ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਹੱਤਿਆ
ਪਾਤੜਾਂ ਵਿੱਚ ਦੇਰ ਰਾਤ ਪ੍ਰੇਮਿਕਾ ਦੇ ਘਰ ਮਿਲਣ ਗਏ ਆਸ਼ਿਕ ਦੀ ਲੜਕੀ ਦੇ ਭਰਾ ਤੇ ਦਾਦੇ ਨੇ ਕੁੱਟਮਾਰ ਕੀਤੀ। ਨੌਜਵਾਨ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ। ਪੁਲਿਸ…
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਦਾ ਯੈਲੋ ਅਲਰਟ
ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਵਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ…
ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ ਹੈਰੋਇਨ…
ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ।…
ਵਿਨੈ ਹੈਰੀ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ
ਪੰਜਾਬ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਸਥਿਤ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ…
ਵੱਡੀ ਬਰਾਮਦਗੀ, 9,46,700 ਰੁਪਏ ਦੀ ਡਰੱਗ ਮਨੀ, 71.84 ਗ੍ਰਾਮ ਸੋਨਾ ਬਰਾਮਦ
ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਮਿਲ ਕੇ ਚਲਾਏ ਗਏ ਸਾਂਝੇ ਓਪਰੇਸ਼ਨ ਤਹਿਤ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਖੇਤਰ ਦੀ ਲਗਾਤਾਰ…
ਜਲੰਧਰ ਤੋਂ ਟਿਕਟ ਮਿਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਸਾਬਕਾ CM ਚੰਨੀ
ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ‘ਤੋਂ ਬਾਅਦ ਸਾਬਕਾ CM ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪਹੁੰਚੇ ਹਨ। ਟਿਕਟ ਮਿਲਣ ਦੀ ਖੁਸ਼ੀ ਵਿੱਚ ਚੰਨੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ‘ਚ…
ਕੈਬ ਡਰਾਈਵਰ ਦੀ ਗੋਲੀ ਮਾਰ ਕੇ ਹਤਿਆ
ਦਿੱਲੀ ਵਿਚ ‘ਰੋਡ ਰੇਜ’ ਦੀ ਇਕ ਕਥਿਤ ਘਟਨਾ ਵਿਚ ਇਕ ਕੈਬ ਡਰਾਈਵਰ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ…
ਪਤਨੀ ਨਾਲ ਸੈਰ ਕਰਨ ਗਏ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ
ਜਲੰਧਰ( ਵਿੱਕੀ ਸੂਰੀ ):- ਜਲੰਧਰ’ਚ ਬਸਤੀ ਸ਼ੇਖ ਦੇ ਮੁਹੱਲਾ ਚਾਈ ਆਮ ‘ਚ 26 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਸਤੀ ਇਲਾਕੇ ਦੇ ਮੁਹੱਲਾ…
ਅਫਗਾਨਿਸਤਾਨ ’ਚ ਭਾਰੀ ਮੀਂਹ ਦਾ ਕਹਿਰ
ਅਫਗਾਨਿਸਤਾਨ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਤਿੰਨ ਦਿਨਾਂ ‘ਚ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ ਹੈ ਅਤੇ 27 ਹੋਰ ਜ਼ਖਮੀ ਹੋ ਗਏ ਹਨ। ਕੁਦਰਤੀ ਆਫ਼ਤ ਪ੍ਰਬੰਧਨ ਮੰਤਰਾਲੇ…









