ਬਦਮਾਸ਼ਾਂ ਨੇ ਘਰ ’ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਹਰਿਆਣਾ ਦੇ ਯਮੁਨਾ ਨਗਰ ਵਿੱਚ, ਬਦਮਾਸ਼ਾਂ ਨੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।…

ਟਰੂਡੋ ਨੇ ਯੂਐਸ ਟੈਰਿਫ਼ਾਂ ਵਿਰੁੱਧ ਦਿੱਤੀ ਚੇਤਾਵਨੀ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਉਣ ਵਾਲੇ ਅਮਰੀਕੀ ਟੈਰਿਫ਼ਾਂ ਦੇ ਖ਼ਿਲਾਫ਼ ਸਖ਼ਤ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਜੇਕਰ ਰਾਸ਼ਟਰਪਤੀ ਡੋਨਾਲਡ ਟਰੰਪ 4 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ…

ट्रंप की नई योजना से अमेरिका में होगी अमीरों की एंट्री…

अमेरिका के राष्ट्रपति डोनाल्ड ट्रंप ने एक नई योजना का ऐलान किया है, जिसके तहत विदेशी निवेशक 5 मिलियन डॉलर (लगभग 43 करोड़ रुपये) में गोल्ड कार्ड खरीदकर अमेरिकी नागरिकता…

”ਚਾਹੇ ਜਿਵੇਂ ਵੀ ਲਿਆਏ, ਛੱਡ ਤਾਂ ਗਏ”, ਬੇੜੀਆਂ ਪਾ ਕੇ ਅਮਰੀਕਾ…

ਬੀਤੇ ਦਿਨਾਂ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਅਪਣਾਈ ਗਈ ਪ੍ਰਵਾਸੀਆਂ ਪ੍ਰਤੀ ਨੀਤੀ ਤਹਿਤ ਹਜ਼ਾਰਾਂ ਲੋਕਾਂ ਨੂੰ ਅਮਰੀਕਾ ਵਿਚੋਂ ਕੱਢ ਦਿੱਤਾ ਗਿਆ। ਇਸ ਮੁਹਿੰਮ ਵਿਚ ਕਈ ਭਾਰਤੀ ਵੀ ਸ਼ਿਕਾਰ…

56 ਸਾਲਾ ਵਿਅਕਤੀ ਖਜੂਰਾਂ ‘ਚ ਛੁਪਾ ਕੇ ਲਿਆਇਆ ਸੀ 13 ਲੱਖ ਦਾ ਸੋਨਾ

ਕਈ ਯਾਤਰੀ ਹਵਾਈ ਅੱਡੇ ‘ਤੇ ਸੋਨਾ, ਚਾਂਦੀhttps://welcomepunjab.in/, ਦੁਰਲੱਭ ਪ੍ਰਜਾਤੀਆਂ ਦੇ ਜਾਨਵਰਾਂ ਆਦਿ ਦੇ ਸਮਾਨ ਦੀ ਤਸਕਰੀ ਕਰਦੇ ਫੜੇ ਜਾਂਦੇ ਹਨ। ਕਈ ਵਾਰ ਫ਼ਲਾਈਟ ਦੇ ਕਰੂ ਮੈਂਬਰ ਵੀ ਇਸ ਵਿੱਚ ਸ਼ਾਮਲ…

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ…

ਸਕੂਲੀ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ…

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਚਿਤਾਵਨੀ !

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਸਿੱਖਿਆ ਮੰਤਰੀ…