ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇੇਂ ਆਇਆ ਕਰੰਟ, 2 ਲੋਕਾਂ ਦੀ ਹੋਈ ਮੌਤ
ਵਿਸਾਖੀ ਮੌਕੇ ਜਲੰਧਰ ਦੇ ਨਕੋਦਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸ਼ੰਕਰ ਵਿਖੇ ਵਿਸਾਖੀ ‘ਤੇ ਜਠੇਰਿਆਂ ਦੀ ਜਗ੍ਹਾ ‘ਤੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਕਰੰਟ ਆ ਗਿਆ।ਇਸ ਹਾਦਸੇ ਵਿਚ 2…
ਕੈਨੇਡਾ ’ਚ ਟਰੱਕ ਦੀ ਲਪੇਟ ’ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ
ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਮੀਤ…
PM ਮੋਦੀ ਨੇ ਦੇਸ਼ ਦੇ ਚੋਟੀ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੇਮਿੰਗ ਇੰਡਸਟਰੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਦੇਸ਼ ਦੇ ਚੋਟੀ ਦੇ ਗੇਮਰਜ਼ ਨਾਲ ਗੱਲਬਾਤ ਕੀਤੀ। ਈ-ਗੇਮਿੰਗ ਇੰਡਸਟਰੀ ਦੀਆਂ ਚੁਣੌਤੀਆਂ ਅਤੇ…
ਕਾਂਗਰਸ ਉਮੀਦਵਾਰਾਂ ਦੇ ਨਾਂ ਹੋਣਗੇ ਫਾਈਨਲ, ਇਨ੍ਹਾਂ ਚਿਹਰਿਆਂ ਨੂੰ ਮਿਲ ਸਕਦਾ ਹੈ ਮੌਕਾ
ਹਰਿਆਣਾ ਵਿੱਚ ਲੋਕ ਸਭਾ ਉਮੀਦਵਾਰਾਂ ਨੂੰ ਅੱਜ ਅੰਤਿਮ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਅੱਜ ਸ਼ਾਮ 4 ਵਜੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼…
ਟਰੈਕਟਰ ਦੇ ਬ੍ਰੇਕ ਫੇਲ੍ਹ ਹੋਣ ਕਾਰਣ ਇੱਕ ਦੀ ਮੌਤ, ਇੱਕ ਜ਼ਖ਼ਮੀ
ਕੀਰਤਪੁਰ ਸਾਹਿਬ ਵਿਖੇ ਅੱਜ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰਿਆ ਨਵਾਂ ਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਟਰੈਕਟਰ ਟਰਾਲੀ ਵਿਚ ਸਵਾਰ ਹੋ ਕੇ ਆਈ ਸੰਗਤ ਦੇ ਟਰੈਕਟਰ ਦੀ ਮਨਾਲੀ ਚੰਡੀਗੜ੍ਹ ਮੁੱਖ ਮਾਰਗ…
USA ਦੀ Most Wanted List ‘ਚ ਇਸ ਭਾਰਤੀ ਦਾ ਨਾਂ, FBI ਨੇ ਰੱਖਿਆ ₹20902825 ਦਾ ਇਨਾਮ
ਸੰਯੁਕਤ ਰਾਜ ਅਮਰੀਕਾ ਜਾਂਚ ਬਿਊਰੋ (FBI) ਨੇ ਟੌਪ 10 ਮੋਸਟ ਵਾਂਟੇਡ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿਚ ਅਹਿਮਦਾਬਾਦ ਦੇ ਵੀਰਮਗਾਮ ਦੇ ਰਹਿਣ ਵਾਲੇ ਭਾਰਤੀ ਨਾਗਰਿਕ ਭਦ੍ਰੇਸ਼ ਕੁਮਾਰ ਪਟੇਲ…
ਰਿਲੇਸ਼ਨਸ਼ਿਪ ਰਹਿ ਰਹੇ ਯੂਟਿਊਬਰ ਜੋੜੇ ਦੀ ਸ਼ੱਕੀ ਹਾਲਤ ਵਿਚ ਮੌਤ
ਹਰਿਆਣਾ ਦੇ ਬਹਾਦਰਗੜ੍ਹ ‘ਚ ਸ਼ਨਿਚਰਵਾਰ ਸਵੇਰੇ ਇਕ ਸੁਸਾਇਟੀ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਨੌਜਵਾਨ ਅਤੇ ਇਕ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ…
ਇੰਗਲੈਂਡ ਵਿਚ ਪੰਜਾਬੀ ਡਰਾਈਵਰ ਦੀ ਹਤਿਆ ਮਾਮਲੇ ਚ 122 ਸਾਲ ਦੀ ਸਜ਼ਾ
ਬ੍ਰਿਟੇਨ ‘ਚ ਭਾਰਤੀ ਮੂਲ ਦੇ 5 ਨੌਜਵਾਨਾਂ ਨੂੰ 23 ਸਾਲਾ ਪੰਜਾਬੀ ਡਰਾਈਵਰ ਦੀ ਹਤਿਆ ਦੇ ਦੋਸ਼ੀ ਪਾਏ ਜਾਣ ‘ਤੇ ਕੁੱਲ 122 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪਿਛਲੇ…
ਚੰਡੀਗੜ੍ਹ ਅਤੇ ਆਬੂ ਧਾਬੀ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਇੰਡੀਗੋ
ਇੰਡੀਗੋ ਏਅਰਲਾਈਨ ਚੰਡੀਗੜ੍ਹ ਅਤੇ ਆਬੂ ਧਾਬੀ ਵਿਚਕਾਰ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਜਾਰੀ ਸ਼ਡਿਊਲ ਮੁਤਾਬਕ ਇਹ ਫਲਾਈਟ 16 ਮਈ ਤੋਂ ਸ਼ੁਰੂ ਹੋ ਰਹੀ ਹੈ ਅਤੇ ਸਾਰੇ ਸੱਤ ਦਿਨ…
ਜਲ੍ਹਿਆਂਵਾਲਾ ਬਾਗ ਸਾਕੇ ਨੂੰ ਪੂਰੇ ਹੋਏ 105 ਸਾਲ
ਅੱਜ ਜਲ੍ਹਿਆਂਵਾਲਾ ਬਾਗ ਸਾਕੇ ਨੂੰ 105 ਸਾਲ ਪੂਰੇ ਹੋ ਗਏ ਹਨ। ਇਸ ਮਾਮਲੇ ਦੀ ਇੱਕ ਕੜੀ ਕਾਸ਼ੀ ਨਾਲ ਵੀ ਜੁੜੀ ਹੋਈ ਹੈ। ਪੰਡਿਤ ਮਦਨ ਮੋਹਨ ਮਾਲਵੀਆ ਤੋਂ, ਜਿਨ੍ਹਾਂ ਨੇ ਕਾਸ਼ੀ…









