ਥਾਰ ਤੇ ਬੁਲਟ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ
ਬੀਤੀ ਰਾਤ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਸਮਰਾਏ ਦੇ ਮੁੰਡੇ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਮਨਪ੍ਰੀਤ ਸਿੰਘ (16) ਪੁੱਤਰ ਮੇਜਰ ਸਿੰਘ ਗਿਆਰਵੀਂ ’ਚ ਪੜ੍ਹਦਾ ਸੀ। ਜਾਣਕਾਰੀ ਅਨੁਸਾਰ…
ਪੰਜਾਬ ਵਿਚ ਗਰਮੀ ਨੇ ਕੱਢੇ ਵੱਟ
ਅੱਜ ਨੌਪਤਾ ਦਾ ਆਖ਼ਰੀ ਦਿਨ ਹੈ। ਇਹ ਦਿਨ, ਜਿਨ੍ਹਾਂ ਨੂੰ ਸਾਲ ਦੇ ਸਭ ਤੋਂ ਗਰਮ ਦਿਨ ਮੰਨਿਆ ਜਾਂਦਾ ਹੈ, 25 ਮਈ ਤੋਂ ਸ਼ੁਰੂ ਹੋਏ ਸਨ। ਪਰ ਪੰਜਾਬ ਵਿੱਚ ਨੌਪਤਾ ਦੇ…
ਵਿਧਾਇਕ ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ
ਜਲੰਧਰ (ਵਿੱਕੀ ਸੂਰੀ) : ਵਿਧਾਇਕ ਰਮਨ ਅਰੋੜਾ ਤੇ ਉਨ੍ਹਾਂ ਦੇ ਕਰੀਬੀ ਏਜੰਟ ਮਹੇਸ਼ ਮਖੀਜਾ ਦੇ ਗ਼ੈਰ-ਕਾਨੂੰਨੀ ਜਾਇਦਾਦ ਰੈਕੇਟ ਦੀ ਜਾਂਚ ਹੁਣ ਤੇਜ਼ ਹੋ ਗਈ ਹੈ। ਵਿਜੀਲੈਂਸ ਵਿਭਾਗ ਦੀ ਟੀਮ ਲਗਾਤਾਰ…
ਨੈਸ਼ਨਲ ਯੂਥ ਕਲੱਬ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਵਸ ਮੌਕੇ ਠੰਡੇ-ਮਿੱਠੇ ਜ਼ਲ ਦੀ ਲਗਾਈ ਛਬੀਲ
ਫ਼ਰੀਦਕੋਟ (ਵਿਪਨ ਮਿੱਤਲ)-ਨੈਸ਼ਨਲ ਯੂਥ ਕਲੱਬ ਫਰੀਦਕੋਟ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਕਿਲ੍ਹਾ ਮੁਬਾਰਕ ਚੌਂਕ ਫਰੀਦਕੋਟ ਵਿਖੇ…
ਕੈਨੇਡਾ ਤੋਂ 30,000 ਨੌਜਵਾਨ ਹੋਣਗੇ ਡਿਪੋਰਟ!
ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਨੇ ਦੇਸ਼ ਭਰ ਵਿੱਚ ਰਹਿ ਰਹੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡਾ ਦੇਸ਼…
‘ਆਪ’ ਪੰਜਾਬ ਵਿੱਚ ਵੱਡਾ ਬਦਲਾਅ
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸੰਗਠਨਿਕ ਰਚਨਾ ਵਿੱਚ ਵੱਡਾ ਬਦਲਾਅ ਕਰਦਿਆਂ ਨਵੇਂ ਚਿਹਰਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ…
ਧੀਆਂ ਦੇ ਘਰ ਉੱਜੜਦੇ ਨਾ ਦੇਖ ਸਕੀ ਮਾਂ
ਹਰਿਆਣਾ ਦੇ ਕੈਥਲ ਵਿੱਚ ਸ਼ਨੀਵਾਰ ਨੂੰ ਇੱਕ ਔਰਤ ਨੇ ਆਪਣੀਆਂ ਦੋ ਧੀਆਂ ਸਮੇਤ ਖ਼ੁਦਕੁਸ਼ੀ ਕਰ ਲਈ। ਤਿੰਨਾਂ ਨੇ ਸਵੇਰੇ ਘਰ ਵਿੱਚ ਕੀਟਨਾਸ਼ਕ ਦਵਾਈ ਖਾ ਲਈ। ਉਨ੍ਹਾਂ ਦੀਆਂ ਲਾਸ਼ਾਂ ਅਜੇ ਵੀ…
ਲਧਿਆਣਾ ਪੱਛਮੀ ਜ਼ਿਮਣੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ
ਲਧਿਆਣਾ : ਲਧਿਆਣਾ ਪੱਛਮੀ ਜ਼ਿਮਣੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ…
जय भारत मंच की ओर से जो जीवन ज्योति टंडन जी को प्रांत अध्यक्ष किया गया नियुकित
जालंधर (विक्की सूरी) : हर्ष के साथ सूचित किया जाता है कि जय भारत मंच के राष्ट्रीय उपाध्यक्ष माननीय श्री ए.एम.पाण्डेय जी प्रभारी पंजाब के अनुशंसा पर व राष्ट्रीय अध्यक्ष…
ਪਾਕਿਸਤਾਨ ਉੱਤੇ ਵੱਡਾ ਹਮਲਾ!
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸੁਰਾਬ ਜ਼ਿਲ੍ਹੇ ਤੋਂ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਦੇ ਹਥਿਆਰਬੰਦ ਲੜਾਕਿਆਂ ਨੇ ਸ਼ਹਿਰ ‘ਤੇ ਕਬਜ਼ਾ ਕਰਨ ਦਾ ਦਾਅਵਾ ਕੀਤਾ ਹੈ।…









