ਕਾਂਗਰਸ ਜਲਦ ਜਾਰੀ ਕਰ ਸਕਦੀ ਹੈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਅਤੇ ਹੋਰ ਰਾਜਾਂ ਦੀਆਂ 13 ਸੀਟਾਂ ਲਈ ਉਮੀਦਵਾਰਾਂ ਦੀ ਚੋਣ ਲਈ ਕਾਂਗਰਸ ਦੀਆਂ ਮੀਟਿੰਗਾਂ ਦਾ ਦੌਰ ਸ਼ੁੱਕਰਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਹ ਮੀਟਿੰਗਾਂ ਦਿੱਲੀ ਵਿੱਚ…

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ!

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ…

ਦਵਾਈ ਲੈਣ ਜਾ ਰਹੇ ਦੋ ਦੋਸਤਾਂ ਨਾਲ ਵਾਪਰਿਆ ਭਾਣਾ

ਅੱਜ ਤੜਕਸਾਰ ਹੀ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਘਰੋਂ ਦਵਾਈ ਲੈਣ ਲਈ 2 ਦੋਸਤ ਸੜਕ ਹਾਦਸੇ…

ਕੈਨੇਡਾ ‘ਚ PR ਹੋਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਝਟਕਾ

ਕੈਨੇਡਾ ‘ਚ ਪੱਕੇ ਹੋਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਦਰਅਸਲ ਕੈਨੇਡਾ ਵਿੱਚ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ…

ਮਿਡ ਡੇ ਮੀਲ ਲਈ ਉਬਲਦੇ ਚੌਲਾਂ ‘ਚ ਡਿੱਗਿਆ 8 ਸਾਲ ਦਾ ਬੱਚਾ

ਓਡੀਸ਼ਾ ਦੇ ਕੇਂਦਰਪਾੜਾ ਜ਼ਿਲੇ (Kendrapara Odisha) ਦੇ ਇਕ ਸਕੂਲ ‘ਚ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਵੀਰਵਾਰ ਨੂੰ ਮਿਡ-ਡੇ-ਮੀਲ ਲਈ ਚੌਲ ਪਕਾਏ ਜਾ ਰਹੇ ਸਨ। ਇਸ ਦੌਰਾਨ ਇੱਕ ਅੱਠ ਸਾਲ…

ਬੰਬੀਹਾ ਤੇ ਗੋਪੀ ਲਾਹੌਰੀਆ ਗੈਂਗ ਦੇ ਤਿੰਨ ਸ਼ੂਟਰ ਕਾਬੂ!

ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਵੀਰਵਾਰ ਨੂੰ ਮੋਗਾ ਵਿਖੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੋਗਾ…

ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕੀਤਾ ਵਿਰੋਧ

ਫਰੀਦਕੋਟ (ਵਿਪਨ ਮਿਤੱਲ):- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਫਰੀਦਕੋਟ ਪਹੁੰਚਣ ‘ਤੇ ਡਟਵਾਂ ਵਿਰੋਧ ਕੀਤਾ ਗਿਆ। ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੇ…

ਚੋਣਾਂ EVM ਦੀ ਬਜਾਏ ਬੈਲੇਟ ਪੇਪਰ ਨਾਲ ਕਰਾਉਣ ਦੀ ਉਠੀ ਮੰਗ

ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸਾਰੀਆਂ ਚੋਣਾਂ ਈਵੀਐਮ ਦੀ ਬਜਾਏ ਬੈਲੇਟ ਪੇਪਰਾਂ ਰਾਹੀਂ ਕਰਵਾਈਆਂ ਜਾਣ। ਪਟੀਸ਼ਨ ਮੁਤਾਬਕ ਦੇਸ਼ ਵਿੱਚ ਸਾਰੀਆਂ ਚੋਣਾਂ ਇਲੈਕਟ੍ਰਾਨਿਕ ਵੋਟਿੰਗ…

भगवान श्री राम के दर्शन करने पहुंचे पूर्व CM चन्नी

पंजाब के पूर्व मुख्यमंत्री चरणजीत सिंह चन्नी ने आज अयोध्या में श्री राम लला मंदिर में भगवान श्री राम के दर्शन करने पहुंचे। इस मौके पर पंजाब के पूर्व सी.एम.…

ਮੱਥਾ ਟੇਕ ਕੇ ਵਾਪਸ ਆ ਰਹੇ ਲੋਕਾਂ ਨਾਲ ਤੜਕੇ ਵਾਪਰਿਆ ਹਾਦਸਾ

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ…