ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਲਹਿਰ ਬਣ ਚੁੱਕੀ ਹੈ – ਮੰਨਣ

ਜਲੰਧਰ 28 ਮਈ (ਵਿੱਕੀ ਸੂਰੀ ) ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਲੋਕ ਲਹਿਰ ਬਣ ਚੁੱਕੀ ਹੈ ਜਿਸ ਦੀ ਮਿਸਾਲ…

ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਵਾਰ ਫਿਰ ਐਡਵੋਕੇਟ ਵਿਨੀਤ ਮਹਾਜਨ ‘ਤੇ ਹਮਲਾ ਹੋਇਆ ਹੈ। ਸਵੇਰੇ ਕਰੀਬ 8 ਵਜੇ ਉਹ ਘਰ ਪਰਤ ਰਹੇ ਸਨ। ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਐਕਟਿਵਾ ‘ਤੇ…

ਹਾਲੀਵੁਡ ਅਦਾਕਾਰ ਜੌਨੀ ਵੈਕਟਰ ਦਾ ਕਤਲ

ਅਮਰੀਕਨ ਟੀਵੀ ਸ਼ੋਅ ‘ਜਨਰਲ ਹਾਸਪਿਟ’ ਤੋਂ ਹਰਮਨਪਿਆਰੇ ਹੋਏ ਹਾਲੀਵੁਡ ਅਦਾਕਾਰ ਜੌਨੀ ਵੈਕਟਰ ਦਾ ਕਤਲ ਹੋ ਗਿਆ ਹੈ। ਟੀਐਮਜ਼ੈਡ ਦੀ ਰਿਪੋਰਟ ਅਨੁਸਾਰ ਜੌਨੀ ਦੀ ਮਾਂ ਤੇ ਪੁਲਿਸ ਨੇ 37 ਸਾਲਾ ਇਸ…

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ…

ਰਿੰਕੂ ਨੇ ਨਕੋਦਰ ਹਲਕਾ ‘ਚ ਕੱਢਿਆ ਵਿਸ਼ਾਲ ਰੋਡ ਸ਼ੋਅ, ਹੋਈ ਭੀੜ

ਜਲੰਧਰ (ਵਿੱਕੀ ਸੂਰੀ):- ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਕਸਬਿਆਂ ਨਕੋਦਰ ਬਿਲਗਾ ਅਤੇ ਨੂਰ ਮਹਿਲ ਵਿੱਚ ਇੱਕ ਤੋਂ ਬਾਅਦ ਇੱਕ ਰੈਲੀ ਕੱਢੀ, ਜਿਸ…

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ

ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ…

ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ

ਜੇ ਤੁਸੀਂ ਅਯੁੱਧਿਆ ‘ਚ ਰਾਮਲੱਲਾ ਦੇ ਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰਾਮ ਮੰਦਰ ਟਰੱਸਟ ਨੇ ਮੰਦਰ ‘ਚ ਮੋਬਾਇਲ ਫੋਨ ‘ਤੇ ਪੂਰਨ ਪਾਬੰਦੀ…

ਮੁੰਬਈ ਹਵਾਈ ਅੱਡੇ ਤੋਂ ਸੋਨਾ ਤੇ 8.68 ਕਰੋੜ ਰੁਪਏ ਦੇ ਇਲੈਕਟ੍ਰੋਨਿਕਸ ਜ਼ਬਤ

ਮੁੰਬਈ ਕਸਟਮ ਵਿਭਾਗ ਦੀ ਟੀਮ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 31 ਮਾਮਲਿਆਂ ‘ਚ 10.6 ਕਿਲੋ ਸੋਨਾ ਅਤੇ 8.68 ਕਰੋੜ ਰੁਪਏ ਦੇ ਇਲੈਕਟ੍ਰੋਨਿਕਸ ਤੇ ਵਿਦੇਸ਼ੀ ਕਰੰਸੀ ਜ਼ਬਤ ਕੀਤੀ…

ਤਾਜ ਹੋਟਲ ਅਤੇ ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ ਪੁਲਿਸ ਨੂੰ ਧਮਕੀ ਭਰਿਆ ਫੋਨ ਮਿਲਣ ਤੋਂ ਬਾਅਦ ਸ਼ਹਿਰ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਿਸ ਮੁਤਾਬਕ ਕਾਲ ਕਰਨ ਵਾਲੇ ਨੇ ਫ਼ੋਨ ‘ਤੇ ਦਸਿਆ ਕਿ ਸ਼ਹਿਰ ਦੇ ਤਾਜ ਹੋਟਲ…