ਅੱਲੂ ਅਰਜੁਨ ਦੇ ਜਨਮਦਿਨ ‘ਤੇ ‘Pushpa 2’ ਦਾ ਟੀਜ਼ਰ ਕੀਤਾ ਰਿਲੀਜ਼

ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਅਦਾਕਾਰ ਦੀ ਮੋਸਟ ਵੇਟਿਡ ਫਿਲਮ ‘ਪੁਸ਼ਪਾ 2: ਦ ਰੂਲ’ ਦੇ ਨਿਰਮਾਤਾਵਾਂ ਨੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੰਦੇ…

ਸੋਨੇ ਨੇ ਤੋੜੇ ਸਾਰੇ ਰਿਕਾਰਡ, ਪਹਿਲੀ ਵਾਰ 71 ਹਜ਼ਾਰ ਤੋਂ ਹੋਇਆ ਪਾਰ

ਸੋਨਾ ਅੱਜ ਯਾਨੀ ਕਿ ਸੋਮਵਾਰ ਨੂੰ ਇੱਕ ਵਾਰ ਫਿਰ ਆਪਣੇ ਨਵੇਂ ਆਲ ਟਾਈਮ ਹਾਈ ‘ਤੇ ਪਹੁੰਚ ਗਿਆ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈਬਸਾਈਟ ਦੇ ਮੁਤਾਬਕ ਕਾਰੋਬਾਰ ਦੇ ਦੌਰਾਨ ਅੱਜ…

ਆਸਟਰੇਲੀਆ ’ਚ ਘੜੀਆਂ ਹੋਈਆਂ ਇਕ ਘੰਟਾ ਪਿਛੇ

‘ਡੇਅ ਲਾਈਟ ਸੇਵਿੰਗ’ ਨਿਯਮ ਅਧੀਨ ਆਸਟਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇਕ ਘੰਟਾ ਪਿੱਛੇ ਹੋ ਗਈਆਂ। ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦਖਣੀ ਆਸਟਰੇਲੀਆ ਅਤੇ ਆਸਟਰੇਲੀਆਈ ਕੈਪੀਟਲ ਟੈਰੀਟਰੀ ਵਿਚ…

ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਇਹ ਕੰਮ

ਲੁਧਿਆਣਾ ਦੇ ਜਗਰਾਉਂ ਸ਼ਹਿਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਸੁਣਾ ਕੇ ਡਾਕਟਰ ਬੱਚੇ ਦੀ ਲੱਤ ‘ਤੇ ਪਲਾਸਟਰ ਲਗਾ ਰਿਹਾ ਹੈ। ਵੀਡੀਓ ‘ਚ…

ਤਾਰਾਂ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਜਲੰਧਰ(ਵਿੱਕੀ ਸੂਰੀ):- ਜਲੰਧਰ ਦੇ ਭੰਡਾਲ ਹਿੰਮਤ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭੰਡਾਲ ਜਠੇਰਿਆਂ ਉਤੇ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਮੌਕੇ ਨਿਸ਼ਾਨ ਸਾਹਿਬ ਚੜ੍ਹਾਏ ਜਾਣ ਦੌਰਾਨ ਬਿਜਲੀ ਦੀਆਂ ਤਾਰਾਂ…

ਮਹਾਰਾਸ਼ਟਰ ‘ਚ ਵੱਡਾ ਸੜਕ ਹਾਦਸਾ

ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਐਤਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਮਨਕਾਪੁਰ ਇਲਾਕੇ ਵਿੱਚ ਤੇਜ਼ ਰਫ਼ਤਾਰ ਕੰਟੇਨਰ ਨਾਲ ਟਕਰਾ ਕੇ ਇੱਕ ਤੋਂ ਬਾਅਦ ਇੱਕ ਕਈ ਵਾਹਨ ਨੁਕਸਾਨੇ ਗਏ।…

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ !

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5…

ਮੁਫਤ ਬਿਜਲੀ ਦੀ ਸਹੂਲਤ ਹੋਵੇਗੀ ਬੰਦ !

ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਮੁਫਤ ਬਿਜਲੀ ਦੇਣ ਲਈ ਉਧਾਰ ਲੈਣ ਵਾਲੇ ਸੂਬਿਆਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ-ਲੁਭਾਊ ਯੋਜਨਾਵਾਂ ਉਦੋਂ…

ਬੇਟੇ ਨੇ ਆਨਲਾਈਨ ਸੱਟੇਬਾਜ਼ੀ ‘ਚ ਉਡਾਏ 6 ਲੱਖ ਰੁਪਏ

ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਆਨਲਾਈਨ ਸੱਟੇਬਾਜ਼ੀ ਵਿੱਚ ਕਰੀਬ 6 ਲੱਖ ਰੁਪਏ ਹਾਰ ਗਿਆ। ਜਿਸ ਤੋਂ ਬਾਅਦ ਉਸ…