ਰਿਸ਼ਤੇਦਾਰੀ ‘ਚੋਂ ਵਾਪਸ ਆ ਰਹੇ ਮਾਂ-ਪੁੱਤ ਨੂੰ ਟ੍ਰੈਕਟਰ ਨੇ ਮਾਰੀ ਟੱਕਰ

ਫਾਜਿਲਕਾ ਮਲੋਟ ਰੋਡ ‘ਤੇ ਪੈਂਦੇ ਪਿੰਡ ਆਲਮਵਾਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਬਾਈਕ ਸਵਾਰ ਮਾਂ-ਪੁੱਤ ਨੂੰ ਇੱਕ ਟ੍ਰੈਕਟਰ ਨੇ ਟੱਕਰ ਮਾਰ…

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਤੇ ਹਨੇਰੀ ਦਾ ਅਲਰਟ!

ਪੰਜਾਬ ਵਿੱਚ ਅੱਜ ਮੰਗਲਵਾਰ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਰੁੱਕ-ਰੁੱਕ ਕੇ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼…

ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ‘ਚ ਵੱਡੀ ਵਾਰਦਾਤ

ਨਵਾਂਸ਼ਹਿਰ ਦੇ ਪਿੰਡ ਉਸਮਾਨਪੁਰ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਦਾ 5-6 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਸੈਰ ਕਰ ਰਿਹਾ…

ਚੰਡੀਗੜ੍ਹ ‘ਚ ਸੁਖਨਾ ਲੇਕ ‘ਤੇ ਆ ਗਿਆ 10 ਫੁੱਟ ਲੰਮਾ ਅਜਗਰ

ਚੰਡੀਗੜ੍ਹ ਵਿਚ ਸੁਖਨਾ ਲੇਕ ‘ਤੇ ਸੋਮਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਉਥੇ ਘੁੰਮ ਰਹੇ ਟੂਰਿਸਟ ਨੇ ਯੂਕੇਲਿਪਟਸ ਦੇ ਦਰੱਖਤ ‘ਤੇ ਲਗਭਗ 10 ਫੁੱਟ ਲੰਮਾ ਅਜਗਰ ਦੇਖਿਆ। ਅਜਗਰ ਨੂੰ…

ਨੈਸ਼ਨਲ ਯੂਥ ਵੈਲਫੇਅਰ ਕਲੱਬ ਵੱਲੋਂ ਲਗਾਇਆ ਕੇਰਲਾ ਰਾਜ ਦਾ ਸੱਭਿਆਚਾਰਕ ਸਦਭਾਵਨਾ ਵਿਟਾਂਦਰਾ ਟੂਰ

ਫ਼ਰੀਦਕੋਟ (ਵਿਪਨ ਮਿੱਤਲ) – ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਰਜਿ: ਫ਼ਰੀਦਕੋਟ ਵੱਲੋਂ ਅੰਤਰਰਾਜੀ ਟੂਰ, ਸੱਭਿਆਚਾਰਕ ਵਿਟਾਂਦਰੇ ਪ੍ਰੋਗਰਾਮ ਤਹਿਤ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।…

ਆਪਣਾ ਘਰ ਆਸ਼ਰਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ ਸਿਲਵਰ ਜੁਬਲੀ ਸਮਾਗਮ

ਫ਼ਰੀਦਕੋਟ (ਵਿਪਨ ਮਿੱਤਲ) – ਆਪਣਾ ਘਰ ਆਸ਼ਰਮ ਭਰਤਪੁਰ ਰਾਜਸਥਾਨ ਵੱਲੋਂ ਆਪਣੀ ਬ੍ਰਾਂਚ ਆਪਣਾ ਘਰ ਆਸ਼ਰਮ ਫ਼ਰੀਦਕੋਟ ਵਿਖੇ ਸਿਲਵਰ ਜੁਬਲੀ ਸਮਾਗਮ ਮਨਾਇਆ ਗਿਆ। ਇੱਥੇ ਵਰਨਣਯੋਗ ਹੈ ਕਿ ਆਪਣਾ ਘਰ ਆਸ਼ਰਮ ਵੱਲੋਂ…

ਦਿੱਲੀ ’ਚ 15 ਸਾਲ ਪੁਰਾਣੇ ਵਾਹਨਾਂ ’ਤੇ ਲੱਗੀ ਬ੍ਰੇਕ

ਮੰਗਲਵਾਰ ਤੋਂ, ਰਾਸ਼ਟਰੀ ਰਾਜਧਾਨੀ ਵਿੱਚ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਨੂੰ ਈਂਧਨ ਨਹੀਂ ਮਿਲੇਗਾ। ਜੇਕਰ ਜਨਤਕ ਥਾਵਾਂ ‘ਤੇ ਪਾਇਆ ਜਾਂਦਾ ਹੈ, ਤਾਂ ਅਜਿਹੇ ਵਾਹਨ ਜ਼ਬਤ…

ਡਿਪਟੀ ਕਮਿਸ਼ਨਰ ਵੱਲੋਂ ਪਲਾਟ ਮਾਲਕਾਂ ਨੂੰ 10 ਜੁਲਾਈ ਤੱਕ ਆਪਣੇ ਖਾਲੀ ਪਏ ਪਲਾਟਾਂ ’ਚੋਂ ਕੂੜਾ-ਕਰਕਟ ਸਾਫ਼ ਕਰਵਾਉਣ ਦੇ ਨਿਰਦੇਸ਼

ਜਲੰਧਰ (ਵਿੱਕੀ ਸੁਰੀ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਭਰ ਦੇ ਪਲਾਟ ਮਾਲਕਾਂ ਨੂੰ 10 ਜੁਲਾਈ, 2025 ਤੱਕ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਸਾਫ਼ ਕਰਵਾਉਣ…

ਜਲੰਧਰ ਦੇ ਗੜਾ ਇਲਾਕੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਲੰਧਰ: ਜਲੰਧਰ ਦੇ ਥਾਣਾ 7 ਅਧੀਨ ਆਉਂਦੇ ਇਲਾਕੇ ਵਿੱਚ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਠਨਾਂ ਵਿੱਚ ਗੁੱਸਾ ਹੈ। ਜਿਸ ਕਾਰਨ ਸਿੱਖ ਸੰਗਠਨਾਂ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ…