Palvi chopra ਨੇ ਆਪਣੇ ਪਿੰਡ ਅਤੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਪਹਿਲਾ ਸਥਾਨ ਕੀਤਾ ਹਾਸਿਲ
ਜਲੰਧਰ (ਕੁਲਪ੍ਰੀਤ ਸਿੰਘ) : ਜਿਲ੍ਹਾ ਕਪੂਥਲਾ ਵਿਖੇ ਹੋਈ 27ਵੀਂ ਪੰਜਾਬ ਸਟੇਟ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ 2025 ਵਿੱਚ ਗੋਲਡ ਮੈਡਲ ਹਾਸਿਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਆਪਣੇ ਪਿੰਡ ਦਾ ਨਾਮ…
ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਜਲੰਧਰ (ਨਵੀਨ ਪੁਰੀ) : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਾਬੂ ਕੀਤੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਅੱਜ…
ਅਮਰੀਕਾ ‘ਚ ਚੱਲਦੇ ਪ੍ਰੋਗਰਾਮ ‘ਚ ਸ਼ਖਸ਼ ਨੇ ਭੀੜ ‘ਤੇ ਸੁਟਿਆ ਬੰਬ
ਅਮਰੀਕਾ ਵਿਚ ਯਹੂਦੀ ਸਮਾਗਮ ਦੌਰਾਨ ਵੱਡਾ ਹਮਲਾ ਹੋਇਆ ਹੈ। ਇਕ ਵਿਅਤੀ ਵੱਲੋਂ ਭੀੜ ‘ਤੇ ਬੰਬ ਸੁੱਟਿਆ ਗਿਆ ਜਿਸ ਨਾਲ 6 ਬੰਦੇ ਝੁਲਸ ਗਏ। ਇਕ ਵਿਅਕਤੀ ਮਾਲੀ ਬਣ ਕੇ ਪ੍ਰੋਗਰਾਮ ਵਿਚ…
ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
ਲੁਧਿਆਣਾ : ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।…
ਫਿਲੌਰ ‘ਚ ਮੁੜ ਤੋਂ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ
ਫਿਲੌਰ ਵਿਚ ਇਕ ਵਾਰ ਫਿਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੰਡ ਨੰਗਲ ਤੋਂ ਸਾਹਮਣੇ ਆਈ ਹੈ ਜਿਥੇ ਸ਼ਰਾਰਤੀ…
ਸਿੱਕਮ ਵਿੱਚ ਫ਼ੌਜੀ ਕੈਂਪ ਦੀ ਜ਼ਮੀਨ ਖਿਸਕਣ ਕਾਰਨ 3 ਦੀ ਮੌਤ
ਸਿੱਕਮ ਵਿੱਚ ਐਤਵਾਰ ਸ਼ਾਮ 7 ਵਜੇ ਭਾਰੀ ਮੀਂਹ ਤੋਂ ਬਾਅਦ ਇੱਕ ਫ਼ੌਜੀ ਕੈਂਪ ਲੈਂਡਸਲਾਈਡ ਦੀ ਲਪੇਟ ਵਿੱਚ ਆ ਗਿਆ। ਇਸ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ…
ਲੁਧਿਆਣਾ ਉਪ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
ਲੁਧਿਆਣਾ : ਲੁਧਿਆਣਾ ਵਿਚ 19 ਜੂਨ ਨੂੰ ਉਪ ਚੋਣਾਂ ਹਨ। ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਅਜੇ ਤੱਕ ਪ੍ਰਮੁੱਖ ਪਾਰਟੀਆਂ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਪ ਦੇ ਉਮੀਦਵਾਰ…
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ…..
ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਲੁਧਿਆਣਾ ਪੱਛਮੀ ਉਪ ਚੋਣਾਂ ਤੋਂ ਪਹਿਲਾਂ ਇਹ ਬੈਠਕ ਬੁਲਾਈ ਗਈ…
ਯੂਕਰੇਨ ਦਾ ਰੂਸ ‘ਤੇ ਕਰਾਰਾ ਡਰੋਨ ਹਮਲਾ
ਯੂਕਰੇਨ ਨੇ ਐਤਵਾਰ ਨੂੰ ਰੂਸ ਨੂੰ ਵੱਡੀ ਸੱਟ ਮਾਰਦਿਆਂ, ਸਾਈਬੇਰੀਆ ਸਥਿਤ ਪਰਮਾਣੂ ਹਮਲੇ ’ਚ ਸਮਰੱਥ ਬੰਬ ਸੁੱਟਣ ਵਾਲੇ ਜਹਾਜ਼ਾਂ ਬੇਲਾਇਆ ਹਵਾਈ ਅੱਡੇ ’ਤੇ ਡਰੋਨ ਹਮਲਾ ਕੀਤਾ। ਇਸ ਹਮਲੇ ’ਚ ਰੂਸੀ…
11 ਸਾਲਾਂ ਬਾਅਦ IPL ਦੇ ਫਾਈਨਲ ‘ਚ ਪਹੁੰਚੀ ਪੰਜਾਬ ਕਿੰਗਸ
ਪੰਜਾਬ ਕਿੰਗਸ ਨੇ IPL 2025 ਦੇ ਕੁਆਲੀਫਾਇਰ-2 ਵਿਚ ਮੁੰਬਈ ਇੰਡੀਅਨਸ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਟੀਮ ਨੇ 11 ਸਾਲ ਬਾਅਦ IPL ਦੇ ਫਾਈਨਲ ਵਿਚ ਜਗ੍ਹਾ…









