ਜੂਸ ਦੀ ਰੇਹੜੀ ਲਗਾਉਣ ਵਾਲੇ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਅਬੋਹਰ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜੂਸ ਦੀ ਰੇਹੜੀ ਲਗਾਉਂਦਾ ਸੀ ਅਤੇ 2 ਬੱਚਿਆਂ ਦਾ ਪਿਤਾ ਸੀ। ਦੱਸਿਆ ਜਾ…
ਪੰਜਾਬ ’ਚ ਭਲਕੇ ਸਰਕਾਰ ਛੁੱਟੀ ਦਾ ਐਲਾਨ
ਪੰਜਾਬ ਵਿੱਚ ਭਲਕੇ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇਅ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ…
ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
ਤਰਨਤਾਰਨ ਦੇ ਪਿੰਡ ਸਭਰਾ ਵਿੱਚ ਦੁਖਦਾਈ ਘਟਨਾ ਵਾਪਰੀ ਹੈ ਜਿਥੇ ਬਿਜਲੀ ਦੀ ਤਾਰ ਟੁੱਟਣ ਨਾਲ ਹਰਬਖਸ਼ ਸਿੰਘ 24 ਸਾਲ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਈ ਹੈ। ਬੀਤੀ ਰਾਤ ਆਈ…
ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ
ਤਰਨਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਸ ਦਰਮਿਆਨ ਸਾਬਕਾ ਸਰਪੰਚ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ ਤੇ ਫਾਇਰਿੰਗ ਵਿਚ ਜਰਨੈਲ ਸਿੰਘ…
ਮੌੜ ਮੰਡੀ ‘ਚ ਨਸ਼ੇ ਵੇਚਣ ਤੋਂ ਰੋਕਣ ਵਾਲੇ ਨੌਜਵਾਨ ਦੀ ਹੱਤਿਆ
ਬਠਿੰਡਾ: ਮੌੜ ਮੰਡੀ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਮੌੜ ਪੁਲਿਸ ਨੇ 10…
ਹਸਪਤਾਲ ‘ਚ ਚੋਰੀ ਕਰਦਾ ਸ਼ਾਤਿਰ ਕਾਬੂ
ਫ਼ਰੀਦਕੋਟ: ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਚੋਰੀ ਕਰਨ ਵਾਲੇ ਅਰੋਪੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅਰੋਪੀ ਹਸਪਤਾਲ ਵਿੱਚ ਇਲਾਜ ਲਈ…
ਤੇਜ਼ ਰਫ਼ਤਾਰ ਟਰੱਕ ਨੇ ਰੋਡ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ
ਹੋਸ਼ਿਆਰਪੁਰ ਦੇ ਮੁਕੇਰੀਆਂ ਹਲਕੇ ਦੇ ਹਾਜੀਪੁਰ ਕਸਬੇ ‘ਚ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਰਾਤ 10 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕੰਢੇ ਖੜ੍ਹੇ 4 ਲੋਕਾਂ ਨੂੰ…
ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ
ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ ਕੰਪਲੈਕਸ ਵਿਖੇ ਸਵੇਰੇ-ਸ਼ਾਮ ਕਰਵਾਈ ਜਾਣ ਵਾਲੀ ਅਲੌਕਿਕ ਆਰਤੀ ਦੀ ਤਰਜ਼ ‘ਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ…
ਕੇਂਦਰ ਸਰਕਾਰ ਨੇ 35 ਦਵਾਈਆਂ ਦੇ ਨਿਰਮਾਣ ਅਤੇ ਵਿਕਰੀ ‘ਤੇ ਲਗਾਈ ਪਾਬੰਦੀ
ਦੇਸ਼ ਦੀ ਡਰੱਗ ਰੈਗੂਲੇਟਰੀ ਸੰਸਥਾ, ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਬੁੱਧਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਡਰੱਗ ਕੰਟਰੋਲਰਾਂ ਨੂੰ 35 ਗੈਰ-ਮਨਜ਼ੂਰਸ਼ੁਦਾ ਫਿਕਸਡ ਡੋਜ਼ ਕੰਬੀਨੇਸ਼ਨ ਦਵਾਈਆਂ…
ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼
ਪੰਜਾਬ ਵਿਚ ਬੀਤੇ ਦਿਨੀਂ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਲਿਆਂਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਕਈ…









