CID ਨਾਟਕ ਦੀ ਨਕਲ ਕਰਦਿਆਂ 13 ਸਾਲਾ ਕੁੜੀ ਨੇ ਗੁਆਈ ਜਾਨ
ਖੰਨਾ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨਾਟਕ ਕੁੜੀ ਦੀ ਮੌਤ ਦਾ ਕਾਰਨ ਬਣ ਗਿਆ। ਜਾਣਕਾਰੀ ਮੁਤਾਬਕ 13 ਸਾਲਾ ਕੁੜੀ ਆਪਣੇ ਛੋਟੇ ਭਰਾ…
ਤਰਨਤਾਰਨ ਦੇ ਪਿੰਡ ਨਾਰਲਾ ‘ਚ ਫ਼ਾਇਰਿੰਗ
ਤਰਨਤਾਰਨ : ਤਰਨਤਾਰਨ ਦੇ ਪਿੰਡ ਨਾਰਲਾ ‘ਚ ਫ਼ਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਧਿਰਾਂ ‘ਚ ਨਿੱਜੀ ਰੰਜ਼ਿਸ਼ ਕਰਕੇ ਗੋਲ਼ੀਆਂ ਚੱਲੀਆਂ। ਦੋਹਾਂ ਧਿਰਾਂ ਨੇ ਇੱਕ ਦੂਜੇ ‘ਤੇ ਫ਼ਾਇਰਿੰਗ ਦੇ ਇਲਜ਼ਾਮ…
ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਸਸਪੈਂਡ
ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ 4 ਪੁਲਿਸ ਮੁਲਾਜ਼ਮਾਂ ਉਤੇ ਕਾਰਵਾਈ ਨਹੀਂ…
ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ
ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਿਵਊ ‘ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ ਲੈ ਕੇ ਹੁਕਮ ਜਾਰੀ ਕੀਤਾ। ਇਸ ਦਾ ਮਕਸਦ ਦੇਸ਼…
ਦੇਸ਼ ਵਿਚ ਕੋਰੋਨਾ ਨਾਲ 12 ਲੋਕਾਂ ਦੀ ਹੋਈ ਮੌਤ
ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1081 ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਕਰਨਾਟਕ ਵਿੱਚ 36, ਗੁਜਰਾਤ ਵਿੱਚ 17, ਬਿਹਾਰ ਵਿੱਚ 6 ਅਤੇ ਹਰਿਆਣਾ ਵਿੱਚ 3…
ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਾਪਮਾਨ ਵਧਣ ਲੱਗ ਪਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ,…
ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ
ਰਾਜਪੁਰਾ: ਰਾਜਪੁਰਾ-ਅੰਬਾਲਾ ਕੌਮੀ ਮਾਰਗ ‘ਤੇ ਘੱਗਰ ਸਰਾਏ ਨੇੜੇ ਮੰਗਲਵਾਰ ਸ਼ਾਮ ਕਰੀਬ 5:30 ਵਜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ…
आज का पंचांग
🙏🙏जय श्री गंगा जी की 🙏🙏 🙏🙏आज का पंचांग 🙏🙏 दिनांक – 28 मई 2025 दिन – बुधवार विक्रम संवत् – 2082 अयन – उत्तरायण ऋतु – ग्रीष्म मास –…
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਐਲਾਨ
ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਦਾ ਇਹ ਬਿਆਨ ਆਪਣੇ ਪੁੱਤਰ ਦੀ ਬਰਸੀ…
ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਵਿਗੜੀ ਸਿਹਤ
ਪਿਛਲੇ ਦਿਨੀਂ ਬਠਿੰਡਾ ਪੁਲਿਸ ਨੇ ਇਕ ਮਹਿਲਾ ਕਾਂਸਟੇਬਲ ਨੂੰ ਉਸ ਵੇਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ਵਿਚ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਉਸ…









