ਸ੍ਰੀ ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਦਰਦਨਾਕ ਸੜਕ ਹਾਦਸਾ
ਸ੍ਰੀ ਮਾਛੀਵਾੜਾ ਸਾਹਿਬ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰਦਰਦਨਾਲ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੋਵੇ ਨੌਜਵਾਨ ਆਪਸ ਵਿੱਚ ਦੋਸਤ ਸਨ…
ਪੰਜਾਬ ਦੇ 11 ਨਵੇਂ MP ਕਰੋੜਪਤੀ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਪੰਜਾਬ ਦੇ 13 ਲੋਕ ਸਭਾ ਸੰਸਦ ਮੈਂਬਰਾਂ ਵਿੱਚੋਂ ਸਭ ਤੋਂ ਅਮੀਰ ਹੈ। ਬਠਿੰਡਾ ਤੋਂ ਲੋਕ ਸਭਾ ਚੋਣਾਂ ਵਿੱਚ ਹਰਸਿਮਰਤ ਚੌਥੀ…
ਮੌਸਮ ਵਿਭਾਗ ਵੱਲੋਂ ਪੰਜਾਬ ਦੇ 19 ਜਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ
ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸਨ ਪਰ ਬੁੱਧਵਾਰ ਸ਼ਾਮ ਨੂੰ ਅਚਾਨਕ ਮੌਸਮ ਨੇ ਕਰਵਟ ਲਈ ,ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ…
ਪ੍ਰਧਾਨ ਮੰਤਰੀ ਨਿਵਾਸ ‘ਤੇ ਮੀਟਿੰਗ ਸ਼ੁਰੂ, ਨਿਤੀਸ਼, ਨਾਇਡੂ ਅਤੇ ਚਿਰਾਗ ਮੌਜੂਦ
ਲੋਕ ਸਭਾ ਚੋਣਾਂ ‘ਚ ਸਭ ਤੋਂ ਵੱਡੇ ਗਠਜੋੜ ਐਨਡੀਏ ਦੀ ਪਹਿਲੀ ਬੈਠਕ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਸ਼ੁਰੂ ਹੋ ਗਈ ਹੈ। ਇਸ ਵਿੱਚ ਸਰਕਾਰ ਬਣਾਉਣ ਸਬੰਧੀ ਫੈਸਲੇ ਲਏ ਜਾ ਸਕਦੇ…
ਮੋਗਾ ‘ਚ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ
ਮੋਗਾ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ…
ਓਨਟਾਰੀਓ ’ਚ ਕਤਲ ਮਾਮਲੇ ’ਚ ਅਮਨਦੀਪ ਸਿੰਘ ਨੂੰ ਬਰੈਂਪਟਨ ’ਚ ਕੀਤਾ ਗ੍ਰਿਫ਼ਤਾਰ
ਬਰੈਂਪਟਨ, ਓਨਟਾਰੀਓ ਵਿਚ ਹਰਦੀਪ ਸਿੰਘ ਨਿੱਝਰ ਦੇ ਕਾਤਲ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ’ਚ ਚਾਰ ਵਿਅਕਤੀਆਂ ’ਚੋਂ…
PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਅਸਤੀਫਾ
ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਦੁਪਹਿਰ 2 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ। ਮੋਦੀ ਕੈਬਨਿਟ ਦੀ ਆਖਰੀ ਬੈਠਕ…
ਸਵੀਮਿੰਗ ਪੂਲ ‘ਚ ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਉੱਤਰ ਪ੍ਰਦੇਸ਼ ‘ਚ ਮੇਰਠ ਜ਼ਿਲੇ ਦੇ ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ…
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ ‘ਚ ਕਰਾਰੀ ਹਾਰ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 13/0…
PM ਮੋਦੀ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਕੀਤੀ ਸ਼ੁਰੂਆਤ
ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਏਕ ਪੇੜ ਮਾਂ ਕੇ…









