ਇਹਨਾਂ APP’s ‘ਤੇ ਹੈ ਠੱਗਾਂ ਦੀ ਨਜ਼ਰ, ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਦੇ ਲੱਖਾਂ ਮੋਬਾਈਲ ਯੂਜਰਸ ਨੂੰ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਐਂਡਰਾਇਡ ਫੋਨ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਖਾਸ ਤੌਰ ‘ਤੇ ਅਲਰਟ ਕੀਤਾ ਗਿਆ ਹੈ।…

ਇਰਾਨ ਨੇ ਗੂਗਲ ਅਤੇ ਮਾਈਕ੍ਰੋਸਾਫ਼ਟ ਸਮੇਤ 18 ਅਮਰੀਕੀ ਕੰਪਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਦਿੱਤੀ ਧਮਕੀ

ਮੱਧ ਪੂਰਬ ਵਿੱਚ ਚੱਲ ਰਹੀ ਜੰਗ ਵਿਚਾਲੇ ਤਣਾਅ ਵਧ ਗਿਆ ਹੈ। ਈਰਾਨ ਦੀ ਫੌਜ, ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਮੰਗਲਵਾਰ ਨੂੰ ਇੱਕ ਧਮਕੀ ਭਰਿਆ ਬਿਆਨ ਜਾਰੀ ਕੀਤਾ, ਜਿਸ ਵਿੱਚ…

ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਬਦਲਿਆ ਸਮਾਂ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅਟਾਰੀ-ਵਾਹਗਾ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੇ ਇਸ ਦੇਸ਼ ਭਗਤੀ ਸਮਾਰੋਹ ਨੂੰ…

ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ

ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਕਾਰੋਬਾਰੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰ ਨੇ ਕਮਰਸੀਅਲ LPG ਸਿਲੰਡਰਾਂ ਦੀ ਕੀਮਤ ਵਿੱਚ ਕਾਫ਼ੀ ਵਾਧਾ ਕੀਤਾ ਹੈ। ਨਵੀਂ ਕੀਮਤ ਅੱਜ ਤੋਂ ਲਾਗੂ…

ਬਠਿੰਡਾ ‘ਚ ਕਾਂਗਰਸ ਆਗੂ ਦੇ ਪੁੱਤਰ ਨੇ ਦਿੱਤੀ ਜਾਨ, ਵੀਡੀਓ ਬਣਾਉਣ ਮਗਰੋਂ ਜੀਵਨ ਲੀਲਾ ਕੀਤੀ ਸਮਾਪਤ

ਬਠਿੰਡਾ ਦੇ ਗਣਪਤੀ ਇਨਕਲਿਵ ਦੇ ਰਹਿਣ ਵਾਲੇ ਇੱਕ ਨੌਜਵਾਨ ਦੇ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਸ਼ਨਾਖਤ…

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ 243ਵੇਂ ਦਿੱਲੀ ਫਤਿਹ ਦਿਵਸ ਸਮਾਗਮ ਸ਼ੁਰੂ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ 243ਵੇਂ ਦਿੱਲੀ ਫਤਿਹ ਦਿਵਸ ਸਮਾਗਮ ਬੀਤੀ ਰਾਤ ਸ਼ੁਰੂ ਹੋ ਗਏ ਤੇ ਪਹਿਲੇ ਦਿਨ ਗੁਰਮਤਿ ਸਮਾਗਮ ਵਿਚ ਦੀਵਾਨ ਸਜਾਏ…

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ (ਜੀਵਨ ਜੋਤੀ ਟੰਡਨ) : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ…

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਧੀਨਾ ਮਾਰਕੀਟ ਦੇ ਵਪਾਰੀਆਂ ਨਾਲ ਮੀਟਿੰਗ

ਜਲੰਧਰ (ਸੁਰਿੰਦਰ ਸ਼ਰਮਾ) : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਧੀਨਾ ਮਾਰਕੀਟ ਦੇ ਵਪਾਰੀਆਂ ਨਾਲ ਇੰਟਰੈਕਟਿਵ ਸੈਸ਼ਨ ਕਰਵਾਇਆ। ਇਹ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਅਤੇ ਵਪਾਰੀਆਂ ਲਈ ਆਪਣੇ ਮੁੱਦੇ ਖੁੱਲ੍ਹ ਕੇ ਸਾਂਝੇ…

ਬਕਾਇਆ ਕੰਮਾਂ ਨੂੰ ਲੈ ਕੇ ਬੀਜੇਪੀ ਕੌਂਸਲਰ ਇਕੱਠੇ, ਰੈੱਡ ਕ੍ਰਾਸ ਭਵਨ ਵਿੱਚ ਕੱਲ੍ਹ ਬੀਜੇਪੀ ਕੌਂਸਲਰਾਂ ਦੀ ਅਹਿਮ ਮੀਟਿੰਗ

ਜਲੰਧਰ (ਜੀਵਨ ਜਯੋਤੀ ਟੰਡਨ) : ਵਾਰਡ ਨੰਬਰ 50 ਦੇ ਕੌਂਸਲਰ ਅਤੇ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿੱਚ…

ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਕਈ ਅਫਸਰ ਤੇ ਸਿਆਸੀ ਨੇਤਾ ਰਡਾਰ ‘ਤੇ!

ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਚੰਡੀਗੜ੍ਹ ਸੀਬੀਆਈ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਹੈ ਕਿ…