‘ਆਪ’ ਸਾਂਸਦ ਅਰੋੜਾ ਦੇ ਘਰ ED ਦਾ ਛਾਪਾ
ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਇਨਾਂਸਰ ਹੇਮੰਤ ਸੂਦ, ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ…
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਹੋਇਆ ਧਮਾਕਾ
ਪਾਕਿਸਤਾਨ ਦੇ ਕਰਾਚੀ ਵਿੱਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਰ ਰਾਤ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। 17 ਤੋਂ ਵੱਧ ਲੋਕ…
ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ ਵਿਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ…
ਅਮਰੀਕਾ ‘ਚ ਸੜਕ ਹਾਦਸੇ ’ਚ ਪੰਜਾਬੀ ਦੀ ਹੋਈ ਮੌਤ
ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਉਤਕਰਸ਼ ਮੁੰਜਾਲ ਵਾਸੀ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਦੋ ਸਾਲ…
ਵਿਧਾਨ ਸਭਾ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ
ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਤਕ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਦੇ ਬਾਵਜੂਦ ਉਮੀਦਵਾਰਾਂ…
ਕੈਨੇਡਾ ਵਿਚ ਨਹੀਂ ਮਿਲ ਰਿਹਾ ਕੰਮ
ਕੈਨੇਡਾ ਵਿਚ ਬੇਰੁਜ਼ਗਾਰੀ ਸੰਕਟ ਵਧਦਾ ਜਾ ਰਿਹਾ ਹੈ। ਇਸ ਮਾੜੀ ਸਥਿਤੀ ਨਾਲ ਭਾਰਤੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਲੱਖਾਂ ਰੁਪਇਆ ਦੀ ਫੀਸ ਭਰਕੇ ਕੈਨੇਡਾ ਗਏ ਵਿਗਿਆਰਥੀਆਂ ਨੂੰ ਕੰਮ…
ਦੇਖਦੇ ਹੀ ਦੇਖਦੇ ਢਹਿ-ਢੇਰੀ ਹੋਇਆ ਮਕਾਨ
ਜ਼ੀਰਕਪੁਰ ਦੇ ਅਧੀਨ ਪੈਂਦੇ ਢਕੋਲੀ ਦੇ ਵਿੱਚ ਅੱਖਾਂ ਦੇ ਸਾਹਮਣੇ ਦੇਖਦੇ-ਦੇਖਦੇ ਮਕਾਨ ਢਹਿ-ਢੇਰੀ ਹੋ ਗਿਆ। ਇਹ ਘਟਨਾ ਢਕੋਲੀ ਦੇ ਵਾਰਡ ਨੰਬਰ 14 ਕ੍ਰਿਸ਼ਨਾ ਇਨਕਲੇਵ ਕਲੋਨੀ ਦੀ ਦੱਸੀ ਜਾ ਰਹੀ ਹੈ।…
ਨਗਰ ਕੀਰਤਨ ’ਚ ਵੱਡਾ ਹਾਦਸਾ !
ਕੋਟ ਈਸੇ ਖਾਂ ਦੇ ਨੇੜਲੇ ਪਿੰਡ ਕੋਟ ਸਦਰ ਖਾਂ ਵਿਚ ਉਸ ਸਮੇ ਭਗਦੜ ਮਿਚ ਗਈ ਜਦੋਂ ਨਗਰ ਕੀਰਤਨ ਦੌਰਾਨ ਪਾਲਕੀ ਸਹਿਬ ਦੇ ਨੀਲੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗਣ ਕਾਰਨ ਇਕ…
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ !
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ…








