ਦੇਸ਼ ‘ਚ ਪੈਟਰੋਲ 18 ਰੁ. ਤੇ ਡੀਜ਼ਲ 35 ਰੁਪਏ ਤੱਕ ਹੋਵੇਗਾ ਮਹਿੰਗਾ!
ਅਮਰੀਕਾ-ਈਰਾਨ ਵਿੱਚ ਚੱਲ ਰਿਹਾ ਵਿਵਾਦ ਭਾਰਤੀ ਤੇਲ ਕੰਪਨੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਲਈ ਪੈਟਰੋਲ ਅਤੇ ਡੀਜ਼ਲ ਵੇਚਣਾ ਘਾਟੇ ਵਾਲਾ ਸੌਦਾ ਬਣਦਾ ਜਾ ਰਿਹਾ ਹੈ। ਇਸ ਵੇਲੇ…
ਕਾਰ ਹੇਠਾਂ ਆਉਣ ਨਾਲ 4 ਸਾਲਾ ਬੱਚੀ ਦੀ ਮੌਤ
ਮੋਹਾਲੀ ਦੇ ਫੇਜ਼-1 ਸਥਿਤ ਖੋਖਾ ਮਾਰਕੀਟ ਨੇੜੇ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰ ਹੇਠਾਂ ਆਉਣ ਕਾਰਨ ਇੱਕ 4 ਸਾਲਾ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ…
CM ਮਾਨ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਕਰਨਗੇ ਲਾਂਚ, 15 ਅਪ੍ਰੈਲ ਤੋਂ 9 ਹਲਕਿਆਂ ‘ਚ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਬੁੱਧਵਾਰ (15 ਅਪ੍ਰੈਲ) ਨੂੰ ਪੰਜਾਬ ਵਿੱਚ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਦੇ ਆਪਣੇ ਦੌਰੇ ਦੌਰਾਨ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ…
ਅੰਮ੍ਰਿਤਸਰ ਗ੍ਰਨੇਡ ਹਮਲੇ ‘ਚ ISI ਸਮਰਥਿਤ ਮਾਡਿਊਲ ਦਾ ਪਰਦਾਫਾਸ਼, ਪਿਸਤੌਲਾਂ ਸਣੇ 6 ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੁਲਿਸ ਥਾਣਾ ਭਿੰਡੀ ਸੈਦਾ ਵਿਖੇ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ, ਜਿਸ ਵਿੱਚ ਛੇ ਮੁਲਜ਼ਮਾਂ ਨੂੰ…
ਚੰਡੀਗੜ੍ਹ ਦੇ ਵਿਭਾਗਾਂ ‘ਚ ਲਾਗੂ ਹੋਵੇਗਾ ਆਟੋ ਅਪੀਲ ਸਿਸਟਮ
ਆਮ ਜਨਤਾ ਲਈ ਸਰਕਾਰੀ ਸੇਵਾਵਾਂ ਤੱਕ ਸਮੇਂ ਸਿਰ ਪਹੁੰਚ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਆਟੋ ਅਪੀਲ ਸਿਸਟਮ (AAS) ਲਾਗੂ ਕਰਨ ਲਈ ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਅਤੇ…
ਰਾਇਲ ਸੋਸਾਇਟੀ ਆਫ ਹੋਮਿੳਪੈਥਸ ਨੇ ਮਨਾਇਆ ਵਿਸ਼ਵ ਹੋਮਿੳਪੈਥੀ ਦਿਵਸ (ਫਗਵਾੜਾ)
ਹੋਮਿੳਪੈਥੀ ਪੱਧਤੀ ਇਲਾਜ਼ ਦਾ ਬਿਹਤਰੀਨ ਤਰੀਕਾ – ਪ੍ਰਦੀਪ ਧੀਮਾਨ ਰਾਇਲ ਸੋਸਾਇਟੀ ਆਫ ਹੋਮਿੳਪੈਥਸ ਨੇ ਮਨਾਇਆ ਵਿਸ਼ਵ ਹੋਮਿੳਪੈਥੀ ਦਿਵਸ ਫਗਵਾੜਾ- ਰਾਇਲ ਸੋਸਾਇਟੀ ਆਫ ਹੋਮਿੳਪੈਥਸ ਅਤੇ ਵਿਸ਼ਵਕਰਮਾ ਧੀਮਾਨ ਸਭਾ ਵਲੋਂ ਸਾਂਝੇ ਤੌਰ…
ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਥਾਣਾ ਭਿੰਡੀ ਸੈਦਾ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ 6 ਮੁਲਜ਼ਮ ਕਾਬੂ
ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰੀਦਕੋਟ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਭਿੰਡੀ ਸੈਦਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਆਪ੍ਰੇਸ਼ਨ…
ਕੰਬਾਈਨ ਨਾਲ ਟਕਰਾਇਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ‘ਤੇ ਹੋਈ ਦਰਦਨਾਕ ਮੌਤ
ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਤੇ ਲੱਖੋਵਾਲ ਕਲਾ ਦੇ ਵਿਚਕਾਰ ਪੁਲੀ ਦੇ ਨੇੜੇ 8 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਇੱਕ ਕੰਬਾਈਨ ਨਾਲ ਮੋਟਰਸਾਈਕਲ…
ਜਲੰਧਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਇਕ ਮੁਲਜ਼ਮ ਕੀਤਾ ਕਾਬੂ
ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ANTF) ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ANTF ਦੀ ਜਲੰਧਰ ਰੇਂਜ ਨੇ 1 ਕਿਲੋਗ੍ਰਾਮ…
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਵਿਧਾਨ ਸਭਾ ‘ਚ ਬਿੱਲ ਪੇਸ਼
ਚੰਡੀਗੜ੍ਹ :- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ, ਜਿਸ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਇੱਕ ਅਹਿਮ…









