ਮਮਤਾ ਸਰਕਾਰ ਨੂੰ ਵੱਡਾ ਝਟਕਾ!
ਅਧਿਆਪਕ ਭਰਤੀ ਘੁਟਾਲੇ ( Teacher recruitment scam ) ਮਾਮਲੇ ‘ਚ ਪੱਛਮੀ ਬੰਗਾਲ (West Bengal) ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਪੱਛਮੀ…
ਕਾਂਗਰਸ ਨੂੰ 60 ਸਾਲਾਂ ‘ਚ ਕੋਈ ਵੀ ਅਜਿਹਾ ਆਦਿਵਾਸੀ ਨਹੀਂ ਮਿਲਿਆ ਜੋ ਰਾਸ਼ਟਰਪਤੀ ਬਣ ਸਕੇ- PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪਾਰਟੀ ‘ਤੇ ਆਦਿਵਾਸੀਆਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਨੂੰ ਆਪਣੇ 60 ਸਾਲਾਂ ਦੇ ਸ਼ਾਸਨ ਦੌਰਾਨ…
ਖੰਭੇ ਨਾਲ ਟਕਰਾਇਆ ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ
ਜਲੰਧਰ(ਵਿੱਕੀ ਸੂਰੀ) :- ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸਵੇਰੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਘਟਨਾ ‘ਚ ਤਿੰਨ ਬੱਚੇ ਜ਼ਖ਼ਮੀ ਹੋ ਗਏ।…
SHO ਦੀ ਜ਼ਿੱਦ ਬਣੀ ਦੋ ਮੌਤਾਂ ਦਾ ਕਾਰਨ!
ਉੱਤਰ ਪ੍ਰਦੇਸ਼ ਦੇ ਜਾਲੌਨ ਵਿਚ ਤਾਇਨਾਤ ਇਕ ਕਾਂਸਟੇਬਲ ਦੀ ਪਤਨੀ ਅਤੇ ਨਵਜੰਮੇ ਬੱਚੇ ਦੀ ਮੌਤ ਹੋ ਗਈ। ਕਾਂਸਟੇਬਲ ਦਾ ਦੋਸ਼ ਹੈ ਕਿ ਉਸ ਨੂੰ ਘਰੋਂ ਫੋਨ ਆਇਆ ਸੀ ਕਿ ਉਸ…
ਜੈ ਮਾਂ ਛਿਨਮਸਤੀਕਾ ਸੇਵਾ ਸੋਸਾਇਟੀ ਵੱਲੋਂ 21ਵਾਂ ਸਲਾਨਾ ਜਾਗਰਣ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ।
ਜਲੰਧਰ (ਵਿੱਕੀ ਸੂਰੀ ) :- ਜੈ ਮਾਂ ਛਿਨਮਸਤੀਕਾ ਸੇਵਾ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਕੁਮਾਰ ਰਿੰਪਾ ਅਤੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21ਵਾਂ ਸਲਾਨਾ…
ਜਲੰਧਰ ‘ਚ ਵਾਪਰਿਆ ਸੜਕ ਹਾਦਸਾ
ਜਲੰਧਰ(ਵਿੱਕੀ ਸੂਰੀ):- ਜਲੰਧਰ ਦੇ ਰਾਮਾਮੰਡੀ ਹਾਈਵੇ ‘ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹੋਟਲ ਮੈਰੀਟਨ ਤੋਂ ਥੋੜ੍ਹੀ ਦੂਰੀ ‘ਤੇ ਕੰਬਾਈਨ ਅਤੇ ਕਾਰ ਵਿਚਕਾਰ ਭਿਆਨਕ ਟੱਕਰ…
28 ਨੂੰ ਲੱਗੇਗਾ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਵੱਲੋਂ ਸਵ: ਸੁਰਿੰਦਰ ਅਰੋੜਾ ਦੀ ਯਾਦ ਵਿੱਚ ਖੂਨ ਦਾਨ ਕੈਂਪ
ਫ਼ਰੀਦਕੋਟ(ਵਿਪਨ ਮਿਤੱਲ):-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਵੱਲੋਂ ਸਵ:ਸ਼੍ਰੀ ਸੁਰਿੰਦਰ ਕੁਮਾਰ ਅਰੋੜਾ ਦੀ ਯਾਦ ਵਿੱਚ 28 ਅਪ੍ਰੈਲ ਦਿਨ ਐਤਵਾਰ ਨੂੰ ਬੱਲਡ ਬੈਂਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ…
ਵੋਟ ਦਾ ਸਹੀ ਅਤੇ ਲਾਜ਼ਮੀ ਇਸਤੇਮਾਲ ਜ਼ਰੂਰ ਕੀਤਾ ਜਾਵੇ : ਗੁਰਜੰਟ ਜਟਾਣਾ
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਵਿਪਨ ਮਿਤੱਲ) “ਦੇਸ਼ ਦੇ ਹਰ ਵੋਟਰ ਨੂੰ ਆਪਣੀ ਵੋਟ ਦੀ ਸਹੀ ਅਤੇ ਲਾਜ਼ਮੀ ਵਰਤੋਂ ਕਰਨੀ ਚਾਹੀਦੀ ਹੈ। ਪੂਰੀ ਸੋਚ ਸਮਝ ਕੇ ਅਤੇ ਦੇਸ਼ ਅਤੇ ਜਨਤਾ…
ਨਗਰ ਨਿਗਮ ਦੇ ਸਰਕਾਰੀ ਸੀਵਰਮੈਨ ਨੇ ਕੀਤੀ ਖੁਦਕੁਸ਼ੀ
ਜਲੰਧਰ(ਵਿੱਕੀ ਸੂਰੀ):- ਜਲੰਧਰ ਵਿਚ ਨਗਰ ਨਿਗਮ ਦੇ ਇੱਕ ਸਰਕਾਰੀ ਸੀਵਰਮੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬੌਬੀ ਸੌਂਧੀ (45) ਵਜੋਂ ਹੋਈ ਹੈ। ਜੋ ਕਿ 40…
17 ਸਾਲਾ ਡੀ ਗੁਕੇਸ਼ ਨੇ ਰਚਿਆ ਇਤਿਹਾਸ
ਭਾਰਤ ਦੇ 17 ਸਾਲਾ ਗ੍ਰੈਂਡਮਾਸਟਰ ਡੀ ਗੁਕੇਸ਼ ਨੇ ਇਤਿਹਾਸ ਰਚ ਦਿੱਤਾ ਹੈ। ਉਹ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਜਿੱਤ ਕੇ ਵਿਸ਼ਵ ਚੈਂਪੀਅਨ ਨੂੰ ਚੁਣੌਤੀ ਦੇਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ…








