ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ
ਚੰਡੀਗੜ੍ਹ- ਕੇਂਦਰ ਸਰਕਾਰ ਇੱਕ ਵੱਡਾ ਪ੍ਰੋਜੈਕਟ ਲੈ ਕੇ ਆਈ ਹੈ, ਜੋ ਪੰਜਾਬੀਆਂ ਲਈ ਖੁਸ਼ੀਆਂ ਲਿਆਵੇਗਾ। ਦਰਅਸਲ, ਕੇਂਦਰ ਸਰਕਾਰ ਨੇ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟ੍ਰੇਨ ਪ੍ਰੋਜੈਕਟ ਨੂੰ ਹਰੀ ਝੰਡੀ ਦੇ…
ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ…
ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅਫ਼ਗਾਨਿਸਤਾਨ
ਅਫ਼ਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਭੂਚਾਲ ਆਇਆ, ਜਿਸ ਦੇ ਝਟਕੇ ਤਿੱਬਤ, ਬੰਗਲਾਦੇਸ਼ ਅਤੇ ਭਾਰਤ ਦੇ ਜੰਮੂ ਅਤੇ ਕਸ਼ਮੀਰ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੀ ਰਿਪੋਰਟ…
ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ
ਜਲੰਧਰ (ਵਿੱਕੀ ਸੂਰੀ) -ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਲੋਂ 2025-26 ਦੇ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਸ੍ਰੀ ਸੁਖਮਨੀ…
ਇਸ ਕੰਪਨੀ ਨੇ 3 ਮਹੀਨਿਆਂ ‘ਚ ਵੇਚੀਆਂ 10 ਲੱਖ ਕਾਰਾਂ
BYD ਨੇ ਮਾਰਚ ਵਿੱਚ ਵਿਸ਼ਵ ਪੱਧਰ ‘ਤੇ 377,420 ਇਲੈਕਟ੍ਰਿਕ ਵਾਹਨ ਵੇਚੇ, ਜਿਸ ਨਾਲ ਪਹਿਲੀ ਤਿਮਾਹੀ ਦੀ ਵਿਕਰੀ ਲਗਭਗ 10 ਲੱਖ ਹੋ ਗਈ। ਕੰਪਨੀ ਨੇ ਰਿਕਾਰਡ 206,084 ਇਲੈਕਟ੍ਰਿਕ ਵਾਹਨਾਂ ਦਾ ਨਿਰਯਾਤ…
ਟਰੰਪ ਦਾ ਪਰਵਾਸੀਆਂ ਉਤੇ ਵੱਡਾ ਐਕਸ਼ਨ !
ਡੋਨਾਲਡ ਟਰੰਪ ਪ੍ਰਸ਼ਾਸਨ ਦੇ ਅਧੀਨ ਗ੍ਰਹਿ ਸੁਰੱਖਿਆ ਵਿਭਾਗ (Homeland Security Department) ਨੇ ਕਿਹਾ ਹੈ ਕਿ 30 ਦਿਨਾਂ ਤੋਂ ਵੱਧ ਸਮੇਂ ਲਈ ਅਮਰੀਕਾ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਸਰਕਾਰ ਕੋਲ…
ਦੇਰ ਰਾਤ ਅੰਮ੍ਰਿਤਸਰ ’ਚ ਚੱਲੀਆਂ ਗੋਲੀਆਂ ਇੱਕ ਨੌਜਵਾਨ ਦਾ ਹੋਇਆ ਕਤਲ
ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਲਗਾਤਾਰ ਪੁਰਾਣੀ ਰੰਜਿਸ਼ਾਂ ਤੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ…
RBI ਨੇ ਲਾਂਚ ਕੀਤਾ ਆਪਣਾ WhatsApp ਚੈਨਲ
ਭਾਰਤੀ ਰਿਜ਼ਰਵ ਬੈਂਕ ਨੇ ਹਾਲ ਹੀ ਵਿੱਚ ਵਿੱਤੀ ਜਾਣਕਾਰੀ ਲੋਕਾਂ ਤੱਕ ਪਹੁੰਚਯੋਗ ਬਣਾਉਣ ਲਈ ਇੱਕ ਅਧਿਕਾਰਤ WhatsApp ਚੈਨਲ ਲਾਂਚ ਕੀਤਾ ਹੈ। ਦਰਅਸਲ, ਇਸ ਦੇ ਜ਼ਰੀਏ RBI ਮਹੱਤਵਪੂਰਨ ਬੈਂਕਿੰਗ ਅਪਡੇਟਸ ਅਤੇ…
Indian Air Force ਵਿੱਚ Musician ਬਣਨ ਦਾ ਮੌਕਾ
ਭਾਰਤੀ ਹਵਾਈ ਸੈਨਾ ਨੇ ਅਗਨੀਵੀਰ ਏਅਰ ਮਿਊਜ਼ੀਸ਼ੀਅਨ (Musician) ਦੇ ਅਹੁਦਿਆਂ ‘ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਭਰਤੀ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਦੋਵਾਂ ਲਈ ਹੈ। ਇਹ ਉਨ੍ਹਾਂ ਨੌਜਵਾਨਾਂ…
ਪੰਜਾਬ-ਚੰਡੀਗੜ੍ਹ ਵਿੱਚ ਫਿਰ ਬਦਲੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹੁਣ ਮੌਸਮ ਫਿਰ ਬਦਲਣ ਵਾਲਾ ਹੈ। 16 ਅਪ੍ਰੈਲ ਤੋਂ ਤਿੰਨ ਦਿਨਾਂ ਲਈ ਲੋਕਾਂ ਨੂੰ…






