ਅਮਰੀਕਾ ਵਿਚ ਡੁੱਬਣ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ
ਅਮਰੀਕੀ ਸੂਬੇ ਮੌਂਟੈਨਾ ’ਚ ਸਥਿਤ ਗਲੇਸ਼ੀਅਰ ਨੈਸ਼ਨਲ ਪਾਰਕ ਦੀ ਝੀਲ ’ਚ ਡੁੱਬਣ ਕਾਰਣ ਇਕ ਭਾਰਤੀ ਸਮੇਤ ਦੋ ਸੈਲਾਨੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਲੇਸ਼ੀਅਰ ਦੀ ਬਰਫ਼ ਵਧੇਰੇ…
BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ !
ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ…
Los Angeles ਤੋਂ ਉਡਾਣ ਭਰਨ ਤੋਂ ਬਾਅਦ ਜਹਾਜ਼ ਦਾ ਪਹੀਆ ਨਿਕਲਿਆ
ਅਮਰੀਕਾ ਦੇ ਲਾਸ ਏਂਜਲਸ ਵਿੱਚ ਉਡਾਣ ਭਰਦੇ ਵੇਲੇ ਯੂਨਾਈਟਿਡ ਏਅਰਲਾਈਨਜ਼ ਦੇ ਇੱਕ ਬੋਇੰਗ ਜੈੱਟ ਜਹਾਜ਼ ਦਾ ਪਹੀਆ ਡਿੱਗ ਗਿਆ। ਇਸ ਮਾਮਲੇ ਵਿਚ ਕੋਈ ਨੁਕਸਾਨ ਨਹੀਂ ਹੋਇਆ ਤੇ ਜਹਾਜ਼ ਨੂੰ ਬਾਅਦ…
ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ
ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।…
ਟਰਾਲੇ ਨਾਲ ਟਕਰਾਉਣ ਪਿੱਛੋਂ ਕਾਰ ਨੂੰ ਲੱਗੀ ਅੱਗ
ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਵਿਚ ਨੈਸ਼ਨਲ ਹਾਈਵੇ-152 ਡੀ ਉੱਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਿਫਟ ਕਾਰ ਇਕ ਟਰੱਕ ਨਾਲ ਟਕਰਾ ਗਈ ਅਤੇ ਹਾਦਸੇ ਵਿਚ ਤਿੰਨ ਲੋਕਾਂ…
ਵਿਜੀਲੈਂਸ ਬਿਊਰੋ ਦੀ ਕਾਰਵਾਈ !
ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…
ਕਠੂਆ ‘ਚ ਵੱਡਾ ਅੱਤਵਾਦੀ ਹਮਲਾ, ਫੌਜ ‘ਤੇ ਚੱਲੀਆਂ ਗੋਲੀਆਂ
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਮਛੇੜੀ ਇਲਾਕੇ ‘ਚ ਸੋਮਵਾਰ ਨੂੰ ਅੱਤਵਾਦੀਆਂ ਦੇ ਹਮਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ 5 ਜਵਾਨ ਸ਼ਹੀਦ ਹੋ ਗਏ ਅਤੇ 5 ਹੋਰ ਜ਼ਖਮੀ ਹੋ…
12 ਜੁਲਾਈ ਤੱਕ ਭਾਰੀ ਮੀਂਹ, ਹੜ੍ਹਾਂ ਵਰਗੇ ਹਾਲਾਤ, ਕਈ ਸੂਬਿਆਂ…
ਮੌਸਮ ਇਕ ਵਾਰ ਫਿਰ ਕਰਵਟ ਲੈਣ ਲੱਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ ਹਨ। ਦੇਸ਼ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਤਬਾਹੀ…
ਮੋਗਾ ਦੇ ਪਿੰਡ ਬੁੱਟਰ ‘ਚ ਨਕਲੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼
ਪੰਜਾਬ ਦੇ ਮੋਗਾ ‘ਚ ਸਿਹਤ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਬੁੱਟਰ ‘ਚ ਇਕ ਘਰ ‘ਚ ਨਸ਼ਾ ਛੁਡਾਓ ਕੇਂਦਰ ਦੇ ਨਾਂ ‘ਤੇ ਚਲਾਏ ਜਾ ਰਹੇ ਫਰਜ਼ੀ ਨਸ਼ਾ ਛੁਡਾਊ…
ਭਾਰੀ ਮੀਂਹ ਕਾਰਨ ਪੁਣੇ ਅਤੇ ਮੁੰਬਈ ‘ਚ ਅੱਜ ਸਕੂਲ ਰਹਿਣਗੇ ਬੰਦ
ਪੁਣੇ ਜ਼ਿਲ੍ਹੇ ਵਿੱਚ ਅੱਜ ਖੇਤਰੀ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ, ਕੁਲੈਕਟਰ ਡਾ. ਸੁਹਾਸ ਦਿਵੇਸੇ ਨੇ ਐਲਾਨ ਕੀਤਾ ਹੈ ਕਿ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ…









