ਅੱਤਵਾਦੀਆਂ ਨੇ ਪਹਿਲਗਾਮ ਵਿੱਚ ਧਰਮ ਦੇ ਆਧਾਰ ‘ਤੇ ਯੋਜਨਾਬੱਧ ਹਮਲਾ ਕੀਤਾ:- ਮਨੀਸ਼ ਮਿੱਤਲ

ਫਰੀਦਕੋਟ, 23 ਅਪ੍ਰੈਲ (ਵਿਪਨ ਮਿੱਤਲ): ਭਾਰਤੀ ਜਨਤਾ ਯੁਵਾ ਮੋਰਚਾ ਦੇ ਪੰਜਾਬ ਕਾਰਜਕਾਰੀ ਮੈਂਬਰ ਮਨੀਸ਼ ਮਿੱਤਲ ਨੇ ਕਿਹਾ ਕਿ ਪੁਲਿਸ ਦੀ ਵਰਦੀ ਪਹਿਨੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਧਰਮ ਦੇ…

ਪਹਿਲਗਾਮ ਹਮਲੇ ਮਗਰੋਂ ਪੰਜਾਬ ‘ਚ ਰੈੱਡ ਅਲਰਟ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਦਹਿਸ਼ਤਗਰਦਾਂ ਵੱਲੋਂ ਹਮਲੇ ‘ਚ 26 ਸੈਲਾਨੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਨਾਲ ਪੂਰੇ ਦੇਸ਼ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ…

ਪਹਿਲਗਾਮ ਹਮਲਾ, ਸਾਊਦੀ ਅਰਬ ਤੋਂ ਤੁਰੰਤ ਪਰਤੇ PM ਮੋਦੀ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਤੋਂ ਤੁਰੰਤ ਭਾਰਤ ਪਰਤ ਆਏ ਹਨ। ਉਨ੍ਹਾਂ ਨੇ ਪਹੁੰਚਦੇ ਹੀ ਹਵਾਈ ਅੱਡੇ ‘ਤੇ ਐਨਐਸਏ ਡੋਭਾਲ…

2 ਦੋਸਤਾਂ ਨੇ ਇਕੱਠਿਆਂ ਮੌਤ ਨੂੰ ਲਾਇਆ ਗਲੇ

ਬਰਨਾਲਾ ‘ਚ ਦੋ ਦੋਸਤਾਂ ਨੇ ਮਿਲ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਰਨ ਤੋਂ ਪਹਿਲਾਂ ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣਾ ਦਰਦ…

ਪੰਜਾਬ ਵਿੱਚ ਗਰਮੀ ਤੋੜੇਗੀ ਰਿਕਾਰਡ!

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸੀ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ…

ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁੱਲਗੜੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫਿਰੋਜ਼ਪੁਰ (ਜਤਿੰਦਰ ਪਿੰਕਲ ) ਐਸ.ਬੀ.ਐਸ ਇੰਜੀਨੀਅਰਿੰਗ ਕਾਲਜ ਫਿਰੋਜਪੁਰ ਵਿਖੇ ਗਿਆਰਵੀਂ ਜਿਂਲਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2025 – 2026 ਦੇ ਮਿਤੀ 20 ਅਪ੍ਰੈਲ 2025 ਨੂੰ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ…

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅਤੇ ਹੈਲਥ ਫਾਰ ਆਲ ਸੁਸਾਇਟੀ ਨੇ ਬਣਾਏ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ

ਫ਼ਰੀਦਕੋਟ (ਵਿਪਨ ਮਿੱਤਲ) :-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ 5 ਲੱਖ ਵਾਲੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ…

ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

ਫਰੀਦਕੋਟ (ਵਿਪਨ ਮਿੱਤਲ) : ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਸਬੰਧੀ ਭਗਵਾਨ ਪਰਸ਼ੂਰਾਮ ਮੰਦਰ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਬ੍ਰਾਹਮਣ ਸਭਾ ਦੀ ਮੀਟਿੰਗ ਹੋਈ । ਇਹ ਮੀਟਿੰਗ ਬ੍ਰਾਹਮਣ ਸਭਾ ਰਜਿ ਫਰੀਦਕੋਟ ਅਤੇ…

ਮਸ਼ਹੂਰ ਪੰਜਾਬੀ ਗਾਇਕ ਦੇ ਸ਼ੋਅ ਵਿੱਚ ਹੰਗਾਮਾ

ਬੱਦੋਵਾਲ ਵਿਖੇ ਆਯੋਜਿਤ ਕਬੱਡੀ ਕੱਪ ਲਈ ਭੀੜ ਇਕੱਠੀ ਕਰਨ ਲਈ ਮਸ਼ਹੂਰ ਲੋਕ ਗਾਇਕ ਬੱਬੂ ਮਾਨ ਨੂੰ ਸੱਦਾ ਦਿੱਤੇ ਜਾਣ ਕਾਰਨ, ਰਿੰਗ ਵਿੱਚ ਗੁੰਡਿਆਂ ਨੇ ਸ਼ਰਾਬ ਪੀਤੀ ਅਤੇ ਹੰਗਾਮਾ ਕੀਤਾ। ਅਤੇ…