ਭਾਜਪਾ ਨੂੰ ਝਟਕਾ, ਹੁਣ ਇਸ ਆਗੂ ਨੇ ਫੜਿਆ ਕਾਂਗਰਸ ਦਾ ਪੱਲਾ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿੱਚ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ‘ਤੇ ਰਹੇ ਭਾਜਪਾ ਉਮੀਦਵਾਰ ਸਤਿੰਦਰਪਾਲ ਸਿੰਘ ਤਾਜਪੁਰੀ…

ਅਨੰਤ-ਰਾਧਿਕਾ ਦਾ ਦੂਜਾ ਪ੍ਰੀ-ਵੈਡਿੰਗ ਸਮਾਗਮ ਅੱਜ ਤੋਂ ਸ਼ੁਰੂ

ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕ ਮਰਚੈਂਟ ਦੀ ਦੂਜੀ ਪ੍ਰੀ-ਵੈਡਿੰਗ ਸੈਰੇਮਨੀ ਅੱਜ ਤੋਂ ਸ਼ੁਰੂ ਹੋਵੇਗੀ। ਚਾਰ ਦਿਨ ਚੱਲਣ ਵਾਲੇ ਇਸ ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਲਈ ਸੁਆਗਤ ਦੁਪਹਿਰ ਦੇ…

ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ, ਸਮਾਧ ‘ਤੇ ਪਹੁੰਚਿਆ ਪਰਿਵਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ…

ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ…

ਚੜ੍ਹਦੀ ਸਵੇਰ ED ਦੀ ਕਾਰਵਾਈ

ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ED ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਈਡੀ ਵੱਲੋਂ ਜ਼ਬਤ ਕੀਤੀ ਜ਼ਮੀਨ…

ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਸੰਗਾਲਾ ਦੇ ਨੌਜਵਾਨ ਸੁਰਜੀਤ ਸਿੰਘ ਦਿਓਲ (35) ਪੁੱਤਰ…

ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ

ਜਲੰਧਰ (ਵਿੱਕੀ ਸੂਰੀ):- ਜਲੰਧਰ ‘ਚ ਗਰਮੀ ਤੋਂ ਰਾਹਤ ਪਾਉਣ ਲਈ ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਮੰਗਲਵਾਰ ਰਾਤ ਜਦੋਂ ਬੱਚਾ ਘਰ ਨਹੀਂ ਪਹੁੰਚਿਆ ਤਾਂ…

ਮਈ ‘ਚ ਪਹਿਲੀ ਵਾਰ ਪਾਰਾ 49 ਡਿਗਰੀ ਤੋਂ ਪਾਰ

ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਅਸਮਾਨ ਤੋਂ ਵਰ੍ਹ ਰਹੀ ਅੱਗ ਕਾਰਨ ਉਬਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਪਾਰਾ 49 ਡਿਗਰੀ ਨੂੰ ਪਾਰ ਕਰ ਗਿਆ, ਗਰਮੀ ਸਾਰੇ ਰਿਕਾਰਡ ਤੋੜ ਦਿੱਤੇ। ਮੰਗਲਵਾਰ…

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਮਾਪੇ ਤੇ ਪ੍ਰਸ਼ੰਸਕ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਮੂਸੇਵਾਲਾ ਭਾਵੇਂ ਇਸ ਦੁਨੀਆ ‘ਚ ਨਹੀਂ ਹੈ ਪਰ ਉਹ ਅੱਜ ਵੀ ਅਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ…

ਛਾਬੜਾ ਪਰਿਵਾਰ ਨੂੰ ਸਦਮਾ

ਜਲੰਧਰ (ਪ੍ਰਿਤਪਾਲ ਸਿੰਘ)- ਬਹੁਤ ਹੀ ਮੰਦਭਾਗੀ ਖਬਰ ਬਸਤੀ ਸ਼ੇਖ ਦੇ ਇਲਾਕੇ ਵਿੱਚੋਂ ਮਿਲੀ ਹੈ ਕਿ ਇੰਦਰਜੀਤ ਸਿੰਘ ਛਾਬੜਾ ਸਪੁੱਤਰ ਲੇਟ ਸਰਦਾਰ ਹਰਭਜਨ ਸਿੰਘ ਛਾਬੜਾ ਜੋ ਕਿ ਉਜਾਲਾ ਨਗਰ ਵਿੱਚ ਰਹਿਣ…