ਕੁਦਰਤ ਦਾ ਕਹਿਰ, ਇਥੇ ਇੱਕ ਦਿਨ ਵਿਚ ਆਏ 80 ਭੂਚਾਲ ਦੇ ਝਟਕੇ
ਤਾਇਵਾਨ ਦਾ ਪੂਰਬੀ ਤੱਟ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ। ਸੋਮਵਾਰ ਰਾਤ ਤੋਂ ਮੰਗਲਵਾਰ ਸਵੇਰ ਤੱਕ ਇੱਥੇ 80 ਤੋਂ ਵੱਧ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।…
ਆਗਰਾ-ਲਖਨਊ ਹਾਈਵੇ ‘ਤੇ ਵੱਡਾ ਹਾਦਸਾ
ਕਨੌਜ ‘ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ…
ਕੇਕ ਖਾਣ ਨਾਲ ਬੱਚੀ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ
ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ…
ਕੈਨੇਡਾ ‘ਚ ਚੱਲਦੀ ਟ੍ਰੇਨ ‘ਚ ਅਚਾਨਕ ਲੱਗੀ ਅੱਗ
ਕੈਨੇਡਾ ਦੇ ਓਨਟਾਰੀਓ ‘ਚ ਇੱਕ ਟ੍ਰੇਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਟ੍ਰੇਨ ਲੱਕੜਾਂ ਨਾਲ ਲੱਦੀ ਹੋਈ ਸੀ। ਇਸ ਦੌਰਾਨ ਅਚਾਨਕ ਅੱਗ ਲੱਗ ਗਈ। ਦੇਖਦੇ ਹੀ…
ਮਲੇਸ਼ੀਆ ‘ਚ 2 ਮਿਲਟਰੀ ਹੈਲੀਕਾਪਟਰ ਹਵਾ ਵਿਚ ਟਕਰਾਏ
ਮਲੇਸ਼ੀਆ – ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ਵਿਚ ਟਕਰਾ ਗਏ। ਇਸ ਹਾਦਸੇ ‘ਚ 10 ਚਾਲਕ ਦਲਾਂ ਦੀ ਮੌਤ ਹੋ ਗਈ ਹੈ। ਮਲੇਸ਼ੀਆ ਦੀ ਜਲ ਸੈਨਾ ਨੇ ਕਿਹਾ…
ਨਿਰਮਲ ਰਿਸ਼ੀ ਨੇ ਵਧਾਇਆ ਪੰਜਾਬੀ ਇੰਡਸਟਰੀ ਦਾ ਮਾਣ
ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਅਖਵਾਉਣ ਵਾਲੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ…
ਨੂਡਲਜ਼ ਦੇ ਪੈਕਟਾਂ ‘ਚ ਲੁਕੋਏ 2 ਕਰੋੜ ਦੇ ਹੀਰੇ ਜ਼ਬਤ
ਮੁੰਬਈ – ਕਸਟਮ ਵਿਭਾਗ ਨੇ 3 ਦਿਨਾਂ ‘ਚ ਮੁੰਬਈ ਏਅਰਪੋਰਟ ਤੋਂ 2 ਕਰੋੜ ਰੁਪਏ ਦੇ ਹੀਰੇ ਅਤੇ 4 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਇਕ…
ਵੱਡੀ ਖ਼ਬਰ! ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ….
ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਜੇਲ੍ਹ ‘ਚ ਇਨਸੁਲਿਨ ਦਿੱਤੀ ਗਈ ਹੈ। ਕੇਜਰੀਵਾਲ…
ਬਠਿੰਡਾ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ
ਪੰਜਾਬ ਦੇ ਬਠਿੰਡਾ ‘ਚ ਮੰਗਲਵਾਰ ਸਵੇਰੇ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ। ਜਿਸ ‘ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ…
आज का पंचांग
🙏🙏जय श्री गंगा जी की 🙏🙏 🙏🙏आज का पंचांग 🙏🙏 दिनांक – 23 अप्रैल 2024 दिन – मंगलवार विक्रम संवत् – 2081 अयन – उत्तरायण ऋतु – बसंत मास –…








