PM ਮੋਦੀ ਨੇ ਉੱਤਰ ਪ੍ਰਦੇਸ਼ ‘ਚ ਸ਼੍ਰੀ ਕਲਕੀ ਧਾਮ ਮੰਦਿਰ ਦਾ ਰੱਖਿਆ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਕਲਕੀ ਧਾਮ ਮੰਦਿਰ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਪੀਐੱਮ ਮੋਦੀ ਅੱਜ ਲਖਨਊ ਵੱਖ-ਵੱਖ…

ਇਲੈਕਟ੍ਰਾਨਿਕ ਸ਼ੋਅਰੂਮ ‘ਚ ਚੋਰੀ, ਲੱਖਾਂ ਦੀ ਨਕਦੀ ਲੈ ਕੇ ਫਰਾਰ ਹੋਏ ਚੋਰ, ਘਟਨਾ CCTV ‘ਚ ਕੈਦ

ਜਲੰਧਰ (ਅਭਯ ਸ਼ਰਮਾ): ਜਲੰਧਰ ਵਿਖੇ ਮਿਲਾਪ ਚੌਕ ਨੇੜੇ ਇੱਕ ਇਲੈਕਟ੍ਰਾਨਿਕ ਸ਼ੋਅਰੂਮ ‘ਚ ਚੋਰਾਂ ਨੇ ਦਾਖਲ ਹੋ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ…

ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ-ਸੁਸ਼ੀਲ ਰਿੰਕੂ

ਜਲੰਧਰ, 19 ਫਰਵਰੀ- (ਵਿੱਕੀ ਸੂਰੀ ) ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਖੇਡ ਸੱਭਿਆਚਾਰ ਨੂੰ…

ਕਿਸਾਨ ਅੰਦੋਲਨ ਦੌਰਾਨ ਕਿਸਾਨ ਦੀ ਮੌਤ

ਕਿਸਾਨ ਅੰਦੋਲਨ ਦੌਰਾਨ ਤੀਜੇ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਦੀ ਮੌਤ…

ਹਾਦਸੇ ਦੌਰਾਨ 2 ਲੋਕਾਂ ਦੀ ਮੌਤ; ਸਕਾਰਪੀਓ ਅਤੇ ਇਨੋਵਾ ਦੀ ਟੱਕਰ ‘ਚ 2 ਜ਼ਖਮੀ

ਮੁਹਾਲੀ ਦੇ ਸੈਕਟਰ 78-79 ਦੇ ਲਾਈਟ ਪੁਆਇੰਟ ’ਤੇ ਬੀਤੀ ਦੇਰ ਰਾਤ 2 ਗੱਡੀਆਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਇਨੋਵਾ ਚਾਲਕ ਮੁਹੰਮਦ ਅਸਲਮ, ਕਾਰ ਡੀਲਰ ਵਾਸੀ ਜੰਮੂ ਕਸ਼ਮੀਰ…

ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ‘ਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰ ਪੁਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਦਿੱਲੀ ਵਿਚ ਪਾਰਟੀ ਦੇ ਕੌਮੀ ਜਨਰਲ…

ਇਸਤਰੀ ਦਿਵਸ ਮੌਕੇ ਸ਼ਾਦੀਆਂ ਦੀ ਸਿਲਵਰ ਜੁਬਲੀ ਮਨਾਈ ਜਾਵੇਗੀ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ (ਵਿਪਨ ਕੁਮਾਰ ਮਿੱਤਲ) ਇਲਾਕੇ ਦੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਆਪਣੇ ਪ੍ਰਧਾਨ ਪ੍ਰਸਿਧ ਸਮਾਜ…

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਜੈਤੋ ਮੰਡੀ ਪੁੱਜਣ ‘ਤੇ ਭਰਵਾਂ ਸਵਾਗਤ

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਸ਼ਨੀਵਾਰ ਨੂੰ ਜੈਤੋ ਮੰਡੀ (ਜ਼ਿਲ੍ਹਾ ਫ਼ਰੀਦਕੋਟ) ਅੰਦਰ ਪੁੱਜੀਆਂ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਇਨਾਂ੍ਹ ਝਾਕੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਨ…