ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ।…
ਫੜ੍ਹਿਆ ਗਿਆ ਪੰਜਾਬ ‘ਚ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ!
ਪੰਜਾਬ ‘ਚ ਗ੍ਰੇਨੇਡ ਹਮਲਿਆਂ ਦੇ ਮਾਸਟਰਮਾਈਂਡ ਹਰਪ੍ਰੀਤ ਉਰਫ਼ ‘ਹੈਪੀ ਪਾਸ਼ੀਆ’ ਨੂੰ ਅਮਰੀਕਾ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਹੈਪੀ ਪਾਸ਼ੀਆ ‘ਤੇ NIA ਨੇ ਰੱਖਿਆ 5 ਲੱਖ ਦਾ ਇਨਾਮ ਰੱਖਿਆ ਹੋਇਆ…
ਪਿਕਅਪ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਬੀਤੀ ਰਾਤ ਫ਼ਿਰੋਜ਼ਪੁਰ ਪੱਟੀ ਰੋਡ ’ਤੇ ਪਿੰਡ ਬੱਗੇਵਾਲਾ ਕੋਲ ਇਕ ਪਿਕਅਪ ਗੱਡੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਪਿਕਅਪ ਗੱਡੀ ਪੱਟੀ ਤੋਂ ਫ਼ਿਰੋਜ਼ਪੁਰ ਆ ਰਹੀ ਸੀ ਅਤੇ ਮੋਟਰਸਾਈਕਲ ’ਤੇ…
ਵਿਆਹ ਵਾਲੇ ਮੁੰਡੇ ਦੀ ਸੜਕ ਹਾਦਸੇ ਵਿਚ ਮੌਤ
ਡੇਰਾਬੱਸੀ: ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਡੇਰਾਬੱਸੀ ਫ਼ਲਾਈਓਵਰ ’ਤੇ ਬੀਤੀ ਰਾਤ ਇਕ ਤੇਜ਼ ਰਫ਼ਤਾਰ ਕਾਰ ਸਾਹਮਣੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ…
ਖੜ੍ਹੀ ਈ-ਸਕੂਟਰੀ ‘ਚ ਹੋਇਆ ਧਮਾਕਾ, ਨਾਲ ਖੜ੍ਹੇ ਵਾਹਨ ਵੀ ਸੜੇ
ਸੁਲਤਾਨਪੁਰ ਲੋਧੀ ਦੇ ਪਿੰਡ ਡੱਡੀਵਿੰਡ ਇਲਾਕੇ ‘ਚ ਇਕ ਇਲੈਕਟ੍ਰਿਕ ਸਕੂਟਰ ‘ਚ ਧਮਾਕਾ ਹੋਣ ਦਾ ਖਬਰ ਸਾਹਮਣੇ ਆਈ ਹੈ, ਇਸ ਦੌਰਾਨ ਕੋਲ ਖੜ੍ਹੇ ਵਾਹਨ ਵੀ ਅੱਗ ਦੀ ਲਪੇਟ ਵਿਚ ਆ ਗਏ।…
आज का पंचांग
जय श्री गंगा जी की 🙏🙏 🙏🙏आज का पंचांग 🙏🙏 दिनांक – 18 अप्रैल 2025 दिन – शुक्रवार विक्रम संवत् – 2082 अयन – उत्तरायण ऋतु – बसंत मास –…
LAKE ‘ਤੇ ਘੁੰਮਣ ਗਏ ਸੈਲਾਨੀਆਂ ਨਾਲ ਵਾਪਰਿਆ ਹਾਦਸਾ
ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੀ ਡਲ ਝੀਲ ‘ਚ ਬੁੱਧਵਾਰ ਦੁਪਹਿਰ ਨੂੰ ਹੈਰਾਨ ਕਰਨ ਵਾਲਾ ਹਾਦਸਾ ਵਾਪਰ ਗਿਆ। ਡਲ ਝੀਲ ‘ਚ ਸ਼ਿਕਾਰਾ (ਕਿਸ਼ਤੀ) ਪਲਟਣ ਕਾਰਨ ਇਕ ਪਰਿਵਾਰ ਦੇ ਚਾਰ ਮੈਂਬਰ ਪਾਣੀ…
ਬਟਾਲਾ ‘ਚ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
ਬਟਾਲਾ ਦੇ ਇਲਾਕੇ ਮਾਨ ਨਗਰ ਦੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾਂ ਰੋਹਿਤ ਵਜੋਂ…
ਬਾਬਾ ਸਾਹਿਬ ਇੱਕ ਮਹਾਨ ਚਿੰਤਕ ਸਨ ਜਿਨ੍ਹਾਂ ਨੇ ਸਮਾਜਿਕ ਅਤੇ ਕਾਨੂੰਨੀ ਤਬਦੀਲੀਆਂ ਵਿੱਚ ਕੇਂਦਰੀ ਭੂਮਿਕਾ ਨਿਭਾਈ – ਸੁਸ਼ੀਲ ਰਿੰਕੂ
ਜਲੰਧਰ, 17 ਅਪ੍ਰੈਲ 2025। ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸ਼੍ਰੀ ਗੁਰੂ ਰਵਿਦਾਸ ਮੰਦਰ ਚੁੰਗੀ ਨੰਬਰ 9 ਵਿਖੇ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ…
ਜਲੰਧਰ ‘ਚ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ
ਜਲੰਧਰ (ਵਿੱਕੀ ਸੂਰੀ) ਜਲੰਧਰ ਦੇ ਵਡਾਲਾ ਚੌਕ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋਈ। ਹਾਦਸਾ…








