ਥਾਣੇ ‘ਚ ਵੜ ਕੇ ਵਿਅਕਤੀ ਨੇ ਪੁਲਿਸ ਕਰਮੀਆਂ ‘ਤੇ ਕੀਤਾ ਹਮਲਾ
ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਥਾਣੇ ‘ਚ ਦਾਖਲ ਹੋ ਕੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਇਸਦੀ ਵੀਡੀਓ ਮੋਤੀ ਨਗਰ ਥਾਣੇ ਤੋਂ ਸਾਹਮਣੇ ਆਈ ਹੈ। ਐਤਵਾਰ ਦੇਰ ਰਾਤ ਮੋਤੀ ਨਗਰ ਥਾਣੇ…
ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ
ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ…
ਪੰਜਾਬ ਦੇ ਨਵੇਂ ਸਾਂਸਦ ਅੱਜ ਚੁੱਕਣਗੇ ਸਹੁੰ
ਬੀਤੇ ਕੱਲ੍ਹ ਭਾਵ 24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ…
ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਵਿਗੜੀ ਸਿਹਤ
ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਆਤਿਸ਼ੀ ਰਾਜਧਾਨੀ ‘ਚ ਪਾਣੀ ਦੀ ਕਿੱਲਤ ਕਾਰਨ 21 ਜੂਨ ਤੋਂ ਅਣਮਿੱਥੇ…
ਸੋਨਾਕਸ਼ੀ ਸਿਨਹਾ ਦੇ ਵਿਆਹ ‘ਚ ਹਨੀ ਸਿੰਘ ਨੇ ਸ਼ਰਾਬ ਪੀ ਕੇ ਜ਼ਹਿਰ ਨੂੰ ਦਿੱਤੀ ਚੇਤਾਵਨੀ!
ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ 23 ਜੂਨ ਨੂੰ ਕੋਰਟ ਮੈਰਿਜ ਕੀਤੀ ਸੀ। ਇਸ ਮੌਕੇ ‘ਤੇ ਜੋੜੇ ਦਾ ਪਰਿਵਾਰ ਮੌਜੂਦ ਸੀ। ਵਿਆਹ ਤੋਂ ਬਾਅਦ, ਜੋੜੇ ਨੇ ਇੱਕ ਸ਼ਾਨਦਾਰ ਰਿਸੈਪਸ਼ਨ ਦਾ…
ਭਾਰਤੀਆਂ ਲਈ ਬੁਰੀ ਖ਼ਬਰ!
ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਹੁਣ ਕੈਨੇਡਾ ਵਿੱਚ ਦਾਖਲੇ ਲਈ ਵੈਧ ਨਹੀਂ ਰਹੇਗਾ। ਕੈਨੇਡਾ ਸਰਕਾਰ ਨੇ PDWP ਰਾਹੀਂ ਵਿਦੇਸ਼ੀ ਨਾਗਰਿਕਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ੀ ਰਾਸ਼ਟਰੀ ਪੋਸਟ-ਗ੍ਰੈਜੂਏਸ਼ਨ ਵਰਕ…
ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬੀਆਂ ਨੂੰ ਮਿਲੀ ਰਾਹਤ
ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ ਦਿੱਤੀ। ਮੌਸਮ ਵਿਭਾਗ ਮੁਤਾਬਕ ਹਰ ਰੋਜ਼ ਕੁਝ ਥਾਵਾਂ…
ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ…
ਜੇਪੀ ਨੱਡਾ ਨੂੰ ਰਾਜ ਸਭਾ ਵਿਚ ਬਣਾਇਆ ਗਿਆ ਸਦਨ ਦਾ ਨੇਤਾ
ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਰਾਜ ਸਭਾ ਵਿਚ ਸਦਨ ਦਾ ਨੇਤਾ ਬਣਾਇਆ ਗਿਆ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਰਾਸ਼ਟਰੀ ਪ੍ਰਧਾਨ ਵਜੋਂ…








