ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ‘ਚ ਵਿਵਾਦਿਤ ਕਿਤਾਬਾਂ ਦਾ ਮਾਮਲਾ, 3 ਪ੍ਰਕਾਸ਼ਕ ਗ੍ਰਿਫ਼ਤਾਰ
ਜੰਮੂ (ਅਮਿਤ ਨਖਵਾਲ): ਜੰਮੂ-ਕਸ਼ਮੀਰ ਦੇ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਮਿਲੀਆਂ ਦੋ ਵਿਵਾਦਿਤ ਕਿਤਾਬਾਂ ਦੇ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ ਯੂਨਿਟ (ਸੀਆਈਯੂ) ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਪ੍ਰਕਾਸ਼ਕਾਂ ਨੂੰ ਗ੍ਰਿਫ਼ਤਾਰ ਕੀਤਾ…
ਸ੍ਰੀ ਅਨੰਦਪੁਰ ਸਾਹਿਬ ਦੀ ਸਰਕਾਰੀ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ
ਸ੍ਰੀ ਅਨੰਦਪੁਰ ਸਾਹਿਬ (ਅਮਿਤ ਨਖਵਾਲ): ਸ੍ਰੀ ਅਨੰਦਪੁਰ ਸਾਹਿਬ ਦੇ ਅਗੰਮਪੁਰ ਇਲਾਕੇ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ…
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਖ਼ਤ ਕੀਤੇ ਪ੍ਰੀਖਿਆ ਪਾਸ ਕਰਨ ਦੇ ਨਿਯਮ
ਮੋਹਾਲੀ (ਅਮਿਤ ਨਖਵਾਲ): ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅਕਾਦਮਿਕ ਸਾਲ 2026-27 ਤੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਮੁਲਾਂਕਣ ਸਿਸਟਮ ਵਿੱਚ ਵੱਡਾ ਬਦਲਾਅ ਕੀਤਾ ਹੈ। ਨਵੇਂ…
ਪੰਜਾਬ ‘ਚ ਵੋਟਰ ਸੂਚੀ ਵਿਸ਼ੇਸ਼ ਸੋਧ ਮੁਹਿੰਮ ਤੇਜ਼, 16 ਦਿਨਾਂ ‘ਚ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼
ਚੰਡੀਗੜ੍ਹ (ਅਮਿਤ ਨਖਵਾਲ): ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਸ ਮੁਹਿੰਮ ਦੇ ਸਿਰਫ਼ 16…
SHO ਬਲਵਿੰਦਰ ਸਿੰਘ ਦੀ ਟੀਮ ਦਾ ਵੱਡਾ ਐਕਸ਼ਨ, 8.3 ਕਿਲੋ ਹੈਰੋਇਨ ਸਣੇ ਇੱਕ ਨਾਬਾਲਗ ਸਮੇਤ ਦੋ ਗ੍ਰਿਫ਼ਤਾਰ
ਅੰਮ੍ਰਿਤਸਰ (ਅਮਿਤ ਨਖਵਾਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।…
ਸਵਿਗੀ ਇੰਸਟਾਮਾਰਟ ਨੂੰ FSSAI ਦੇ 9 ਨੋਟਿਸ, ਸੜੇ ਆਂਡੇ ਤੇ ਐਕਸਪਾਇਰੀ ਫੂਡ ਡਿਲੀਵਰ ਕਰਨ ਦੇ ਦੋਸ਼
ਨਵੀਂ ਦਿੱਲੀ (ਅਮਿਤ ਨਖਵਾਲ): ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (FSSAI) ਨੇ ਕੁਇੱਕ-ਕਾਮਰਸ ਪਲੇਟਫਾਰਮ ਸਵਿਗੀ ਇੰਸਟਾਮਾਰਟ ਨੂੰ ਗਾਹਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ 9 ਨੋਟਿਸ ਜਾਰੀ ਕੀਤੇ ਹਨ। ਦੋਸ਼…
ਨਗਰ ਨਿਗਮ ਤੇ ਕੌਂਸਲ ਚੋਣਾਂ ‘ਚ ਧਾਂਦਲੀ ਦੇ ਦੋਸ਼, ਭਾਜਪਾ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ (ਅਮਿਤ ਨਖਵਾਲ): ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਸਥਾਨਕ ਨਗਰ ਨਿਗਮ, ਨਗਰ ਕੌਂਸਲ ਅਤੇ ਮੇਅਰ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ…
ED ਦੀ ਅਨਿਲ ਅੰਬਾਨੀ ਗਰੁੱਪ ‘ਤੇ ਵੱਡੀ ਕਾਰਵਾਈ, ₹1,021 ਕਰੋੜ ਦੀਆਂ ਜਾਇਦਾਦਾਂ ਅਸਥਾਈ ਤੌਰ ‘ਤੇ ਜ਼ਬਤ
ਨਵੀਂ ਦਿੱਲੀ (ਅਮਿਤ ਨਖਵਾਲ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ (11 ਜੁਲਾਈ) ਨੂੰ ਰਿਲਾਇੰਸ ਅਨਿਲ ਧੀਰੂਭਾਈ ਅੰਬਾਨੀ ਗਰੁੱਪ (ADAG) ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਵਿੱਚ ਵੱਡੀ ਕਾਰਵਾਈ ਕਰਦਿਆਂ ₹1,021 ਕਰੋੜ…
25 ਸਾਲ ਪੁਰਾਣੇ ਮਫ਼ਲਰ ਨਾਲ ਨਿਊਜ਼ੀਲੈਂਡ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਸੁਣਾਈ ਪੁਰਾਣੀ ਯਾਦ
ਆਕਲੈਂਡ (ਅਮਿਤ ਨਖਵਾਲ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਆਪਣੇ ਪਹਿਲੇ ਦੌਰੇ ਨਾਲ ਜੁੜੀ ਕਰੀਬ 25-30 ਸਾਲ ਪੁਰਾਣੀ ਯਾਦ ਸਾਂਝੀ…
ਘਰੋਂ ਬਾਹਰ ਬੁਲਾ ਕੇ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ, ਮੌਕੇ ‘ਤੇ ਮੌਤ
(ਅਮਿਤ ਨਖਵਾਲ) ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ…









