ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜਲੰਧਰ(ਵਿੱਕੀ ਸੂਰੀ) : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ, ਮਾਣ- ਸਨਮਾਨ ਅਤੇ ਖੁਸ਼ਹਾਲ…
ਪੁਲਿਸ ਕਮਿਸ਼ਨਰ ਜਲੰਧਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਖਾਸ ਯੋਗਦਾਨ ਪਾਉਣ ਵਾਲੇ 15 ਪੁਲਿਸ ਕਰਮਚਾਰੀ ਸਨਮਾਨੇ
ਜਲੰਧਰ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 15 ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ…
ਸ੍ਰੀ ਮੁਕਤਸਰ ਸਾਹਿਬ ਵਿਖੇ 2 ਮੰਜ਼ਿਲਾ ਫ਼ੈਕਟਰੀ ‘ਚ ਹੋਇਆ ਵੱਡਾ ਧਮਾਕਾ
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਅਧੀਨ ਆਉਂਦੇ ਸਿੰਘੇ ਵਾਲਾ ਤੋਂ ਫ਼ਰੀਦਕੋਟ ਕੋਟਲੀ ਸੜਕ ਉੱਤੇ ਸਥਿਤ ਦੋ ਮੰਜ਼ਿਲਾ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਕਰੀਬ 2…
ਪਟਿਆਲਾ-ਰਾਜਪੁਰਾ ਰੋਡ ’ਤੇ ਵਾਪਰਿਆ ਹਾਦਸਾ
ਬਹਾਦਰਗੜ੍ਹ : ਵੀਰਵਾਰ ਦੁਪਹਿਰ 12 ਵਜੇ ਦੇ ਕਰੀਬ ਪਟਿਆਲਾ-ਰਾਜਪੁਰਾ ਰੋਡ ’ਤੇ ਦੌਣਕਲਾਂ ਮੋੜ ਨੇੜੇ ਪਟਿਆਲਾ ਸਾਈਡ ਤੋਂ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਟੱਪਦੇ ਹੋਏ ਦੂਜੀ…
ਆਸਟ੍ਰੇਲੀਆ ਲਈ ਨਿਕਲੇ 3 ਪੰਜਾਬੀ ਮੁੰਡੇ ਈਰਾਨ ‘ਚ ਹੋਏ ਕਿਡਨੈਪ!
ਦਿੱਲੀ ਤੋਂ ਆਸਟ੍ਰੇਲੀਆ ਲਈ ਰਵਾਨਾ ਹੋਏ ਤਿੰਨ ਪੰਜਾਬੀ ਨੌਜਵਾਨਾਂ ਨੂੰ ਏਜੰਟਾਂ ਨੇ ਈਰਾਨ ਵਿੱਚ ਠਹਿਰਣ ਦੇ ਬਹਾਨੇ ਅਗਵਾ ਕਰ ਲਿਆ। ਹੁਣ ਨੌਜਵਾਨਾਂ ਦੇ ਪਰਿਵਾਰਾਂ ਤੋਂ ਉਨ੍ਹਾਂ ਨੂੰ ਛੱਡਣ ਦੇ ਬਦਲੇ…
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ, ਕਿਤੇ ਵੀ ਮੀਂਹ ਪੈਣ ਦੀ ਕੋਈ ਰਿਪੋਰਟ ਨਹੀਂ ਮਿਲੀ। ਜਿਸ ਤੋਂ ਬਾਅਦ ਔਸਤ ਤਾਪਮਾਨ ਵਿੱਚ 0.9…
ਲੁਧਿਆਣਾ ‘ਚ ਅੱਜ ਕੇਜਰੀਵਾਲ-CM ਮਾਨ ਦਾ ਮੇਗਾ ਰੋਡ ਸ਼ੋਅ
ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋ ਰਹੀਆਂ ਹਨ। ਅੱਜ ਸ਼ੁੱਕਰਵਾਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਇੱਕ ਮੈਗਾ ਰੋਡ ਸ਼ੋਅ ਕਰਨਗੇ,…
ਭਲਕੇ ਪੰਜਾਬ-ਚੰਡੀਗੜ੍ਹ ਵਿੱਚ ਹੋਵੇਗੀ Mock drill
ਆਪ੍ਰੇਸ਼ਨ ਸ਼ੀਲਡ ਤਹਿਤ, ਹੁਣ 31 ਮਈ ਨੂੰ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡਰਿੱਲ ਲਈ ਇੱਕ ਨਵੀਂ ਤਰੀਕ ਨਿਰਧਾਰਤ ਕੀਤੀ ਹੈ।…
ਜਲੰਧਰ ਸ਼ਹਿਰੀ ਦੇ ਸਾਰੇ ਹਲਕਿਆਂ ਦੀ ਹੋਣੀ ਚਾਹੀਦੀ ਹੈ ਜਾਂਚ- ਮਨਜੀਤ ਸਿੰਘ ਟੀਟੂ,ਚਰਨਜੀਤ ਕੌਰ ਸੰਧਾ
ਜਲੰਧਰ (ਵਿਕੀ ਸੂਰੀ)-ਭਾਜਪਾ ਪਾਰਸ਼ਦ ਦਲ ਵਿਰੋਧੀ ਧਿਰ ਦੇ ਉਪਨੇਤਾ ਬੀਬੀ ਚਰਨਜੀਤ ਕੌਰ ਸੰਧਾਂ ਦੇ ਘਰ ਪਾਰਸ਼ਦ ਦਲ ਦੇ ਨੇਤਾ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿੱਚ ਇੱਕ ਜ਼ਰੂਰੀ ਮੀਟਿੰਗ ਹੋਈ ਜਿਸ…
ਅਦਾਲਤ ਨੇ ‘ਆਪ’ ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ 4 ਦਿਨ ਦਾ ਦਿੱਤਾ ਹੋਰ ਰਿਮਾਂਡ
ਜਲੰਧਰ (ਵਿੱਕੀ ਸੂਰੀ) ‘ਆਪ’ ਵਿਧਾਇਕ ਰਮਨ ਅਰੋੜਾ ਦਾ ਵਿਜੀਲੈਂਸ ਨੂੰ 4 ਦਿਨਾਂ ਦਾ ਹੋਰ ਰਿਮਾਂਡ ਮਿਲ ਗਿਆ ਹੈ ਤੇ ਉਸ ਨੂੰ ਸੀ.ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ…









