ਇੰਦਰਪ੍ਰੀਤ ਸਿੰਘ ਸੇਠੀ “ਗਿੰਨੀ” ਦੇ ਵਿਛੋੜੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਅਰਦਾਸ ਕੱਲ
ਜਲੰਧਰ (ਅਮਰਪ੍ਰੀਤ ਸਿੰਘ) : ਸ਼ਹਿਰ ਦੇ ਨੌਜਵਾਨ ਇੰਦਰਪ੍ਰੀਤ ਸਿੰਘ ਸੇਠੀ “ਗਿੰਨੀ” ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ…
ਜੂਸ ਪੀਣ ਜਾ ਰਹੀਆਂ ਸਕੂਟੀ ਸਵਾਰ ਦੋ ਨਾਬਾਲਗ ਕੁੜੀਆਂ ਅਤੇ ਬੱਚੇ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ
ਫਾਜ਼ਿਲਕਾ: ਫਾਜ਼ਿਲਕਾ-ਮਲੋਟ ਰੋਡ ‘ਤੇ ਪਿੰਡ ਇਸਲਾਮਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸਕੂਟੀ ਸਵਾਰ ਦੋ ਨਾਬਾਲਗ ਕੁੜੀਆਂ ਸਮੇਤ ਇੱਕ ਬੱਚੇ ਨੂੰ ਪੀਟਰ ਰੇਹੜੇ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ…
ਮੋਹਾਲੀ ਦੇ ਸੋਹਾਣਾ ‘ਚ ਹੋਈ ਬੇਅਦਬੀ, ਸੜਕ ਤੋਂ ਪਏ ਮਿਲੇ ਗੁਟਕਾ ਸਾਹਿਬ ਦੇ ਅੰਗ
ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਖ਼ਬਰ ਮਿਲੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ ਸਥਿਤ ਮਾਤਾ ਸਾਹਿਬ ਕੌਰ ਗੁਰਦੁਆਰੇ ਦੇ ਨੇੜੇ ਸੜਕ ‘ਤੇ ਸ੍ਰੀ ਗੁਟਕਾ…
ਕੈਨੇਡਾ ਵਿਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਵਿੱਚ ਇੱਕ ਦਫ਼ਤਰ ਵਿੱਚ ਕੰਮ ਕਰਨ ਵਾਲੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਸਰੀ ਵਿੱਚ 76 ਐਵੇਨਿਊ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਦਾਖਲ…
ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਏ ਧਮਾਕੇ
ਜਲੰਧਰ ਤੋਂ ਬਾਅਦ ਦੇਰ ਰਾਤ ਅੰਮ੍ਰਿਤਸਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਵੀ ਇੱਕ ਧਮਾਕਾ ਹੋਇਆ। ਦੋਵਾਂ ਘਟਨਾਵਾਂ ਵਿੱਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੇ ਜਾਣ ਦਾ ਸ਼ੱਕ ਹੈ। ਖੁਸ਼ਕਿਸਮਤੀ…
ਭਾਰਤ ਤੋਂ ਸਜ਼ਾ ਕੱਟ ਕੇ ਵਤਨ ਪਰਤੇ ਚਾਰ ਪਾਕਿਸਤਾਨੀ
ਭਾਰਤ ਸਰਕਾਰ ਨੇ ਚਾਰ ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਅਟਾਰੀ-ਵਾਹਗਾ ਸਰਹੱਦ ਰਾਹੀਂ ਵਾਪਸ ਭੇਜਿਆ ਗਿਆ। ਇਨ੍ਹਾਂ ਸਾਰਿਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ…
ਬੰਦ ਪਏ ਕੰਪੋਸਟਿੰਗ ਯੂਨਿਟਾਂ ਕਾਰਨ ਇਲਾਕਿਆਂ ਵਿੱਚ ਕੂੜੇ ਦੇ ਢੇਰ, ਲੋਕ ਪਰੇਸ਼ਾਨ — ਨਗਰ ਨਿਗਮ ਖ਼ਿਲਾਫ਼ ਰੋਸ
ਜਲੰਧਰ (ਜੀਵਨ ਜਯੋਤੀ ਟੰਡਨ) : ਸ਼ਹਿਰ ਦੇ ਦਕੋਹਾ, ਫੋਲੜੀਵਾਲ ਅਤੇ ਰਾਮਾ ਮੰਡੀ ਸਮੇਤ ਕਈ ਇਲਾਕਿਆਂ ਵਿੱਚ ਨਗਰ ਨਿਗਮ ਵੱਲੋਂ ਬਣਾਏ ਗਏ ਕੰਪੋਸਟਿੰਗ ਯੂਨਿਟ ਪਿਛਲੇ ਕਾਫੀ ਸਮੇਂ ਤੋਂ ਬੰਦ ਪਏ ਹੋਣ…
ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਜਪਾ…
ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਅਸਵੀਕਾਰਨਯੋਗ, UAE ‘ਚ ਹੋਏ ਈਰਾਨ ਦੇ ਹਮਲੇ ‘ਚ 3 ਭਾਰਤੀ ਜ਼ਖਮੀ
ਯੂਏਈ ਦੇ ਬੰਦਰਗਾਹ ਸ਼ਹਿਰ ਫੁਜੈਰਾਹ ‘ਤੇ ਮੰਗਲਵਾਰ ਨੂੰ ਈਰਾਨ ਵੱਲੋਂ ਕੀਤੇ ਹਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਜ਼ਖਮੀ ਹੋਏ ਹਨ। ਭਾਰਤ ਨੇ ਇਸ ਹਮਲੇ ਨੂੰ ਅਸਵੀਕਾਰਨਯੋਗ ਦੱਸਿਆ ਅਤੇ ਮਾਸੂਮ ਨਾਗਰਿਕਾਂ ਅਤੇ…
ਬੰਗਾਲ ‘ਚ ਪਹਿਲੀ ਵਾਰ BJP ਦੀ ਸਰਕਾਰ, ਅਸਾਮ ‘ਚ ਹੈਟ੍ਰਿਕ: ਅਦਾਕਾਰ ਵਿਜੇ ਤਾਮਿਲਨਾਡੂ ‘ਚ ਬਣਨਗੇ CM
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਸੋਮਵਾਰ ਨੂੰ ਐਲਾਨੇ ਗਏ। ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਕੇਰਲ ਵਿੱਚ ਸਰਕਾਰਾਂ ਬਦਲ ਗਈਆਂ। ਅਸਾਮ ਅਤੇ ਪੁਡੂਚੇਰੀ ਵਿੱਚ ਐਨਡੀਏ ਸੱਤਾ ਵਿੱਚ ਵਾਪਸ ਆ…









