ਭਤੀਜੇ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਉਮਰ ਕੈਦ

ਕੈਨੇਡਾ ਵਿਚ ਭਤੀਜੇ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਐਡਮਿੰਟਨ ਦੀ ਇਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਗਮਦੂਰ ਬਰਾੜ ਉਤੇ ਪਤਨੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ…

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ…

ਆਇਰਲੈਂਡ ਦੇ ਪ੍ਰਧਾਨ ਮੰਤਰੀ ਚੁਣੇ ਗਏ ਸਾਈਮਨ ਹੈਰਿਸ

ਸੰਸਦ ਮੈਂਬਰ ਸਾਈਮਨ ਹੈਰਿਸ ਨੂੰ ਮੰਗਲਵਾਰ ਨੂੰ ਸੰਸਦ ‘ਚ ਵੋਟਿੰਗ ਰਾਹੀਂ ਆਇਰਲੈਂਡ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਗਿਆ। ਉਹ 37 ਸਾਲ ਦੀ ਉਮਰ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਬਣਨ…

ਗੈਸ ਸਿਲੰਡਰ ਫਟਣ ਕਾਰਨ ਹੋਇਆ ਵੱਡਾ ਧਮਾਕਾ

ਲੁਧਿਆਣਾ ਦੇ ਦੁੱਗਰੀ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ’ਚ ਜੈਨ ਮੰਦਰ ਨੇੜੇ ਇਕ ਮਕਾਨ ’ਚ ਘਰੇਲੂ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਤੋਂ ਬਾਅਦ ਘਰ…

ਆਨਲਾਈਨ ਗੇਮਿੰਗ ਅਤੇ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਚ ਪੁਨੀਤ ਮਹੇਸ਼ਵਰੀ ਨੂੰ ਕੀਤਾ ਗ੍ਰਿਫਤਾਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਜਾਰੀ ਹੈ। ਹੁਣ ਈਡੀ ਨੇ ਸਾਈਬਰ ਧੋਖਾਧੜੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਈਡੀ…

ਜੈ ਮਾਂ ਛਿੰਨਮਸਤਿਕਾ ਸੇਵਾ ਸੁਸਾਇਟੀ ਵੱਲੋਂ 25 ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਜਾਵੇਗਾ

ਜਲੰਧਰ (ਵਿੱਕੀ ਸੂਰੀ): ਜੈ ਮਾਂ ਛਿੰਨਮਸਤਿਕਾ ਸੇਵਾ ਸੁਸਾਇਟੀ ਵਲੋਂ 21ਵਾਂ ਸਾਲਾਨਾ ਜਾਗਰਣ,ਲਾਲਾ ਜਗਤ ਨਾਰਾਇਣ,ਧਰਮਸ਼ਾਲਾ, ਚਿੰਤਪੁਰਨੀ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਜੈ ਮਾਂ ਛਿੰਨਮਸਤਿਕਾ ਸੇਵਾ ਸੁਸਾਇਟੀ…

ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌ.ਤ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਬੀਤੇ ਮਹੀਨੇ ਲਾਪਤਾ ਵਿਦਿਆਰਥੀ ਮੁਹੰਮਦ ਅਬਦੁਲ ਅਰਫਾਤ ਦੀ ਦੇਹ ਮਿਲੀ ਹੈ। ਮੁਹੰਮਦ ਅਬਦੁਲ ਅਰਫਾਤ ਦੇ ਦੇਹ…

ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ…