੈਂਸ…
20 ਸਾਲ ਪੁਰਾਣੇ ਜਬਰ-ਜ਼ਨਾਹ ਮਾਮਲੇ ‘ਚ ਹਾਈ ਕੋਰਟ ਨੇ ਸਜ਼ਾ ਰੱਖੀ ਬਰਕਰਾਰ
ਚੰਡੀਗੜ੍ਹ, 11 ਅਗਸਤ (ਅਮਿਤ ਨੱਖਵਾਲ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 20 ਸਾਲ ਪੁਰਾਣੇ ਜਬਰ-ਜ਼ਨਾਹ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ…
ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦ: ਹਰਭਜਨ ਸਿੰਘ ਨੇ ਪੰਜਾਬ ਦੇ ਨਸ਼ਿਆਂ ’ਤੇ ਜਤਾਈ ਚਿੰਤਾ
ਜਲੰਧਰ (ਅਮਿਤ ਨੱਖਵਾਲ): ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਦੋ ਨੌਜਵਾਨ ਕਥਿਤ ਤੌਰ ’ਤੇ ਸ਼ਰਾਬੀ ਹਾਲਤ ਵਿੱਚ ਸੜਕ…









