CM ਮਾਨ ਅੱਜ ਜਲੰਧਰ ‘ਚ ਪਾਰਟੀ ਉਮੀਦਵਾਰ ਪਵਨ ਟੀਨੂੰ ਲਈ ਕਰਨਗੇ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਅੱਜ ਸੀਐੱਮ ਮਾਨ ਰੋਡ ਸ਼ੋਅ…

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜਾਨ ਨੂੰ ਜੇਲ੍ਹ ‘ਚ ਖਤਰਾ!

ਜੇਲ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੇ ਬੁਲਾਰੇ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੇ ਇਫਤਾਰ ਖਾਣੇ ‘ਚ ‘ਟਾਇਲਟ ਕਲੀਨਰ’ ਦੀਆਂ…

13 ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਪੈਣਗੀਆਂ ਵੋਟਾਂ

ਭਾਰਤ ਲਈ ਅੱਜ ਬਹੁਤ ਵੱਡਾ ਦਿਨ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ।ਅੱਜ 13 ਸੂਬਿਆਂ ਦੀਆਂ 88 ਸੀਟਾਂ ਉਤੇ ਵੋਟਾਂ ਪੈਣੀਆਂ ਹਨ।…

ਬੱਚੇ ਨੇ ਆਨਲਾਈਨ ਗੇਮ ਖੇਡ ਕੇ ਜਿੱਤੇ 3 ਕਰੋੜ

ਕਹਿੰਦੇ ਹਨ ਜਦੋਂ ਰੱਬ ਮਿਹਰਬਾਨ ਹੁੰਦਾ ਹੈ ਤਾਂ ਬੰਦੇ ਦੀ ਕਿਸਮਤ ਬਦਲ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਇਕ ਜਵਾਕ ਆਨਲਾਈਨ…

ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ‘ਤੇ ਲੜਕੇ ਨੇ ਆਪਣੇ ਯਾਰ ਦਾ ਗੋਲੀ ਮਾਰ ਕੇ ਕੀਤਾ ਕਤਲ

ਪਾਕਿਸਤਾਨ ਦੇ ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ, ਇੱਕ ਸੇਵਾਮੁਕਤ ਪੁਲਿਸ ਅਧਿਕਾਰੀ ਦੇ ਪੁੱਤਰ ਨੇ ਆਪਣੀ ਪ੍ਰੇਮਿਕਾ ਲਈ ਆਰਡਰ ਕੀਤੇ ਬਰਗਰ ਵਿੱਚੋਂ ਅੱਧਾ ਬਰਗਰ ਖਾਣ ‘ਤੇ…

ਪੰਜਾਬ ਵਿਚ ਅਗਲੇ ਦੋ ਦਿਨ ਤੇਜ਼ ਮੀਂਹ ਨਾਲ ਗੜੇਮਾਰੀ ਦਾ ਅਲਰਟ ਜਾਰੀ

ਪੰਜਾਬ ਵਿਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਹੈ। ਅਗਲੇ ਦੋ ਦਿਨ ਤੇਜ਼ ਮੀਂਹ ਤੇ ਹਨੇਰੀ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ…

NIA ਨੂੰ ਮਿਲੀ ਵੱਡੀ ਸਫ਼ਲਤਾ

ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਵੀਰਵਾਰ ਨੂੰ ਵੱਡੀ ਸਫ਼ਲਤਾ ਮਿਲੀ ਹੈ। NIA ਨੇ ਸਾਲ 2023 ‘ਚ ਲੰਡਨ ‘ਚ…

ਯੂਟਿਊਬਰ ਮਨੀਸ਼ ਕਸ਼ਯਪ BJP ‘ਚ ਹੋਏ ਸ਼ਾਮਿਲ

ਬਿਹਾਰ ਦੇ ਮਸ਼ਹੂਰ ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਸਨੇ 25 ਅਪ੍ਰੈਲ 2024 ਨੂੰ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲਈ। ਉਹ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ…

ਅਰੁਣਾਚਲ ਪ੍ਰਦੇਸ਼ ‘ਚ ਲੈਂਡ ਸਲਾਈਡ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ‘ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੇ ਦਿਬਾਂਗ ਘਾਟੀ ਜ਼ਿਲ੍ਹੇ ਦਾ ਸੰਪਰਕ ਪੂਰੇ ਦੇਸ਼ ਨਾਲ…

ਵਾਢੀ ਕਰਨ ਜਾ ਰਹੇ ਕਿਸਾਨ ਨਾਲ ਵਾਪਰਿਆ ਹਾਦਸਾ

ਅੰਮ੍ਰਿਤਸਰ, ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਕੱਟਣ ਲਈ ਸੰਗਰੂਰ ਤੋਂ ਆਏ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45), ਵਾਸੀ ਸੇਰੋਂ, ਜ਼ਿਲ੍ਹਾ ਸੰਗਰੂਰ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ…