ਕੁਵੈਤ ‘ਚ ਪਹਿਲੀ ਵਾਰ ਸ਼ੁਰੂ ਹੋਇਆ ਰੇਡੀਓ ‘ਤੇ ਹਿੰਦੀ ਪ੍ਰਸਾਰਣ
ਕੁਵੈਤ ਵਿੱਚ ਪਹਿਲੀ ਵਾਰ ਹਿੰਦੀ ਵਿੱਚ ਰੇਡੀਓ ਪ੍ਰਸਾਰਣ ਸ਼ੁਰੂ ਹੋਇਆ ਹੈ। ਉੱਥੇ ਮੌਜੂਦ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਦੂਤਾਵਾਸ ਨੇ ਹਰ ਐਤਵਾਰ ਕੁਵੈਤ ਰੇਡੀਓ ‘ਤੇ FM 93.3…
ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦਾ ਸਮਾਂ ਆ ਗਿਐ, ਇੱਕ ਵਾਰ ਫਿਰ ਮੋਦੀ ਸਰਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਲੀਗੜ੍ਹ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…
ਵਿਆਹ ਦਾ ਅਜਿਹਾ ਕਾਰਡ ਦੇਖ ਕੇ ਮਚ ਗਿਆ ਹੰਗਾਮਾ
ਇਸ ਸਮੇਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਵਿਆਹ ਨੂੰ ਲੈ ਕੇ ਲੋਕਾਂ ਦੀਆਂ ਕਈ ਰੁਚੀਆਂ ਹਨ। ਲੋਕ ਖਾਸ ਤੌਰ ‘ਤੇ ਵਿਆਹ ਦੇ ਕਾਰਡਾਂ ਨੂੰ ਲੈ ਕੇ ਉਤਸ਼ਾਹਿਤ ਹਨ। ਕੁਝ…
ਅੰਮ੍ਰਿਤਸਰ ਪੁਲਿਸ ਤੇ BSF ਨੂੰ ਮਿਲੀ ਕਾਮਯਾਬੀ
ਅੰਮ੍ਰਿਤਸਰ ਦੇ ਅਟਾਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੀ 144 ਬਟਾਲੀਅਨ ਅਤੇ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਏ ਦੋ ਡਰੋਨ ਬਰਾਮਦ ਹੋਏ…
ਅੰਮ੍ਰਿਤਸਰ ‘ਚ ਭਾਜਪਾ ਆਗੂਆਂ ਖਿਲਾਫ਼ FIR
ਪੰਜਾਬ ਦੇ ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਇੱਟਾਂ-ਪੱਥਰ ਸੁੱਟਣ ਵਾਲੇ ਭਾਜਪਾ ਵਰਕਰਾਂ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਜਦੋਂ ਇਹ ਘਟਨਾ ਵਾਪਰੀ…
ਮੋਬਾਈਲ ਦੇਖਦੇ 11ਵੀਂ ਜਮਾਤ ਦੇ ਵਿਦਿਆਰਥੀ ਦੀ ਅਚਾਨਕ ਹੋ ਗਈ ਮੌਤ…
ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਮੋਬਾਈਲ ‘ਤੇ ਵੀਡੀਓ ਦੇਖਦਿਆਂ ਦਿਲ ਦਾ ਦੌਰਾ ਪੈ ਗਿਆ। ਜਦੋਂ ਤੱਕ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਕੇ ਗਏ,…
ਚਮਕੀਲੇ ਦੇ ਅਖਾੜੇ ਦੀ 38 ਸਾਲ ਪਹਿਲਾਂ ਵਾਲੀ ਬੁਕਿੰਗ ਦੀ ਪਰਚੀ
8 ਮਾਰਚ 1988 ਨੂੰ ਪੰਜਾਬ ਦੇ ਮਹਿਸਮਪੁਰ ਵਿੱਚ ਮਹਾਨ ਪੰਜਾਬੀ ਸੰਗੀਤਕਾਰ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਨ੍ਹਾਂ ਦੀ ਪਤਨੀ ਅਮਰਜੋਤ ਨੂੰ ਦੋ ਬੈਂਡ ਕਲਾਕਾਰਾਂ ਸਮੇਤ ਗੋਲੀਆਂ ਮਾਰ ਕੇ ਕਤਲ ਕਰ…
ਵੱਡਾ ਹਾਦਸਾ: ਟਰੇਨ ‘ਚ ਲੱਗੀ ਅੱਗ
ਵੱਡੀ ਖਬਰ ਬਿਹਾਰ ਦੇ ਮੁਜ਼ੱਫਰਪੁਰ ਤੋਂ ਹੈ ਜਿੱਥੇ ਟਰੇਨ ਨੂੰ ਅੱਗ ਲੱਗਣ ਦੀ ਖਬਰ ਹੈ। ਦਰਅਸਲ, ਮੁਜ਼ੱਫਰਪੁਰ ਵਿੱਚ ਵਲਸਾਡ-ਮੁਜ਼ੱਫਰਪੁਰ ਐਕਸਪ੍ਰੈਸ ਟਰੇਨ ਵਿੱਚ ਅੱਗ ਲੱਗ ਗਈ। ਇਸ ਦੌਰਾਨ ਟਰੇਨ ‘ਚ ਲੱਗੀ…
ਇਜ਼ਰਾਇਲੀ ਹਮਲੇ ‘ਚ ਗਰਭਵਤੀ ਮਹਿਲਾ ਦੀ ਮੌਤ
ਇਜ਼ਰਾਈਲ ਅਤੇ ਹਮਾਸ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਜੰਗ ਇੱਕ ਭਿਆਨਕ ਤ੍ਰਾਸਦੀ ਹੈ। ਇਜ਼ਰਾਇਲੀ ਹਮਲਿਆਂ ਕਾਰਨ ਗਾਜ਼ਾ ਪੱਟੀ ਕਬਰਿਸਤਾਨ ਵਿੱਚ ਤਬਦੀਲ ਹੋ ਚੁੱਕੀ ਹੈ। ਰਫਾਹ ਵਿੱਚ ਬੀਤੀ ਰਾਤ…
ਪੰਜਾਬ ਕਾਂਗਰਸ ਨੂੰ ਅੱਜ ਲੱਗੇਗਾ ਇਕ ਹੋਰ ਝਟਕਾ!
ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ…









