ਜੰਗਬੰਦੀ ਸ਼ੁਰੂ ਹੋਏ ਚਾਰ ਘੰਟੇ ਵੀ ਨਹੀਂ ਹੋਏ ਸਨ ਕਿ ਪਾਕਿਸਤਾਨ ਨੇ ਰਜੋਰੀ ਵਿੱਚ ਫਿਰ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਆਪਣੇ ਘਰਾਂ ਦੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ ਇਲਾਕੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ।